ਖ਼ਬਰਾਂ
ਮੋਗਾ ਦੇ ਹਲਕਾ ਧਰਮਕੋਟ ਵਿਚ ਜੰਗਲੀ ਸੂਰਾਂ ਨੇ ਮਚਾਈ ਦਹਿਸ਼ਤ; ਇਕ ਵਿਅਕਤੀ ਦੀ ਮੌਤ
ਪਿੰਡ ਅੰਮੀਵਾਲ ਵਿਚ ਕਈ ਲੋਕ ਜ਼ਖ਼ਮੀ
ਉਦੈਨਿਧੀ ਸਟਾਲਿਨ ਦੀਆਂ ਟਿਪਣੀਆਂ ‘ਇੰਡੀਆ’ ਗਠਜੋੜ ਦੇ ਰੁਖ਼ ਨੂੰ ਨਹੀਂ ਪ੍ਰਗਟਾਉਂਦੀਆਂ : ਰਾਘਵ ਚੱਢਾ
ਕਿਹਾ, 1977 ’ਚ ਬਣੇ ਗਠਜੋੜ ਕੋਲ ਵੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਕੋਈ ਐਲਾਨਿਆ ਚਿਹਰਾ ਨਹੀਂ ਸੀ, ਫਿਰ ਵੀ ਇਸ ਨੇ ਇੰਦਰਾ ਗਾਂਧੀ ਵਿਰੁਧ ਚੋਣ ਜਿੱਤੀ
ਪੰਜਾਬ ਪੁਲਿਸ ਦੀ ਏਜੀਟੀਐਫ ਵਲੋਂ ਸੋਨੂੰ ਖੱਤਰੀ ਗੈਂਗ ਦਾ ਇਕ ਹੋਰ ਮੈਂਬਰ ਜਲੰਧਰ ਤੋਂ ਗ੍ਰਿਫਤਾਰ
ਗ੍ਰਿਫਤਾਰ ਮੁਲਜ਼ਮ ਸਾਜਨ ਗਿੱਲ ਉਰਫ ਗੱਬਰ ਜ਼ੀਰਕਪੁਰ ਵਿਖੇ ਹਾਲ ਹੀ ਵਿਚ ਵਾਪਰੀ ਮੈਟਰੋ ਪਲਾਜ਼ਾ ਗੋਲੀਬਾਰੀ ਦੀ ਘਟਨਾ ਵਿਚ ਸ਼ਾਮਲ ਸੀ
ਅਨਮੋਲ ਗਗਨ ਮਾਨ ਵਲੋਂ ਟਰੈਵਲ ਮਾਰਟ ਵਿਚ ਵੱਖ-ਵੱਖ ਸਟਾਲਾਂ ਦਾ ਦੌਰਾ
ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਪੰਜਾਬ ਦੇ ਲੋਕ ਰੰਗ, ਵਿਰਾਸਤ, ਖਾਣ-ਪੀਣ ਅਤੇ ਪੰਜਾਬ ਦੀਆਂ ਅਣਡਿੱਠੀਆਂ ਥਾਵਾਂ ਨੂੰ ਪੇਸ਼ ਕੀਤਾ ਗਿਆ ਹੈ
ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ: ਪੰਜਾਬ ਦੇ ਸੱਭਿਆਚਾਰ ਤੇ ਸੈਰ ਸਪਾਟਾ ਸਥਾਨਾਂ ਨੂੰ ਰੂਪਮਾਨ ਕਰਦੀਆਂ ਸਟਾਲਾਂ ਬਣੀਆਂ ਖਿੱਚ ਦਾ ਕੇਂਦਰ
360 ਡਿਗਰੀ ਅਕਾਰ ਵਾਲਾ ਇਮਰਸਿਵ ਥੀਏਟਰ ਵੀ ਲੋਕਾਂ ਲਈ ਖਿੱਚ ਦਾ ਵੱਡਾ ਕੇਂਦਰ ਬਣਿਆ
ਅੰਮ੍ਰਿਤਸਰ ਦੇ ਪਿੰਡ ਧਨੋਏ ਖੁਰਦ ਤੋਂ ਡੀ.ਜੀ.ਆਈ. ਡਰੋਨ ਬਰਾਮਦ
ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ
ਪੁਲਿਸ ਕੇਸ ਦਰਜ ਕਰਨ ਬਦਲੇ 5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪਠਾਨਕੋਟ ਵਿਖੇ ਤਾਇਨਾਤ ਹੈ ਰਾਕੇਸ਼ ਕੁਮਾਰ
ਵਿਜੀਲੈਂਸ ਬਿਊਰੋ ਨੇ CDPO ਦਫਤਰ ਦੇ ਸੁਪਰਵਾਈਜ਼ਰ ਨੂੰ 18,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਹਰਮੇਲ ਕੌਰ ਨੇ ਆਂਗਣਵਾੜੀ ਵਰਕਰ ਵਜੋਂ ਭਰਤੀ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ
ਮੁੱਖ ਮੰਤਰੀ ਨੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ, ਨਿਰਮਾਣ ਕਾਰਜ ਛੇ ਮਹੀਨਿਆਂ ਵਿਚ ਮੁਕੰਮਲ ਕਰਨ ਦਾ ਐਲਾਨ
21 ਸਿੱਖ ਸੈਨਿਕਾਂ ਦੀ ਸੂਰਮਗਤੀ ਦਰਸਾਉਣ ਦੇ ਉਦੇਸ਼ ਵਾਲੇ ਮਾਣਮੱਤੇ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਵੇਗੀ
ਅਣਸੁਖਾਵੇਂ ਸੜਕ ਹਾਦਸਿਆਂ ਸਬੰਧੀ ਸਪੀਕਰ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
ਨੈਸ਼ਨਲ ਹਾਈ ਵੇਅ ’ਤੇ ਸਥਿਤ ਪਿੰਡ ਟਹਿਣਾ ਵਿਖੇ ਹਾਦਸਿਆਂ ਨੂੰ ਰੋਕਣ ਲਈ ਅੰਡਰ ਬ੍ਰਿਜ ਬਣਾਉਣ ਦੀ ਕੀਤੀ ਮੰਗ