ਖ਼ਬਰਾਂ
ਧਾਰਾ 370 ਨੂੰ ਰੱਦ ਕਰਨ ਨੂੰ ਚੁਨੌਤੀ ਦੇਣ ਵਾਲੀਆਂ ਅਪੀਲਾਂ ’ਤੇ ਅਦਾਲਤ ਨੇ ਫੈਸਲਾ ਸੁਰਖਿਅਤ ਰਖਿਆ
ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਬੈਂਚ ਨੇ 16 ਦਿਨਾਂ ਦੀ ਲੰਮੀ ਸੁਣਵਾਈ ਤੋਂ ਬਾਅਦ ਫੈਸਲਾ ਸੁਰਖਿਆ ਰੱਖ ਲਿਆ।
ਲੁਧਿਆਣਾ ਤੇ ਬਠਿੰਡਾ ਤੋਂ ਐਨ.ਸੀ.ਆਰ. ਲਈ ਮੁੜ ਸ਼ੁਰੂ ਹੋਣਗੀਆਂ ਉਡਾਣਾਂ, ਵਿਕਰਮਜੀਤ ਸਿੰਘ ਸਾਹਨੀ ਵਲੋਂ ਹਵਾਬਾਜ਼ੀ ਮੰਤਰੀ ਦਾ ਧੰਨਵਾਦ
ਮੰਤਰਾਲੇ ਨੇ ਸੰਸਦ 'ਚ ਉਠਾਏ ਸਵਾਲ ਦੇ ਲਿਖਤੀ ਜਵਾਬ 'ਚ ਸੰਸਦ ਮੈਂਬਰ ਨੂੰ ਭਰੋਸਾ ਦਿਤਾ ਹੈ ਕਿ ਉਡਾਣ ਜਲਦੀ ਹੀ ਮੁੜ ਸ਼ੁਰੂ ਹੋਵੇਗੀ।
ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਪੰਜਾਬ ਸਰਕਾਰ ਵੱਲੋਂ ਜੀਐਸਟੀ ਵਿੱਚ 28.2 ਫੀਸਦੀ ਵਾਧਾ ਦਰਜ
ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਪੀਐਸਡੀਟੀ ਤੋਂ ਮਾਲੀਆ 17.49 ਪ੍ਰਤੀਸ਼ਤ ਵਧਿਆ
ਪਠਾਨਕੋਟ ਦੇ 44 ਵੀ.ਐਲ.ਡੀ.ਸੀਜ਼ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਅਹਿਦ
- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ
ਪੋਸ਼ਣ ਮਾਹ ਦੌਰਾਨ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ 'ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ: ਡਾ. ਬਲਜੀਤ ਕੌਰ
ਸੂਬੇ 'ਚ ਪੋਸ਼ਣ ਮਾਹ 30 ਸਤੰਬਰ ਤੱਕ ਜਾਵੇਗਾ ਮਨਾਇਆ
ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ, ਮੰਗਾਂ ਨੂੰ ਲੈ ਕੇ ਟਾਵਰ ’ਤੇ ਚੜ੍ਹੇ ਪ੍ਰਦਰਸ਼ਨਕਾਰੀ
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਯੂਨੀਅਨ ਦੇ ਪ੍ਰਧਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੇਕਰ ਜਲਦ ਰਿਹਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ।
ਖਿਡਾਰੀਆਂ ਨੂੰ ਸਿਆਸਤ ’ਚ ਨਹੀਂ ਆਉਣਾ ਚਾਹੀਦਾ : ਸਹਿਵਾਗ
ਕਿਹਾ, ਪਿਛਲੀਆਂ ਦੋ ਚੋਣਾਂ ’ਚ ਦੋਵੇਂ ਵੱਡੀਆਂ ਪਾਰਟੀਆਂ ਨੇ ਮੇਰੇ ਨਾਲ ਸੰਪਰਕ ਕੀਤਾ ਸੀ
ਵਿਜੀਲੈਂਸ ਵਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ
ਗ਼ੈਰ-ਕਾਨੂੰਨੀ ਤੌਰ 'ਤੇ ਨਿਯੁਕਤ ਇਕ ਹੋਰ ਡਾਇਰੈਕਟਰ ਸੰਦੀਪ ਮਾਹਲ ਅਤੇ ਸੀ.ਏ. ਡਾਂਗ ਨੂੰ ਇਸ ਮਾਮਲੇ ਵਿਚ ਪਹਿਲਾਂ ਹੀ ਕੀਤਾ ਜਾ ਚੁੱਕਿਆ ਚਾਰਜਸ਼ੀਟ
ਦਿੱਲੀ ਦੀ ਅਦਾਲਤ ਨੇ ਕੇਜਰੀਵਾਲ ਦੀ ਪਤਨੀ ਨੂੰ ਤਲਬ ਕੀਤਾ
ਦੋ ਵਿਧਾਨ ਸਭਾ ਸੀਟਾਂ ਦੀ ਵੋਟਰ ਸੂਚੀ ’ਚ ਨਾਂ ਹੋਣ ਦਾ ਮਾਮਲਾ
ਅਧਿਆਪਕ ਦਿਵਸ ਮੌਕੇ ਲੁਧਿਆਣਾ ਦੇ ਅੰਮ੍ਰਿਤਪਾਲ ਸਿੰਘ ਅਤੇ ਭੁਪਿੰਦਰ ਗੋਗੀਆ ਨੂੰ ਮਿਲਿਆ ਕੌਮੀ ਅਧਿਆਪਕ ਪੁਰਸਕਾਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ 75 ਅਧਿਆਪਕਾਂ ਨਾਲ ਕੀਤੀ ਮੁਲਾਕਾਤ