ਖ਼ਬਰਾਂ
AGTF ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ
ਮੁਲਜ਼ਮਾਂ ਕੋਲੋਂ ਪਿਸਤੌਲ ਕੀਤਾ ਬਰਾਮਦ
ਬਜਟ ਦੇ ਐਲਾਨ ਤੋਂ ਬਾਅਦ, ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਖੇਡ ਮੈਦਾਨਾਂ ਦਾ ਕੀਤਾ ਨਿਰੀਖਣ
ਸਿਸੋਦੀਆ ਨੇ ਪੇਂਡੂ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।
ਯੁੱਧ ਨਸ਼ਿਆਂ ਵਿਰੁੱਧ: 39ਵੇਂ ਦਿਨ ਪੰਜਾਬ ਪੁਲਿਸ ਨੇ 71 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
1.8 ਕਿਲੋ ਹੈਰੋਇਨ ਅਤੇ 4.9 ਕਿਲੋ ਅਫ਼ੀਮ ਕੀਤੀ ਬਰਾਮਦ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ 'ਤੇ ਸਵਾਲ ਉਠਾਉਣਾ ਪੰਥ ਵਿਰੁੱਧ ਕੁਫ਼ਰ ਬੋਲਣ ਦੇ ਬਰਾਬਰ ਹੈ: ਚਰਨਜੀਤ ਬਰਾੜ
"ਭਗੌੜਾ ਸਮੂਹ ਆਪਣੇ ਧੋਖਾਧੜੀ ਵਾਲੇ ਤਰੀਕਿਆਂ ਨਾਲ ਇੱਕ ਨਵਾਂ ਸੀਈਓ ਥੋਪਣਾ ਚਾਹੁੰਦਾ ਹੈ।"
'ਆਪ' ਆਗੂ ਦੀਪਕ ਬਾਲੀ ਦਾ ਦਾਅਵਾ, ਮਨੋਰੰਜਨ ਕਾਲੀਆ 'ਤੇ ਹਮਲੇ ਪਿੱਛੇ ਲਾਰੈਂਸ ਬਿਸ਼ਨੋਈ ਦਾ ਹੱਥ
ਦੀਪਕ ਬਾਲੀ ਦਾ ਗੰਭੀਰ ਦੋਸ਼ - ਲਾਰੈਂਸ ਬਿਸ਼ਨੋਈ ਨੂੰ ਭਾਜਪਾ ਅਤੇ ਕੇਂਦਰ ਸਰਕਾਰ ਤੋਂ ਮਿਲ ਰਹੀ ਹੈ ਸਰਪ੍ਰਸਤੀ, ਪਾਕਿਸਤਾਨ ਨਾਲ ਵੀ ਹਨ ਉਸਦੇ ਸਬੰਧ
ਮੰਤਰੀ ਮੋਹਿੰਦਰ ਭਗਤ ਨੇ ਮਨੋਰੰਜਨ ਕਾਲੀਆ ਨਾਲ ਕੀਤੀ ਮੁਲਾਕਾਤ
ਕਿਹਾ -ਮੁਲਜ਼ਮਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ
ਵਿਦੇਸ਼ ਭੇਜਣ ਵਾਲਿਆ ਨੂੰ ਲੈ ਕੇ ਹਰਿਆਣਾ ਪੁਲਿਸ ਸਖ਼ਤ
ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਤੋਂ ਤਿੰਨ ਪਾਸਪੋਰਟ, ਪ੍ਰਿੰਟਰ, ਨਕਲੀ ਵੀਜ਼ਾ ਤਿਆਰ ਕਰਨ ਲਈ ਸ਼ੀਟਾਂ, ਟੇਪ, ਕਟਰ ਆਦਿ ਵੀ ਬਰਾਮਦ
ਕਣਕ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਮੀਟਿੰਗ
7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖ਼ਰੀਦ ਪ੍ਰਬੰਧਾਂ ਦੀ ਲਈ ਰਿਪੋਰਟ
ਪੰਜਾਬ ਦੇ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਨੂੰ ਮਿਲਿਆ ਭਰਵਾਂ ਹੁੰਗਾਰਾ, ਮਹਿਜ਼ 3 ਦਿਨਾਂ ਵਿੱਚ 100 ਅਫ਼ਸਰਾਂ ਨੇ ਕੀਤਾ ਅਪਲਾਈ
ਸਕੂਲਾਂ ਦੀ ਚੋਣ ਲਈ ਆਈਆਂ ਅਰਜ਼ੀਆਂ ਵਿੱਚੋਂ 50 ਫ਼ੀਸਦ ਨੌਜਵਾਨ ਅਫ਼ਸਰ (2015-2024 ਬੈਚ) ਦੀਆਂ: ਹਰਜੋਤ ਬੈਂਸ
ਅਗਨੀਵੀਰ ਭਰਤੀ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 25 ਅਪ੍ਰੈਲ ਤੱਕ ਕੀਤਾ ਵਾਧਾ
ਹੁਣ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 10 ਅਪ੍ਰੈਲ ਤੋਂ ਵਧਾ ਕੇ 25 ਅਪ੍ਰੈਲ, 2025 ਕਰ ਦਿੱਤੀ