ਖ਼ਬਰਾਂ
2080 ਤਕ ਭਾਰਤ ’ਚ ਧਰਤੀ ਹੇਠਲੇ ਪਾਣੀ ਦੀ ਕਮੀ ਤਿੰਨ ਗੁਣਾ ਹੋ ਸਕਦੀ ਹੈ: ਅਧਿਐਨ
ਇਕ ਅਧਿਐਨ ’ਚ ਕਿਹਾ ਗਿਆ ਹੈ ਕਿ ਜਲਵਾਯੂ ਤਪਸ਼ ਕਾਰਨ ਭਾਰਤ ’ਚ ਕਿਸਾਨ ਸਿੰਚਾਈ ਲਈ ਧਰਤੀ ਹੇਠਲੇ ਪਾਣੀ ਦੀ ਵਧੇਰੇ ਵਰਤੋਂ ਕਰਨ ਲਈ ਮਜਬੂਰ ਹਨ।
ਸੰਸਦ ਦੇ ਵਿਸ਼ੇਸ਼ ਇਜਲਾਸ ’ਚ ਨਹੀਂ ਹੋਣਗੇ ਪ੍ਰਸ਼ਨਕਾਲ ਅਤੇ ਗ਼ੈਰ-ਸਰਕਾਰੀ ਕੰਮਕਾਜ : ਸੂਤਰ
ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰਾਂ ਨੂੰ ਸੰਸਦ ਦੇ ਵਿਸ਼ੇਸ਼ ਇਜਲਾਸ ਬਾਰੇ ਸੂਚਿਤ ਕੀਤਾ ਗਿਆ
ਬਾਲਾਸੋਰ ਹਾਦਸਾ: 3 ਰੇਲਵੇ ਅਧਿਕਾਰੀਆਂ ਵਿਰੁਧ ਗ਼ੈਰ-ਇਰਾਦਤਨ ਕਤਲ, ਸਬੂਤ ਨਸ਼ਟ ਕਰਨ ਦੇ ਦੋਸ਼ ਹੇਠ ਚਾਰਜਸ਼ੀਟ ਦਾਇਰ
ਇਸ ਹਾਦਸੇ 'ਚ 296 ਲੋਕ ਮਾਰੇ ਗਏ ਸਨ ਅਤੇ 1200 ਤੋਂ ਵੱਧ ਜ਼ਖਮੀ ਹੋ ਗਏ ਸਨ।
ਜਲੰਧਰ: ਬਿਆਸ ’ਚ ਛਾਲ ਮਾਰਨ ਵਾਲੇ ਭਰਾਵਾਂ ਵਿਚੋਂ ਇਕ ਦੀ ਲਾਸ਼ ਬਰਾਮਦ; ਪ੍ਰਵਾਰ ਨੇ SHO ’ਤੇ ਲਗਾਏ ਸੀ ਇਲਜ਼ਾਮ
ਇਲਜ਼ਾਮ ਲਗਾਇਆ ਗਿਆ ਕਿ ਉਨ੍ਹਾਂ ਨੇ ਥਾਣਾ ਡਵੀਜ਼ਨ ਨੰਬਰ 1 ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ ਹੈ।
ਫਰੀਦਕੋਟ ਵਿਚ ਸੁਖਬੀਰ ਬਾਦਲ ਦਾ ਵਿਰੋਧ: ਅਕਾਲੀ ਵਰਕਰਾਂ 'ਤੇ ਨੌਜਵਾਨਾਂ ਦੀ ਕੁੱਟਮਾਰ ਦੇ ਇਲਜ਼ਾਮ
ਨੌਜਵਾਨਾਂ ਨੇ ਕਿਹਾ, ਅਕਾਲੀ ਵਰਕਰਾਂ ਨੇ ਗੱਡੀ ਚੜਾਉਣ ਦੀ ਕੋਸ਼ਿਸ਼ ਕੀਤੀ, ਦੋ ਨੌਜਵਾਨ ਗੰਭੀਰ ਜ਼ਖ਼ਮੀ
ਵਨ ਨੇਸ਼ਨ, ਵਨ ਇਲੈਕਸ਼ਨ ਕਮੇਟੀ ਦਾ ਨੋਟੀਫਿਕੇਸ਼ਨ ਹੋਇਆ ਜਾਰੀ ,ਸਾਬਕਾ ਰਾਸ਼ਟਰਪਤੀ ਕੋਵਿੰਦ ਹੋਣਗੇ ਚੇਅਰਮੈਨ
ਕੋਵਿੰਦ ਕਮੇਟੀ ਲੋਕ ਸਭਾ, ਵਿਧਾਨ ਸਭਾਵਾਂ, ਨਗਰ ਨਿਗਮਾਂ ਅਤੇ ਪੰਚਾਇਤਾਂ ਦੀਆਂ ਚੋਣਾਂ ਇਕੋ ਸਮੇਂ ਕਰਵਾਉਣ ਦੀ ਸੰਭਾਵਨਾ 'ਤੇ ਵਿਚਾਰ ਅਤੇ ਸਿਫ਼ਾਰਸ਼ ਕਰੇਗੀ
ਮੁੱਖ ਮੰਤਰੀ ਦੇ ਫ਼ੈਸਲੇ ਦਾ ਪਟਵਾਰ ਯੂਨੀਵਨ ਵਲੋਂ ਸਵਾਗਤ ਪਰ ਨਾਲ ਹੀ ਕੀਤੇ ਇਹ ਸਵਾਲ
ਹਰਬੀਰ ਸਿੰਘ ਢੀਂਡਸਾ ਨੇ ਪੁਛਿਆ, ਫੀਲਡ ਵਿਚ ਜਾਣ ਵਾਲੇ ਪਟਵਾਰੀਆਂ ਨੂੰ ਬਾਇਓਮੈਟ੍ਰਿਕ ਕਿਥੇ ਮੁਹੱਈਆ ਕਰਵਾਈ ਜਾਵੇਗੀ?
ਅਬੋਹਰ-ਸ਼੍ਰੀਗੰਗਾਨਗਰ ਬਾਈਪਾਸ 'ਤੇ 2 ਟਰੱਕਾਂ ਦੀ ਆਪਸ 'ਚ ਹੋਈ ਟੱਕਰ, ਇਕ ਦਾ ਡਰਾਈਵਰ ਜ਼ਖ਼ਮੀ
ਟਰੱਕ ਦੇ ਬ੍ਰੇਕ ਫੇਲ੍ਹ ਹੋਣ ਕਾਰਨ ਵਾਪਰਿਆ ਹਾਦਸਾ
ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਨਸ਼ੇ ਭਜਾਈਏ, ਜਵਾਨੀ ਬਚਾਈਏ’ ਮੁਹਿੰਮ ਦਾ ਆਗਾਜ਼
ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ
'ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਵੱਖ-ਵੱਖ ਵਿਭਾਗਾਂ ਦਾ ਡਾਟਾ ਸਾਂਝੇ ਪਲੇਟਫਾਰਮ 'ਤੇ ਲਿੰਕ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ਼'
ਇਸ ਕਦਮ ਦਾ ਉਦੇਸ਼ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਡਾਟਾ ਏਕੀਕ੍ਰਿਤ ਕਰਨਾ