ਖ਼ਬਰਾਂ
ਪਟਵਾਰੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ; 586 ਨਵੀਆਂ ਪੋਸਟਾਂ ’ਤੇ ਹੋਵੇਗੀ ਭਰਤੀ
ਹੁਣ ਪਟਵਾਰੀਆਂ ਦੀ ਹਾਜ਼ਰੀ ਹੋਵੇਗੀ ਬਾਇਓਮੈਟ੍ਰਿਕ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਥਰਮਨ ਨੂੰ ਸਿੰਗਾਪੁਰ ਦਾ ਰਾਸ਼ਟਰਪਤੀ ਬਣਨ 'ਤੇ ਦਿਤੀ ਵਧਾਈ
ਭਾਰਤੀ ਮੂਲ ਦੇ ਸਿੰਗਾਪੁਰੀ ਅਰਥ ਸ਼ਾਸਤਰੀ ਥਰਮਨ (66) ਦੇਸ਼ ਦੇ ਨੌਵੇਂ ਰਾਸ਼ਟਰਪਤੀ ਹੋਣਗੇ
ਪਟਿਆਲਾ 'ਚ ਅਣਪਛਾਤੇ ਵਾਹਨ ਦੀ ਸਾਈਡ ਲੱਗਣ ਕਾਰ ਡਵਾਈਡਰ ਨਾਲ ਟਕਰਾਈ ਬੇਕਾਬੂ ਕਾਰ
ਹਾਦਸੇ ’ਚ 2 ਨੌਜਵਾਨਾਂ ਦੀ ਹੋਈ ਮੌਤ
ਫ਼ਤਹਿਗੜ੍ਹ ਸਾਹਿਬ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ, 6 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
ਹਨਦੀਪ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਪਰਿਵਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ
ਭਾਰਤ ਦੇ ਫ਼ੀਫ਼ਾ ਵਿਸ਼ਵ ਕੱਪ ਕੁਆਲੀਫ਼ਾਇਅਰਸ ਦੇ ਪਹਿਲੇ ਦੋ ਘਰੇਲੂ ਮੈਚ ਭੁਵਨੇਸ਼ਵਰ ਅਤੇ ਗੁਹਾਟੀ ’ਚ
ਭਾਰਤੀ ਟੀਮ ਮੁਹਿੰਮ ਦੀ ਸ਼ੁਰੂਆਤ 16 ਨਵੰਬਰ ਨੂੰ ਕੁਵੈਤ ਵਿਰੁਧ ਕਰੇਗਾ
ਰੂਪਨਗਰ 'ਚ ਮਨਰੇਗਾ ਕਾਮੇ ਦੀ ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਹੋਈ ਮੌਤ
ਮ੍ਰਿਤਕ ਨੇ ਇਲਾਜ ਕਰਵਾਉਣ ਦੀ ਬਜਾਏ ਕਰਵਾਏ ਤਾਂਘੇ ਤਵੀਤ
ਮੇਟਾ ਦਾ ਵੱਡਾ ਫ਼ੈਸਲਾ: ਹੁਣ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਵਰਤੋਂ ਲਈ ਦੇਣੇ ਪੈਣਗੇ ਪੈਸੇ!
ਇਕ ਰੀਪੋਰਟ ਮੁਤਾਬਕ ਮੇਟਾ ਨੇ ਫਿਲਹਾਲ ਯੂਰਪ ਲਈ ਇਹ ਫੈਸਲਾ ਲਿਆ ਹੈ।
ਫਾਜ਼ਿਲਕਾ 'ਚ ਲੱਸੀ ਲੈਣ ਗਈ ਔਰਤ ਨਾਲ ਮੁਲਜ਼ਮ ਨੇ ਬੰਦੂਕ ਦੀ ਨੋਕ 'ਤੇ ਕੀਤਾ ਬਲਾਤਕਾਰ, ਮੌਤ
3 ਸਾਲਾਂ ਤੋਂ ਬਲੈਕਮੇਲ ਕਰ ਰਿਹਾ ਸੀ ਦੋਸ਼ੀ
ਡਾ. ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਤੇ ਪੰਚਾਇਤ ਵਿਭਾਗ ਨਾਲ ਕੀਤੀ ਮੀਟਿੰਗ
ਆਂਗਣਵਾੜੀ ਸੈਂਟਰਾਂ ਦੀ ਉਸਾਰੀ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਅਧਿਕਾਰੀਆਂ ਨੂੰ ਦਿਤੇ ਨਿਰਦੇਸ਼
ਫਾਜ਼ਿਲਕਾ 'ਚ ਟਰੇਨ ਦੀ ਲਪੇਟ 'ਚ ਆਇਆ ਵਿਅਕਤੀ, ਮੌਤ
ਮ੍ਰਿਤਕ ਦੀ ਮਾਨਸਿਕ ਹਾਲਤ ਨਹੀਂ ਸੀ ਠੀਕ