ਖ਼ਬਰਾਂ
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਆਹਲੂਵਾਲੀਆਂ ਨੇ 21JEs ਨੂੰ ਸੌਂਪੇ ਨਿਯੁਕਤੀ ਪੱਤਰ
ਕਿਹਾ, ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ
ਕਰਨਾਲ ਦਾ ਨੌਜਵਾਨ ਅਮਰੀਕਾ 'ਚ ਲਾਪਤਾ, ਪਿਤਾ ਪਿੰਡ ਦੇ ਮੁੰਡਿਆਂ 'ਤੇ ਕੁੱਟਮਾਰ ਦੇ ਲਗਾਏ ਇਲਜ਼ਾਮ
ਕਤਲ ਦਾ ਸ਼ੱਕ, 24 ਅਗਸਤ ਨੂੰ ਮਾਪਿਆਂ ਨਾਲ ਹੋਈ ਸੀ ਆਖ਼ਰੀ ਗੱਲਬਾਤ
ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ
ਸਰਕਾਰ ਨੇ ਸੂਬੇ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਚੋਣਾਂ ਨੂੰ ਸਮੇਂ ਸਿਰ ਕਰਾਉਣ ਲਈ ਉਪਰਾਲੇ ਸ਼ੁਰੂ ਕੀਤੇ ਹੋਏ ਹਨ
ਪੰਚਾਇਤਾਂ ਭੰਗ ਕਰਨ 'ਤੇ ਪ੍ਰਿੰਸੀਪਲ ਸਕੱਤਰ ਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਮੁਅੱਤਲ
ਪੰਜਾਬ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ
10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਬੋਰਡ ਪ੍ਰੀਖਿਆਵਾਂ ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ
ਇਸ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈਬ-ਸਾਈਟ www.pseb.ac.in ਅਤੇ ਸਕੂਲ ਲਾਗ-ਇੰਨ 'ਤੇ ਵੀ ਉਪਲੱਬਧ ਹੈ।
ਪਾਕਿਸਤਾਨ ਅਧਾਰਤ ਗਰਮਖਿਆਲੀ ਹਰਵਿੰਦਰ ਰਿੰਦਾ ਦੇ 6 ਸਾਥੀ ਗ੍ਰਿਫ਼ਤਾਰ, ਪੰਜ ਪਿਸਤੌਲ ਬਰਾਮਦ
- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਵਚਨਬੱਧ
ਮੁੱਖ ਮੰਤਰੀ ਦੇ ਨਿਰਦੇਸ਼ਾਂ ਮਗਰੋਂ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ : ਜਿੰਪਾ
- ਫਸਲਾਂ ਦੇ ਖਰਾਬੇ, ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਦਿੱਤੀ ਜਾ ਰਹੀ ਹੈ ਰਾਹਤ ਰਾਸ਼ੀ
ਪਟਵਾਰੀਆਂ ਨੇ ਵਾਧੂ ਸਰਕਲਾਂ ਵਿਚ ਕੀਤਾ ਕੰਮ ਠੱਪ, ਸਰਕਾਰ ਨੂੰ ਨਵੀਂ ਭਰਤੀ ਕਰਨ ਦੀ ਦਿੱਤੀ ਚੁਣੌਤੀ
ਐਸਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁਖ਼ ਕਰਨ ਦਾ ਕੀਤਾ ਐਲਾਨ
9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਹੇਜ਼ ਵਿਖੇ 2 ਸਤੰਬਰ ਨੂੰ : ਸੰਸਦ ਮੈਂਬਰ ਢੇਸੀ
ਯੂਕੇ ਦੇ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਦਿਖਾਉਣਗੀਆਂ ਗੱਤਕਾ ਦੇ ਜੌਹਰ
ਗਰਮਖਿਆਲੀ ਵਰਿੰਦਰ ਚਹਿਲ ਦੀ 24 ਕਨਾਲ, 14 ਮਰਲੇ ਜਾਇਦਾਦ ਹੋਵੇਗੀ ਜ਼ਬਤ
ਐਨਆਈਏ ਅਧਿਕਾਰੀਆਂ ਨੇ ਦੱਸਿਆ ਕਿ 31 ਮਈ 2019 ਨੂੰ ਦਰਜ ਐਫਆਈਆਰ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਸੀ