ਖ਼ਬਰਾਂ
ਨੂਹ ਬ੍ਰਿਜਮੰਡਲ ਯਾਤਰਾ ਵਿਚ ਸ਼ਾਮਲ ਹੋਣ ਲਈ ਅਯੁੱਧਿਆ ਤੋਂ ਆਏ ਸਾਧੂਆਂ ਨੂੰ ਪ੍ਰਸ਼ਾਸਨ ਨੇ ਰੋਕਿਆ
ਵੱਖ-ਵੱਖ ਇਲਾਕਿਆਂ ਵਿਚ ਦੰਗਾ ਵਿਰੋਧੀ ਵਾਹਨ ਅਤੇ ਡਰੋਨ ਤਾਇਨਾਤ
ਪੰਜਾਬ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਦੀ ਬਾਇਓਮੈਟ੍ਰਿਕ ਹਾਜ਼ਰੀ ਮੁੜ ਸ਼ੁਰੂ
ਸਿੱਖਿਆ ਵਿਭਾਗ ਵਲੋਂ ਹੁਕਮ ਜਾਰੀ
ਲੁਧਿਆਣਾ ਸਿਵਲ ਹਸਪਤਾਲ ’ਚ ਲਾਪਰਵਾਹੀ! ਮਰੀਜ਼ ਦੀ ਸਟ੍ਰੈਚਰ ਤੋਂ ਡਿੱਗਣ ਕਾਰਨ ਮੌਤ
ਕਰੀਬ 3 ਘੰਟੇ ਫਰਸ਼ ’ਤੇ ਲਾਵਾਰਸ ਪਈ ਰਹੀ ਦੇਹ
ਅਮਰੂਦ ਬਾਗ਼ ਘੁਟਾਲੇ ਨੂੰ ਠੰਢੇ ਬਸਤੇ ’ਚ ਪਾਉਣ ਦੀ ਤਿਆਰੀ! ਜਾਂਚ ਵਿਚਾਲੇ ਸੜਕ ਬਣਾਉਣ ਲਈ ਲਗਾਇਆ ਟੈਂਡਰ
ਮਾਮਲੇ ਵਿਚ 2 IAS ਦੀਆਂ ਪਤਨੀਆਂ ਦੇ ਨਾਂਅ ਵੀ ਸ਼ਾਮਲ; ਹੁਣ ਤਕ ਹੋਈਆਂ 22 ਗ੍ਰਿਫ਼ਤਾਰੀਆਂ
5 ਘੰਟਿਆਂ 'ਚ 2 ਵਿਦਿਆਰਥੀਆਂ ਨੇ ਕੀਤੀ ਖੁਦਕੁਸ਼ੀ; ਟੈਸਟ ਵਿਚ ਘੱਟ ਨੰਬਰਾਂ ਤੋਂ ਪਰੇਸ਼ਾਨ ਸਨ ਦੋਵੇਂ ਵਿਦਿਆਰਥੀ
ਜ਼ਿਲ੍ਹਾ ਕੁਲੈਕਟਰ ਨੇ ਕੋਚਿੰਗ ਸੈਂਟਰ ਵਿਚ 2 ਮਹੀਨਿਆਂ ਤਕ ਟੈਸਟ 'ਤੇ ਲਗਾਈ ਪਾਬੰਦੀ
ਅੱਜ ਵੀ ਬੰਦ ਰਹੇਗਾ ਬੱਦੋਵਾਲ ਐਮੀਨੈਂਸ ਸਕੂਲ; ਦੂਜੀ ਥਾਂ ਸ਼ਿਫਟ ਕੀਤੇ ਜਾਣਗੇ ਵਿਦਿਆਰਥੀ
5 ਦਿਨ ਬਾਅਦ ਵੀ ਠੇਕੇਦਾਰ ਫਰਾਰ
ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਨੀਰਜ ਚੋਪੜਾ
ਅਰਸ਼ਦ ਨਦੀਮ ਨਾਲ ਵਾਇਰਲ ਵੀਡੀਉ ਨੇ ਜਿੱਤਿਆ ਫੈਨਜ਼ ਦਾ ਦਿਲ
ਵਿਧਾਇਕ ਸੰਦੀਪ ਜਾਖੜ ਦਾ ਰਾਜਾ ਵੜਿੰਗ ’ਤੇ ਤੰਜ਼, “ਲੱਗਦੈ ਅਜੇ ਤਕ ਕਾਂਗਰਸ ਜੋੜੋ ਦਾ ਖਾਕਾ ਨਹੀਂ ਮਿਲਿਆ”
ਉਨ੍ਹਾਂ ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਬਾਰੇ ਵੀ ਸਵਾਲ ਉਠਾਏ।
ਬੇਕਾਬੂ ਟਿੱਪਰ ਨੇ ਰੇਹੜੀ ਵਾਲਿਆਂ ਨੂੰ ਦਰੜਿਆ; 3 ਲੋਕਾਂ ਦੀ ਮੌਤ ਅਤੇ 6 ਜ਼ਖ਼ਮੀ
ਤਿੰਨ ਗੰਭੀਰ ਜ਼ਖ਼ਮੀਆਂ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਹੜ੍ਹ ਪੀੜਤਾਂ ਨੂੰ ਰਾਹਤ ਵਿਚ ਤੇਜ਼ੀ ਲਿਆਉਣ ਅਤੇ ਮਾਨਸੂਨ ਇਜਲਾਸ ਬਾਰੇ ਹੋ ਸਕਦੀ ਹੈ ਚਰਚਾ