ਖ਼ਬਰਾਂ
ਅੰਮ੍ਰਿਤਸਰ ਦੇ ਗੁਰੂ ਰਾਮਦਾਸ ਏਅਰਪੋਰਟ ਤੋਂ ਬਰਮਿੰਘਮ ਜਾਣ ਵਾਲੀ ਫਲਾਈਟ 'ਚ ਬੰਬ ਦੀ ਨਿਕਲੀ ਅਫ਼ਵਾਹ
ਸੁਰੱਖਿਆ ਏਜੰਸੀਆਂ ਨੇ ਫਲਾਈਟ ਦੀ ਕੀਤੀ ਪੂਰੀ ਜਾਂਚ
ਖੇਡ ਮੰਤਰੀ ਵਲੋਂ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ 'ਤੇ ਮੁਬਾਰਕਬਾਦ
ਸਿਫ਼ਤ ਨੇ 50 ਮੀਟਰ ਰਾਈਫਲ਼ ਥ੍ਰੀ ਪੁਜ਼ੀਸ਼ਨ ਦੇ ਕੁਆਲੀਫਿਕੇਸ਼ਨ ਰਾਊਂਡ 'ਚ ਚੌਥਾ ਸਥਾਨ ਹਾਸਲ ਕਰਕੇ ਫ਼ਾਈਨਲ ਲਈ ਕੀਤਾ ਕੁਆਲੀਫਾਈ
ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦਾ ਮੁੱਖ ਸਰਗਨਾ ਕੀਤਾ ਗ੍ਰਿਫਤਾਰ, ਪਿਸਤੌਲ ਬਰਾਮਦ
ਮੁਹਾਲੀ ਸਥਿਤ ਸਾਥੀ ਨੂੰ ਹਥਿਆਰਾਂ ਦੀ ਖੇਪ ਦੇਣ ਜਾ ਰਿਹਾ ਸੀ ਸਿੰਮੀ
ਬਰਨਾਲਾ 'ਚ ਸ਼ੱਕੀ ਹਾਲਾਤ 'ਚ ਹੋਈ ਨੌਜਵਾਨ ਦੀ ਹੋਈ ਮੌਤ
ਕਈ ਦਿਨਾਂ ਤੋਂ ਸੀ ਲਾਪਤਾ
ਪੱਤਰਕਾਰ ਰਵੀ ਗਿੱਲ ਖ਼ੁਦਕੁਸ਼ੀ ਮਾਮਲੇ 'ਚ ਚੌਥਾ ਮੁਲਜ਼ਮ ਰਾਜੇਸ਼ ਗ੍ਰਿਫ਼ਤਾਰ
ਬਾਕੀ 3 ਮੁਲਜ਼ਮ ਹਸਪਤਾਲ ਵਿਚ ਦਾਖਲ ਹਨ ਕਿਉਂਕਿ ਉਹਨਾਂ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ
ਸਾਬਕਾ CM ਚੰਨੀ ਨੇ ਸਾਧਿਆ 'ਆਪ' 'ਤੇ ਨਿਸ਼ਾਨਾ, ਕਿਹਾ- CM ਮਾਨ ਨੂੰ ਪੁਰਾਣੇ ਪੇਸ਼ੇ ਵਿਚ ਆ ਜਾਣਾ ਚਾਹੀਦਾ ਹੈ
ਸੂਬਾ ਚਲਾਉਣਾ ਉਨ੍ਹਾਂ ਦੇ ਵੱਸ ਵਿਚ ਨਹੀਂ
ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਰਿਕਾਰਡ ਛੇਤੀ ਹੋਵੇਗਾ ਆਨਲਾਈਨ: ਚੇਤਨ ਸਿੰਘ ਜੌੜਾਮਾਜਰਾ
ਬਾਗ਼ਬਾਨੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਵਿਭਾਗ ਦੀਆਂ ਜ਼ਮੀਨਾਂ ਸਬੰਧੀ ਜ਼ਿਲ੍ਹਾਵਾਰ ਸੂਚੀਆਂ ਸੌਂਪਣ ਦੇ ਨਿਰਦੇਸ਼
ਮੰਤਰੀ ਡਾ.ਬਲਜੀਤ ਕੌਰ ਵਲੋਂ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਪੰਜਾਬ (ਰਜਿ:) ਨਾਲ ਮੀਟਿੰਗ
ਬਜ਼ੁਰਗ ਸਾਡਾ ਕੀਮਤੀ ਸਰਮਾਇਆ ਹਨ- ਡਾ. ਬਲਜੀਤ ਕੌਰ
ਮੁੱਖ ਮੰਤਰੀ ਦਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ
'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਵਜੋਂ ਦਿੱਤੀ ਜਾਵੇਗੀ ਰਾਸ਼ੀ
ਜ਼ਿਲ੍ਹਾ ਫਰੀਦਕੋਟ 'ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸ਼ਹੀਦ ਰਮੇਸ਼ ਲਾਲ ਦਾ ਅੰਤਿਮ ਸਸਕਾਰ
ਬੱਚੇ ਤੇ ਪਤਨੀ ਦਾ ਰੋ-ਰੋ ਬੁਰਾ ਹਾਲ