ਖ਼ਬਰਾਂ
Bengaluru News : ਸਾਵਰਕਰ ਨੇ ਸਭ ਤੋਂ ਪਹਿਲਾਂ ਦੋ-ਰਾਸ਼ਟਰ ਸਿਧਾਂਤ ਦਾ ਪ੍ਰਚਾਰ ਕੀਤਾ : ਪ੍ਰਿਆਂਕ ਖੜਗੇ
Bengaluru News : ਉਨ੍ਹਾਂ ਕਿਹਾ ਕਿ ਇਸ ਨੂੰ ਮੁਹੰਮਦ ਅਲੀ ਜਿਨਾਹ ਅਤੇ ਮੁਸਲਿਮ ਲੀਗ ਬਹੁਤ ਬਾਅਦ ਵਿਚ ਅਪਣਾਇਆ ਸੀ।
ਯੂਰਪੀ ਨੇਤਾ ਟਰੰਪ ਅਤੇ ਯੂਕਰੇਨੀ ਰਾਸ਼ਟਰਪਤੀ ਜ਼ੇਲੇਂਸਕੀ ਵਿਚਕਾਰ ਹੋਣ ਵਾਲੀ ਮੀਟਿੰਗ 'ਚ ਹੋਣਗੇ ਸ਼ਾਮਲ
ਯੂਰਪੀ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਨੇ ਕੀਤੀ ਪੁਸ਼ਟੀ
ਚੋਣ ਕਮਿਸ਼ਨ ਨੂੰ 65 ਲੱਖ ਦਾ ਅੰਕੜਾ ਜਨਤਕ ਕਰਨਾ ਚਾਹੀਦਾ ਹੈ - ਮਹੂਆ ਮਾਜੀ
ਚੋਣ ਕਮਿਸ਼ਨ ਨੂੰ ਇਸ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਇਹ ਦਸਤਾਵੇਜ਼ ਸਹੀ ਹਨ ਜਾਂ ਨਹੀਂ, ਤਾਂ ਹੀ ਸੱਚਾਈ ਸਾਹਮਣੇ ਆਵੇਗੀ।
'ਆਪ' ਨੂੰ 'ਸਾਮ-ਦਾਮ-ਦੰਡ-ਭੇਦ' ਦੀ ਨੀਤੀ ਨੂੰ ਚੋਣਾਂ ਜਿੱਤਣ ਲਈ ਨਹੀਂ, ਸਗੋਂ ਪੰਜਾਬ ਨੂੰ ਬਚਾਉਣ ਲਈ ਵਰਤਣਾ ਚਾਹੀਦਾ: ਪਰਗਟ ਸਿੰਘ
ਪਦਮ ਸ਼੍ਰੀ ਪਰਗਟ ਸਿੰਘ ਨੇ ਕਿਹਾ- ਮੁੱਖ ਮੰਤਰੀ ਮਾਨ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤੁਰੰਤ ਐਮਰਜੈਂਸੀ ਫੰਡ ਜਾਰੀ ਕਰਨੇ ਚਾਹੀਦੇ ਹਨ
ਰਾਹੁਲ ਗਾਂਧੀ ਨੂੰ ਵੋਟ ਚੋਰੀ ਦੇ ਦਾਅਵਿਆਂ ਦੇ ਸਮਰਥਨ 'ਚ 7 ਦਿਨਾਂ 'ਚ ਹਲਫਨਾਮਾ ਦਾਇਰ ਕਰਨ ਲਈ ਕਿਹਾ
'ਹਲਫਨਾਮੇ ਪੇਸ਼ ਕਰਨ, ਨਹੀਂ ਤਾਂ ਉਨ੍ਹਾਂ ਦੇ ਦੋਸ਼ ਬੇਬੁਨਿਆਦ ਅਤੇ ਗੈਰ-ਕਾਨੂੰਨੀ ਮੰਨੇ ਜਾਣਗੇ'
Vice-President polls: NDA ਨੇ ਐਲਾਨਿਆ ਉਪ-ਰਾਸ਼ਟਰਪਤੀ ਦੇ ਉਮੀਦਵਾਰ ਦਾ ਨਾਂਅ
ਸੀ.ਪੀ. ਰਾਧਾਕ੍ਰਿਸ਼ਨਨ ਨੂੰ ਬਣਾਇਆ ਗਿਆ ਉਮੀਦਵਾਰ
Jalandhar News : 6 ਮਹੀਨੇ ਦਾ ਬੱਚਾ ਛੱਡ ਕੇ ਮਾਂ ਪ੍ਰੇਮੀ ਨਾਲ ਭੱਜੀ, ਨਾਨਾ-ਨਾਨੀ ਨੇ ਬੱਚੇ ਦਾ ਗਲਾ ਘੁਟ ਕੇ ਉਤਾਰਿਆ ਮੌਤ ਦੇ ਘਾਟ
Jalandhar News : ਬੱਚੀ ਨੂੰ ਲਿਫ਼ਾਫ਼ੇ 'ਚ ਪਾ ਕੇ ਟਾਂਡਾ ਪੁਲ ਥੱਲ੍ਹੇ ਸੁੱਟਿਆ, ਪੁਲਿਸ ਨੇ ਨਾਨਾ-ਨਾਨੀ ਨੂੰ ਕੀਤਾ ਗ੍ਰਿਫ਼ਤਾਰ, ਘਟਨਾ ਜਲੰਧਰ ਦੇ ਭੋਗਪੁਰ ਦੀ ਹੈ
IPS ਹਰਗੋਬਿੰਦਰ ਸਿੰਘ ਧਾਲੀਵਾਲ ਨੂੰ ਸ਼ਾਨਦਾਰ ਸੇਵਾ ਲਈ ਮਿਲਿਆ ਰਾਸ਼ਟਰਪਤੀ ਪੁਲਿਸ ਮੈਡਲ
ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ DGP ਵਜੋਂ ਤਾਇਨਾਤ
Punjab News : ਪੰਜਾਬ ਹੜ੍ਹ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ
Punjab News : ਸਿਹਤ ਸਮੱਸਿਆਵਾਂ ਸਬੰਧੀ ਰਿਪੋਰਟ ਕਰਨ ਅਤੇ ਸਹਾਇਤਾ ਲੈਣ ਲਈ ਟੋਲ ਫ੍ਰੀ ਹੈਲਪਲਾਈਨ ਨੰਬਰ 104 ਡਾਇਲ ਕੀਤਾ ਜਾਵੇ: ਡਾ. ਬਲਬੀਰ ਸਿੰਘ
Punjab News : ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ: ਡਾ. ਰਵਜੋਤ ਸਿੰਘ
Punjab News : ਕਿਹਾ, ਹੁਣ 31 ਅਗਸਤ ਤੱਕ ਬਕਾਇਆ ਪ੍ਰਾਪਰਟੀ ਟੈਕਸ ਜ਼ਮ੍ਹਾਂ ਕਰਾਉਣ ‘ਤੇ ਵਿਆਜ ਪੈਨਲਟੀ ਮੁਆਫ਼ ਹੋਵੇਗੀ