ਖ਼ਬਰਾਂ
ਦੋ ਅੰਡਰ-20 ਵਿਸ਼ਵ ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ ਅੰਤਿਮ ਪੰਘਾਲ
ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ’ਚ ਯੂਕਰੇਨ ਦੀ ਮਾਰੀਆ ਯੈਫਰੇਮੋਵਾ ਨੂੰ 4-0 ਨਾਲ ਹਰਾਇਆ
ਹੜ੍ਹ ਪ੍ਰਭਾਵਤ ਇਲਾਕਿਆਂ ਦੇ ਸਕੂਲਾਂ ਵਿਚ 26 ਅਗਸਤ ਤਕ ਛੁੱਟੀਆਂ ਦਾ ਐਲਾਨ; ਬਚਾਅ ਕਾਰਜ ਜਾਰੀ
ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੁੱਝ ਸਕੂਲਾਂ ਵਿਚ ਪਾਣੀ ਭਰ ਚੁੱਕਿਆ ਹੈ
ਕਬੱਡੀ ਦੇ ਮੈਚ ਦੌਰਾਨ ਚੱਕਰ ਖਾ ਕੇ ਡਿੱਗੀ ਵਿਦਿਆਰਥਣ; ਡਾਕਟਰਾਂ ਨੇ ਮ੍ਰਿਤਕ ਐਲਾਨਿਆ
ਸਵੇਰੇ 8 ਵਜੇ ਦੀ ਬਜਾਏ 10.30 ਵਜੇ ਧੁੱਪ ਵਿਚ ਸੁਰੂ ਹੋਇਆ ਸੀ ਮੁਕਾਬਲਾ
ਸਰਕਾਰ ਨੇ ਪਾਸਪੋਰਟ ਬਣਾਉਣ ਦਾ ਦਾਅਵਾ ਕਰਨ ਵਾਲੀਆਂ ਫਰਜ਼ੀ ਵੈੱਬਸਾਈਟਾਂ ’ਤੇ ਲਗਾਈ ਪਾਬੰਦੀ
ਬਿਨੈਕਾਰਾਂ ਨੂੰ ਧੋਖਾਧੜੀ ਵਾਲੀਆਂ ਵੈੱਬਸਾਈਟਾਂ ਤੋਂ ਕੀਤਾ ਸੁਚੇਤ
ਕਾਰਗਿਲ ਜ਼ਿਲ੍ਹੇ 'ਚ ਸ਼ੱਕੀ ਧਮਾਕਾ; ਤਿੰਨ ਲੋਕਾਂ ਦੀ ਮੌਤ ਅਤੇ 10 ਤੋਂ ਵੱਧ ਜ਼ਖ਼ਮੀ
ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ
ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਅਜੇ ਤਕ ਅਦਾਲਤ ਵਿਚ ਪੇਸ਼ ਨਹੀਂ ਹੋਏ ਭਰਤ ਇੰਦਰ ਚਾਹਲ
ਗ੍ਰਿਫ਼ਤਾਰੀ ਲਈ ਵਿਜੀਲੈਂਸ ਵਲੋਂ ਛਾਪੇਮਾਰੀ ਜਾਰੀ
ਮੱਧ ਪ੍ਰਦੇਸ਼ : ਸਿੱਖ ਵਿਅਕਤੀ ਦੀ ਕੁੱਟਮਾਰ, ਪੱਗ ਉਤਾਰਨ ਦੀ ਘਟਨਾ ਮਗਰੋਂ ਭਾਰੀ ਹੰਗਾਮਾ
ਹਿੰਦੂਵਾਦੀ ਜਥੇਬੰਦੀਆਂ ਦੇ ਵਿਰੋਧ ਮਗਰੋਂ ਮਾਮਲਾ ਦਰਜ, ਚਾਰ ਗ੍ਰਿਫ਼ਤਾਰ
ਰਾਜ ਸਭਾ ਦੇ ਮੌਜੂਦਾ ਮੈਂਬਰਾਂ ’ਚੋਂ 12% ਅਰਬਪਤੀ; ਪੰਜਾਬ ਦੇ ਦੋ ਰਾਜ ਸਭਾ ਮੈਂਬਰਾਂ ਦੀ ਜਾਇਦਾਦ 100 ਕਰੋੜ ਤੋਂ ਵੱਧ
ਸਭ ਤੋਂ ਵੱਧ ਜਾਇਦਾਦ ਵਾਲੇ ਮੈਂਬਰ ਆਂਧਰਾ ਪ੍ਰਦੇਸ਼, ਤੇਲੰਗਾਨਾ ਤੋਂ
ਪ੍ਰਧਾਨ ਮੰਤਰੀ ਮੋਦੀ ਨੇ ਜੀ-20 ਦੇਸ਼ਾਂ ਨੂੰ ਲੋਕ ਭਲਾਈ ਲਈ ਨਵੀਂਆਂ ਕਾਢਾਂ ਕੱਢਣ ਦੀ ਅਪੀਲ ਕੀਤੀ
ਕਿਹਾ, ਭਾਰਤ ਤਪਦਿਕ (ਟੀ.ਬੀ.) ਨੂੰ ਗਲੋਬਲ ਸਮਾਂ ਸੀਮਾ ਤੋਂ ਪਹਿਲਾਂ ਹੀ ਖ਼ਤਮ ਕਰ ਦੇਵੇਗਾ
ਕੈਨੇਡਾ ਦੇ ਜੰਗਲਾਂ 'ਚ ਫਿਰ ਲੱਗੀ ਅੱਗ, ਯੈਲੋਨਾਈਫ ਸ਼ਹਿਰ ਦੇ 20 ਹਜ਼ਾਰ ਲੋਕਾਂ ਨੂੰ ਕੱਢਿਆ ਗਿਆ
ਐਮਰਜੈਂਸੀ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੀਟਿੰਗ ਬੁਲਾਈ