ਖ਼ਬਰਾਂ
ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ
ਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
Pastor Jashan Gill : ਪਾਦਰੀ ਜਸ਼ਨ ਗਿੱਲ ਦਾ ਮਿਲਿਆ 5 ਦਿਨ ਦਾ ਰਿਮਾਂਡ, ਭੈਣ-ਭਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਕੀਤਾ ਸੀ ਆਤਮ ਸਮਰਪਣ
Pastor Jashan Gill: BCA ਵਿਦਿਆਰਥਣ ਨਾਲ ਜਬਰ-ਜਨਾਹ ਦੇ ਲੱਗੇ ਸਨ ਇਲਜ਼ਾਮ
Punjab Education Revolution: ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਕੂਲਾਂ ’ਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
Punjab Education Revolution: ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨੇ
Panchkula News : ਪੰਚਕੂਲਾ ’ਚ ਇੱਕ ਨੌਜਵਾਨ ਦੀ ਮਿਲੀ ਲਾਸ਼
Panchkula News : ਲਾਸ਼ ਕੋਲ ਪਿਆ ਮਿਲਿਆ ਮੋਟਰਸਾਈਕਲ, ਸਰੀਰ 'ਤੇ ਲੱਗੇ ਸੱਟਾਂ ਦੇ ਨਿਸ਼ਾਨ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ
ਵੋਟਰਾਂ ਦੀ ਕੁੱਲ ਗਿਣਤੀ 1,73,071
ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਸਹੁਰਿਆਂ ਖ਼ਿਲਾਫ਼ ਕੇਸ ਦਰਜ
ਪਿੰਡ ਬਾਹਮਣ ਦੀਵਾਨਾ ਦੀ ਹਰਪ੍ਰੀਤ ਕੌਰ ਦਾ ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ
ਜ਼ੀਰਕਪੁਰ ਬਾਈਪਾਸ ਹੋਵੇਗਾ 6 ਲੇਨ ਵਾਲਾ, ਕੇਂਦਰੀ ਕੈਬਨਿਟ ਨੇ ਦਿੱਤੀ ਮਨਜ਼ੂਰੀ
19.2 ਕਿਲੋਮੀਟਰ ਦੀ ਸੜਕ ਦੇ ਨਿਰਮਾਣ 'ਤੇ 1878.31 ਕਰੋੜ ਰੁਪਏ ਦਾ ਆਵੇਗਾ ਖ਼ਰਚ
ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ, 4000 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਲਿੰਕ ਸੜਕਾਂ ਦੀ ਮੁਰੰਮਤ
ਸੜਕਾਂ ਦੇ ਨਿਰਮਾਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਤਕਨੀਕ ਦੀ ਹੋਵੇਗੀ ਵਰਤੋਂ
ਕਰਨਲ ਬਾਠ ਮਾਮਲਾ: ਹੇਠਲੀ ਅਦਾਲਤ ਨੇ ਇੰਸਪੈਕਟਰ ਰੌਣੀ ਸਿੰਘ ਦੀ ਅਰਜੀ ਕੀਤੀ ਖ਼ਾਰਜ
ਗ੍ਰਿਫ਼ਤਾਰੀ 'ਤੇ ਅਸਥਾਈ ਰੋਕ ਲਗਾਉਣ ਦੀ ਪਾਈ ਸੀ ਪਟੀਸ਼ਨ
Punjab News : ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮ
Punjab News : ਆਮ ਜਨਤਾ ਦੀ ਆਸਥਾ ਨੂੰ ਮੁੱਖ ਰੱਖਦੇ ਹੋਏ 10 ਅਪ੍ਰੈਲ ਨੂੰ ਮੀਟ, ਅੰਡੇ ਦੀਆਂ ਦੁਕਾਨਾਂ,ਹੋਟਲ,ਹਾਤੇ,ਵਿੱਚ ਅੰਡਾ ਮੀਟ ਵੇਚਣ ਤੇ ਪਾਬੰਦੀ ਲਗਾਈ