ਖ਼ਬਰਾਂ
ਅਮਰੀਕਾ ਕੋਲ ਹੈ ਭਾਰਤ ਨਾਲੋਂ 10 ਗੁਣਾ ਵੱਡਾ ਸੋਨੇ ਦਾ ਭੰਡਾਰ, ਜਾਣੋ ਕਿਸ ਦੇਸ਼ ਕੋਲ ਹੈ ਕਿੰਨਾ ਸੋਨਾ?
ਸੋਨੇ ਦੇ ਭੰਡਾਰ ਦੇ ਮਾਮਲੇ ਵਿਚ ਭਾਰਤ ਚੋਟੀ ਦੇ 10 ਦੇਸ਼ਾਂ ਵਿਚ ਸ਼ਾਮਲ ਹੈ।
ਸਾਧੂਆਂ ਨਾਲ ਭਰੀ ਮਾਰੂਤੀ ਨਾਲ ਵਾਪਰਿਆ ਹਾਦਸਾ, 1 ਸਾਧੂ ਦੀ ਮੌਤ, 4 ਜ਼ਖ਼ਮੀ
ਹਾਦਸੇ ਵਿਚ ਮਰਨ ਵਾਲੇ ਸਾਧੂ ਦੀ ਪਛਾਣ ਰਾਮ ਗਿਰੀ ਵਜੋਂ ਹੋਈ ਹੈ।
ਫਿਰੋਜ਼ਪੁਰ ਸਰਹੱਦ 'ਤੇ ਹੜ੍ਹ ਕਾਰਨ ਵਧਾਈ ਸੁਰੱਖਿਆ, ਪਾਣੀ ਕਾਰਨ ਤਸਕਰ ਅਤੇ ਘੁਸਪੈਠੀਆਂ ਉਠਾ ਸਕਦੇ ਹਨ ਫਾਇਦਾ
ਫਿਰੋਜ਼ਪੁਰ ਸਰਹੱਦੀ ਖੇਤਰ ਨਾਲ ਲੱਗਦੇ ਸਤਲੁਜ ਦਰਿਆ ਦਾ ਪਾਣੀ ਉਫਾਨ 'ਤੇ ਹੈ
ਭਾਜਪਾ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਡੀਸੀ ਨੂੰ ਸੌਂਪਿਆ ਮੰਗ ਪੱਤਰ, 5000 ਪਰਿਵਾਰਾਂ ਦੇ ਰਾਸ਼ਨ ਕਾਰਡ ਬਹਾਲ ਕਰਨ ਦੀ ਕੀਤੀ ਮੰਗ
ਸਮਾਰਟ ਰਾਸ਼ਨ ਕਾਰਡਾਂ ਨੂੰ ਰੱਦ ਕਰਨ ਵਿੱਚ ਸਿਆਸੀ ਬਦਲਾਖੋਰੀ ਦਾ ਕੀਤਾ ਵਿਰੋਧ
ਗੁਜਰਾਤ 'ਚ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਹੋਈ ਮੌਤ
ਮਰਨ ਵਾਲਿਆਂ 'ਚ ਤਿੰਨ ਔਰਤਾਂ
ਚੰਦਰਯਾਨ-3 ਲਈ ਵੱਡਾ ਕਦਮ, ਪੁਲਾੜ ਯਾਨ ਤੋਂ ਵੱਖ ਹੋਇਆ ਲੈਂਡਰ 'ਵਿਕਰਮ'
ਪ੍ਰੋਪਲਸ਼ਨ ਤੋਂ ਵੱਖ ਹੋਣ ਤੋਂ ਬਾਅਦ, ਲੈਂਡਰ ਦੀ ਸ਼ੁਰੂਆਤੀ ਜਾਂਚ ਹੋਵੇਗੀ।
ਜਲੰਧਰ 'ਚ ਆਪਸੀ ਰੰਜਿਸ਼ ਕਾਰਨ ਗੁਆਂਢੀਆਂ ਨੇ ਨੌਜਵਾਨ ਦਾ ਇੱਟਾਂ ਮਾਰ ਕੇ ਕੀਤਾ ਕਤਲ
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਫਾਜ਼ਿਲਕਾ 'ਚ ਸੁੱਤੇ ਪਏ ਪਰਿਵਾਰ 'ਤੇ ਡਿੱਗੀ ਛੱਤ, ਦਾਦੀ-ਪੋਤੇ ਦੀ ਮੌਤ
ਘਟਨਾ ਫਾਜ਼ਿਲਕਾ ਜ਼ਿਲ੍ਹੇ ਦੇ ਕਸਬਾ ਮੰਡੀ ਅਰਨੀਵਾਲਾ ਦੀ ਹੈ ਜਿੱਥੇ ਇੱਕ ਪਰਿਵਾਰ ਦੇ ਚਾਰ ਸੁੱਤੇ ਪਏ ਸੀ, ਰਾਤ ਕਰੀਬ ਸਵਾ ਇੱਕ ਵਜੇ ਮਕਾਨ ਦੀ ਛੱਤ ਡਿੱਗ ਪਈ।
ਘਰ ਜਵਾਈ ਹੀ ਨਿਕਲਿਆ ਮਾਂ-ਧੀ ਦਾ ਕਾਤਲ; 5 ਏਕੜ ਜ਼ਮੀਨ ਪਿਛੇ ਦਿਤਾ ਵਾਰਦਾਤ ਨੂੰ ਅੰਜਾਮ
ਬਰਨਾਲਾ ਪੁਲਿਸ ਨੇ ਸੁਲਝਾਇਆ ਦੋਹਰੇ ਕਤਲ ਦਾ ਮਾਮਲਾ
ਹਰਿਆਣਾ 'ਚ 7ਵੀਂ ਕਲਾਸ ਦੇ ਵਿਦਿਆਰਥੀ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
2 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ