ਖ਼ਬਰਾਂ
ਸ਼ਤਰੂਜੀਤ ਕਪੂਰ ਬਣੇ ਹਰਿਆਣਾ ਦੇ ਨਵੇਂ ਡੀ.ਜੀ.ਪੀ; ਪੀ.ਕੇ. ਅਗਰਵਾਲ ਦੀ ਲੈਣਗੇ ਥਾਂ
1990 ਬੈਚ ਦੇ IPS ਅਧਿਕਾਰੀ ਹਨ ਸ਼ਤਰੂਜੀਤ ਕਪੂਰ
ਹਿਮਾਚਲ ਪ੍ਰਦੇਸ਼ ਵਿਚ ਮੀਂਹ ਦਾ ਕਹਿਰ: ਹੁਣ ਤਕ ਕਰੀਬ 60 ਮੌਤਾਂ, ਕਈ ਜ਼ਿਲ੍ਹਿਆਂ ਵਿਚ ਅਲਰਟ ਜਾਰੀ
ਮੰਡੀ ਅਤੇ ਸ਼ਿਮਲਾ ਜ਼ਿਲ੍ਹਿਆਂ ਵਿਚ ਸੱਭ ਤੋਂ ਵੱਧ ਮੌਤਾਂ
ਸਾਬਕਾ ਮੰਤਰੀ ਸੰਦੀਪ ਸਿੰਘ ’ਤੇ ਜਿਨਸੀ ਸੋਸ਼ਣ ਦੇ ਇਲਜ਼ਾਮ ਲਗਾਉਣ ਵਾਲੀ ਜੂਨੀਅਰ ਮਹਿਲਾ ਕੋਚ ਸਸਪੈਂਡ
ਕੋਚ ਨੇ ਕਿਹਾ, ਮੇਰੇ 'ਤੇ ਸਮਝੌਤਾ ਕਰਨ (ਕੇਸ ਵਾਪਸ ਲੈਣ) ਲਈ ਦਬਾਅ ਪਾਇਆ ਜਾ ਰਿਹਾ ਹੈ
ਮਹਾਰਾਸ਼ਟਰ ਵਿਚ ਮਹਿਸੂਸ ਹੋਏ ਭੂਚਾਲ ਦੇ ਹਲਕੇ ਝਟਕੇ
ਭੂਚਾਲ ਨਾਲ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ
ਮਾਮੂਲੀ ਤਕਰਾਰ ਤੋਂ ਬਾਅਦ ਪੁੱਤ ਨੇ ਪਿਓ ਨੂੰ ਦਿਤੀ ਦਰਦਨਾਕ ਮੌਤ, ਮੁਲਜ਼ਮ ਗ੍ਰਿਫ਼ਤਾਰ
ਡੰਡੇ ਨਾਲ ਕੁੱਟ-ਕੁੱਟ ਕੇ ਕੀਤੀ ਹਤਿਆ
ਬਰਨਾਲਾ ’ਚ ਮਾਂ-ਧੀ ਦਾ ਕਤਲ: ਅਣਪਛਾਤੇ ਲੋਕਾਂ ਨੇ ਘਰ ਵਿਚ ਦਾਖਲ ਹੋ ਕੇ ਕੀਤਾ ਹਮਲਾ; ਜਵਾਈ ਗੰਭੀਰ ਜ਼ਖ਼ਮੀ
ਰਾਜਦੀਪ ਸਿੰਘ ਨੂੰ ਲੁਧਿਆਣਾ ਰੈਫਰ ਕਰ ਦਿਤਾ ਗਿਆ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਸਣੇ ਕਈਆਂ ਨੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਨੂੰ ਦਿਤੀ ਸ਼ਰਧਾਂਜਲੀ
ਕਈ ਕੇਂਦਰੀ ਮੰਤਰੀਆਂ ਅਤੇ ਸੱਤਾਧਾਰੀ ਰਾਸ਼ਟਰੀ ਜਮਹੂਰੀ ਗਠਜੋੜ (ਐਨ.ਡੀ.ਏ.) ਦੇ ਆਗੂਆਂ ਨੇ ਵੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਰਕਾਰੀ ਹਸਪਤਾਲ ਦੇ ਬਾਥਰੂਮ ’ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼; RMP ਡਾਕਟਰ ਸਣੇ 4 ਵਿਰੁਧ ਮਾਮਲਾ ਦਰਜ
ਪੁਲਿਸ ਨੇ ਆਰ.ਐਮ.ਪੀ. ਡਾਕਟਰ ਸਮੇਤ 4 ਮੁਲਜ਼ਮਾਂ ਵਿਰੁਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ
ਪਾਕਿਸਤਾਨ ਦੇ ਸਰਕਾਰੀ ਹਸਪਤਾਲ ’ਚ ਮਹਿਲਾ ਨਾਲ ਬਲਾਤਕਾਰ, 8 ਸਾਲਾ ਬੱਚੀ ਦੀ ਜਬਰ ਜ਼ਨਾਹ ਮਗਰੋਂ ਹਤਿਆ
ਦੋਵੇਂ ਘਟਨਾਵਾਂ ਫ਼ੌਜ ਦੇ ਹੈੱਡਕੁਆਰਟਰ ਨੇੜੇ ਵਾਪਰੀਆਂ
ਅੰਮ੍ਰਿਤਸਰ ਏਅਰਪੋਰਟ ਤੋਂ 45.22 ਲੱਖ ਰੁਪਏ ਦਾ ਸੋਨਾ ਜ਼ਬਤ; ਦੁਬਈ ਤੋਂ ਅੰਮ੍ਰਿਤਸਰ ਪਹੁੰਚਿਆ ਸੀ ਯਾਤਰੀ
ਕਸਟਮ ਵਿਭਾਗ ਨੇ ਯਾਤਰੀ ਨੂੰ ਹਿਰਾਸਤ ਵਿਚ ਲੈ ਕੇ ਪੁਛਗਿਛ ਸ਼ੁਰੂ ਕਰ ਦਿਤੀ ਹੈ