ਖ਼ਬਰਾਂ
ਪੰਜਾਬ ਪੁਲਿਸ ਦੇ AIG ਗੁਰਜੋਤ ਸਿੰਘ ਕਲੇਰ ਨੇ ਮਾਊਂਟ ਐਲਬਰਸ 'ਤੇ ਲਹਿਰਾਇਆ ਤਿਰੰਗਾ
ਯੂਰਪ ਦੀ ਸੱਭ ਤੋਂ ਉੱਚੀ ਚੋਟੀ ਫ਼ਤਹਿ ਕਰਨ ਵਾਲੇ ਪੰਜਾਬ ਪੁਲਿਸ ਦੇ ਪਹਿਲੇ ਅਧਿਕਾਰੀ ਬਣੇ
ਅਮਰੀਕਾ: ਪੱਛਮੀ ਪੈਨਸਿਲਵੇਨੀਆ ’ਚ ਧਮਾਕੇ ਕਾਰਨ ਬੱਚੇ ਸਣੇ 5 ਲੋਕਾਂ ਦੀ ਮੌਤ
ਧਮਾਕੇ ਨਾਲ ਤਿੰਨ ਘਰ ਤਬਾਹ ਹੋ ਗਏ ਅਤੇ ਘੱਟੋ-ਘੱਟ 12 ਇਮਾਰਤਾਂ ਨੂੰ ਨੁਕਸਾਨ ਪਹੁੰਚਿਆ
ਵਿਦੇਸ਼ ਭੇਜਣ ਦੇ ਨਾਂਅ ’ਤੇ 6.45 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
ਰੈਡਵੀਜ਼ਨ ਇਮੀਗ੍ਰੇਸ਼ਨ ਕੰਸਲਟੈਂਟ ਕੰਪਨੀ ਦੇ ਮਾਲਕ ਵਿਰੁਧ ਜਾਂਚ ਸ਼ੁਰੂ
ਸ਼ਿਮਲਾ ’ਚ ਮੰਦਰ ਢਹਿਣ ਕਾਰਨ 9 ਲੋਕਾਂ ਦੀ ਮੌਤ; ਢਿੱਗਾਂ ਡਿੱਗਣ ਕਾਰਨ ਵਾਪਰਿਆ ਹਾਦਸਾ
25 ਤੋਂ ਵੱਧ ਲੋਕ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ
ਨੂਹ 'ਚ 13 ਦਿਨਾਂ ਬਾਅਦ ਇੰਟਰਨੈੱਟ ਬਹਾਲ, ਰਾਤ 8 ਵਜੇ ਤੱਕ ਕਰਫਿਊ ਵਿਚ ਢਿੱਲ
ਬੱਸਾਂ ਚੱਲੀਆਂ, ਬਾਜ਼ਾਰ ਖੁੱਲ੍ਹੇ, ਸਕੂਲਾਂ ਵਿਚ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਜਾਰੀ
CCEA ਦੁਆਰਾ ਮਨਜ਼ੂਰ ਰਾਸ਼ੀ ਤੋਂ 14 ਗੁਣਾ ਜ਼ਿਆਦਾ ਹੈ ਦਵਾਰਕਾ ਐਕਸਪ੍ਰੈਸਵੇਅ ਦੀ ਲਾਗਤ: ਕੈਗ
ਇਹ ਐਕਸਪ੍ਰੈਸਵੇਅ ਸੀ.ਸੀ.ਈ.ਏ. ਦੁਆਰਾ ਮਨਜ਼ੂਰਸ਼ੁਦਾ 18.20 ਕਰੋੜ ਪ੍ਰਤੀ ਕਿਲੋਮੀਟਰ ਦੇ ਮੁਕਾਬਲੇ 250.77 ਕਰੋੜ ਪ੍ਰਤੀ ਕਿਲੋਮੀਟਰ ਦੀ ਬਹੁਤ ਜ਼ਿਆਦਾ ਲਾਗਤ ਨਾਲ ਬਣਾਇਆ ਗਿਆ।
ਮੁੱਖ ਮੰਤਰੀ ਯੋਗੀ ਸਣੇ ਕਈ ਭਾਜਪਾ ਆਗੂਆਂ ਦੇ X ਅਕਾਊਂਟ ਤੋਂ ਗੋਲਡਨ ਟਿੱਕ ਹਟਿਆ, ਪ੍ਰੋਫਾਈਲ ਫੋਟੋ ’ਤੇ ਲਗਾਇਆ ਸੀ ਤਿਰੰਗਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਪਣੀ ਪ੍ਰੋਫਾਈਲ ਫੋਟੋ ਬਦਲ ਕੇ ਤਿਰੰਗਾ ਲਹਿਰਾਇਆ ਹੈ। ਹਾਲਾਂਕਿ ਉਨ੍ਹਾਂ ਦਾ ਗਰੇ ਟਿਕ ਨਹੀਂ ਹਟਾਇਆ ਗਿਆ।
ਪਾਕਿਸਤਾਨ: ਗਦਾਵਰ ਵਿਚ ਚੀਨੀ ਇੰਜੀਨੀਅਰਾਂ ਦੇ ਕਾਫਲੇ ’ਤੇ ਹਮਲਾ, 4 ਚੀਨੀ ਨਾਗਰਿਕਾਂ ਤੇ 9 ਪਾਕਿ ਫ਼ੌਜੀਆਂ ਦੀ ਮੌਤ
ਬਲੋਚ ਲਿਬਰੇਸ਼ਨ ਆਰਮੀ ਨੇ ਲਈ ਜ਼ਿੰਮੇਵਾਰੀ
ਲੁਧਿਆਣਾ ਵਿਚ ਨਹਿਰ ’ਚੋਂ ਮਿਲੀ 2 ਸਾਲਾ ਮਾਸੂਮ ਦੀ ਲਾਸ਼, ਇਕ ਦਿਨ ਪਹਿਲਾਂ ਪਿਓ-ਪੁੱਤ ਹੋਏ ਸਨ ਲਾਪਤਾ
ਦਾਦੇ ਨੇ ਜਵਾਈ ’ਤੇ ਲਗਾਏ ਗੰਭੀਰ ਇਲਜ਼ਾਮ
ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਪਾਕਿਸਤਾਨੀ ਘੁਸਪੈਠੀਆ ਢੇਰ
BSF ਵਲੋਂ ਕੀਤੇ ਗਏ 14 ਰਾਊਂਡ ਫਾਇਰ