ਖ਼ਬਰਾਂ
MP ਮਹੂਆ ਮੋਇਤਰਾ ਨੇ ਸੰਸਦ 'ਚ ਦਿੱਤਾ ਜ਼ਬਰਦਸਤ ਭਾਸ਼ਣ, ''ਸਬਜ਼ੀਆਂ ਹਿੰਦੂ ਹੋ ਗਈਆਂ ਤੇ ਬੱਕਰਾ ਮੁਸਲਮਾਨ ਹੋ ਗਿਆ''
ਪ੍ਰਧਾਨ ਮੰਤਰੀ ਜੀ, ਮੈਂ ਮਨੀਪੁਰ ਦੇ ਲੋਕਾਂ ਵਲੋਂ ਤੁਹਾਨੂੰ ਹੱਥ ਜੋੜ੍ਹ ਕੇ ਬੇਨਤੀ ਕਰਦੀ ਹਾਂ ਕਿਰਪਾ ਕਰਕੇ ਕੋਈ ਹੱਲ ਕੱਢੋ
ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਕੁਲਤਾਰ ਸੰਧਵਾਂ
ਸੰਧਵਾਂ ਨੇ ਖੇਤੀਬਾੜੀ ਵਿਭਾਗ, ਉਚੇਰੀ ਸਿੱਖਿਆ, ਪੰਜਾਬੀ ਯੂਨੀਵਰਸਿਟੀ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ
ਪੰਜਾਬ ਦੇ ਕਿਸਾਨ ਭਾਈਚਾਰੇ ਨੇ 'ਆਪ' ਸਰਕਾਰ ਤੋਂ ਸਾਰੀਆਂ ਉਮੀਦਾਂ ਗਵਾ ਦਿੱਤੀਆਂ ਹਨ: ਰਾਜਾ ਵੜਿੰਗ
ਹੜ੍ਹ ਕਰ ਕੇ ਖ਼ਰਾਬ ਹੋਈ ਫ਼ਸਲ ਨੂੰ ਵੇਖ ਕੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਪਰਿਵਾਰ ਨਾਲ ਰਾਜਾ ਵੜਿੰਗ ਨੇ ਕੀਤੀ ਮੁਲਾਕਾਤ
'ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਯਤਨਾਂ ਸਦਕਾ 7 ਸਾਲਾਂ ਬਾਅਦ ਰਾਸ਼ਟਰੀ ਸਕੂਲ ਖੇਡਾਂ 'ਚ ਹੋਈ ਗੱਤਕੇ ਦੀ ਵਾਪਸੀ'
ਗੱਤਕਾ ਸੰਸਥਾਵਾਂ ਵਲੋਂ ਐਸ.ਜੀ.ਐਫ.ਆਈ. ਪ੍ਰਧਾਨ ਤੇ ਸੰਯੁਕਤ ਸਕੱਤਰ ਦਾ ਖੇਡ ਦੀ ਬਹਾਲੀ ਲਈ ਧੰਨਵਾਦ
ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ADC ਅਤੇ ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ, 2 ਔਰਤਾਂ ਗ੍ਰਿਫ਼ਤਾਰ
• ਘੁਟਾਲੇ ਵਿੱਚ ਨਾਮਜ਼ਦ ਦੋ ਔਰਤਾਂ ਗ੍ਰਿਫ਼ਤਾਰ ਅਤੇ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ
ਇਕਵਾਡੋਰ 'ਚ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦਾ ਗੋਲੀਆਂ ਮਾਰ ਕੇ ਕਤਲ
ਸਿਆਸੀ ਰੈਲੀ ਦੌਰਾਨ ਦਿਤਾ ਵਾਰਦਾਤ ਨੂੰ ਅੰਜਾਮ
ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ
ਵਿਭਾਗ ਦੀ ਕਾਰਗੁਜ਼ਾਰੀ ਵਿਚ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਬੇਹਤਰ ਢੰਗ ਨਾਲ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣਗੀਆਂ।
ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ
ਮੁੱਖ ਮੰਤਰੀ ਭਗਵੰਤ ਮਾਨ ਪੱਤਰ ਲਿਖ ਕੇ ਵੀ ਕੇਂਦਰੀ ਗ੍ਰਹਿ ਮੰਤਰੀ ਅੱਗੇ ਰੱਖ ਚੁੱਕੇ ਹਨ ਨਿਯਮਾਂ ਵਿੱਚ ਛੋਟ ਦੀ ਮੰਗ
ਪੰਜਾਬ 'ਚ ਛੋਟੇ ਡਰੋਨਾਂ ਤੋਂ ਵੱਡਾ ਖ਼ਤਰਾ, 6 ਮਹੀਨਿਆਂ ਫੜੇ ਗਏ 34 ਡਰੋਨ, ਕਈ ਸਪਲਾਈ ਦੇਣ ਤੋਂ ਬਾਅਦ ਵਾਪਸ ਪਰਤੇ
ਪਾਕਿਸਤਾਨ ਅਤੇ ਪੰਜਾਬ ਦੇ ਤਸਕਰ ਵੀ ਮਿੰਨੀ ਡਰੋਨਾਂ ਦੀ ਸਪਲਾਈ ਦਾ ਸਮਾਂ 12 ਤੋਂ 16 ਮਿੰਟ 'ਤੇ ਰੱਖਦੇ ਹਨ
ਕੋਲਕਾਤਾ ਦੇ ਈਡਨ ਗਾਰਡਨ ਵਿਚ ਵਾਪਰਿਆ ਹਾਦਸਾ, ਲੱਗੀ ਭਿਆਨਕ ਅੱਗ
ਈਡਨ ਗਾਰਡਨ ਵਿਚ ਚੱਲ ਰਹੀਆਂ ਹਨ ਵਨਡੇ ਵਿਸ਼ਵ ਕੱਪ 2023 ਦੀਆਂ ਤਿਆਰੀਆਂ