ਖ਼ਬਰਾਂ
ਟਮਾਟਰ ਤੋਂ ਬਾਅਦ ਪਿਆਜ ਵਿਗਾੜੇਗਾ ਬਜਟ! ਸਪਲਾਈ ਵਿਚ ਕਮੀ ਕਾਰਨ ਵਧੀ ਚਿੰਤਾ
ਅਗਸਤ ਅਤੇ ਸਤੰਬਰ ਵਿਚ ਵਧ ਸਕਦੀਆਂ ਹਨ ਕੀਮਤਾਂ
ਸੰਦੀਪ ਸਿੰਘ ’ਤੇ ਜਿਨਸੀ ਸੋਸ਼ਣ ਦੇ ਇਲਜ਼ਾਮ ਲਗਾਉਣ ਵਾਲੀ ਮਹਿਲਾ ਕੋਚ ਦੇ ਸਟੇਡੀਅਮ ਵਿਚ ਦਾਖਲੇ ’ਤੇ ਪਾਬੰਦੀ
4 ਮਹੀਨਿਆਂ ਤੋਂ ਨਹੀਂ ਕਰ ਸਕੀ ਅਭਿਆਸ
12 ਕਿਲੋਗ੍ਰਾਮ ਹੈਰੋਇਨ ਸਮੇਤ 3 ਮੁਲਜ਼ਮ ਕਾਬੂ; ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ ਮੁਲਜ਼ਮ
ਖੁਫੀਆ ਜਾਣਕਾਰੀ ਦੇ ਆਧਾਰ 'ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ
ਸਿਆਸਤ ’ਚ ਜਾਣ ਵਾਲੀਆਂ ਆਂਗਣਵਾੜੀ ਵਰਕਰਾਂ ’ਤੇ ਹੋਵੇਗੀ ਕਾਰਵਾਈ; 150 ਵਰਕਰਾਂ ਦੀ ਹੋਈ ਪਛਾਣ
ਇਸ ਤਹਿਤ ਸਿਆਸੀ ਪਾਰਟੀਆਂ ਦਾ ਹਿੱਸਾ ਬਣ ਚੁੱਕੀਆਂ ਆਂਗਣਵਾੜੀ ਵਰਕਰਾਂ ਨੂੰ ਨੌਕਰੀ ਤੋਂ ਹਟਾਇਆ ਜਾ ਸਕਦਾ ਹੈ
ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਪ੍ਰਮੁੱਖ ਸਕੱਤਰ ਨੂੰ ਹਾਈ ਕੋਰਟ ਦਾ ਨੋਟਿਸ; ਹੁਕਮਾਂ ਦੀ ਪਾਲਣਾ ਨਾ ਕਰਨ ਦੇ ਇਲਜ਼ਾਮ
ਪਟੀਸ਼ਨਕਰਤਾਵਾਂ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਤਨਖਾਹ ਦਾ ਭੁਗਤਾਨ ਕਰਨ ਦੇ ਨਿਰਦੇਸ਼
ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਭੰਗ: ਕਾਰਜਕਾਲ ਦੀ ਸਮਾਪਤੀ ਤੋਂ ਤਿੰਨ ਦਿਨ ਪਹਿਲਾਂ ਭੰਗ ਹੋਈ ਅਸੈਂਬਲੀ
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਸਲਾਹ ’ਤੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਲਿਆ ਫ਼ੈਸਲਾ
ਸਿੱਧੂ ਮੂਸੇਵਾਲਾ ਕਤਲ ਮਾਮਲਾ: 24 ਮੁਲਜ਼ਮਾਂ ਦੀ ਵੀਡੀਉ ਕਾਨਫ਼ਰੰਸ ਰਾਹੀਂ ਹੋਈ ਪੇਸ਼ੀ
ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਵੀ ਪਹੁੰਚੇ ਮਾਨਸਾ ਅਦਾਲਤ
ਏਸ਼ੀਅਨ ਚੈਂਪੀਅਨਜ਼ ਟਰਾਫੀ: ਭਾਰਤੀ ਹਾਕੀ ਟੀਮ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ
ਸੈਮੀਫਾਈਨਲ ਵਿਚ 11 ਅਗਸਤ ਨੂੰ ਜਾਪਾਨ ਨਾਲ ਹੋਵੇਗਾ ਮੁਕਾਬਲਾ
ਕਬੱਡੀ ਜਗਤ ਤੋਂ ਦੁਖ਼ਦਾਈ ਖ਼ਬਰ, ਚੱਲਦੇ ਮੈਚ 'ਚ ਇੰਟਰਨੈਸ਼ਨਲ ਖਿਡਾਰੀ ਦੀ ਹੋਈ ਮੌਤ
ਗੁਰਦਾਸਪੁਰ ਦੇ ਪਿੰਡ ਮਸਾਣਾਂ ਦਾ ਰਹਿਣ ਵਾਲਾ ਸੀ
ਵਿਰੋਧੀ ਗਠਜੋੜ ਦਾ ਚਰਿੱਤਰ ਸੱਤਾ ਲਈ ਭ੍ਰਿਸ਼ਟਾਚਾਰ, ਭਾਜਪਾ ਗਠਜੋੜ ਸਿਧਾਂਤਾਂ ਦੀ ਸਿਆਸਤ ਕਰਦੀ ਹੈ : ਅਮਿਤ ਸ਼ਾਹ
ਕਿਹਾ, ਬੇਭਰੋਸਗੀ ਮਤਾ ਸਿਰਫ਼ ਅਤੇ ਸਿਰਫ਼ ਲੋਕਾਂ ਦੇ ਦਿਲਾਂ ’ਚ ਵਹਿਮ ਪੈਦਾ ਕਰਨ ਲਈ ਲਿਆਂਦਾ ਗਿਆ