ਖ਼ਬਰਾਂ
BJP ਆਗੂ ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਦੇ ਢਿੱਡ 'ਚ ਲੱਗੀ ਗੋਲੀ
ਹਾਲਤ ਗੰਭੀਰ, ਲੁਧਿਆਣਾ ਵਿਖੇ ਚੱਲ ਰਿਹਾ ਇਲਾਜ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿਚ ਜਾ ਕੇ ਉਨ੍ਹਾਂ ਦੇ ਸਿਰੜ ਨੂੰ ਕੀਤਾ ਸਲਾਮ
ਆਜ਼ਾਦੀ ਦੇ ਪਰਵਾਨਿਆਂ ਦੇ ਘਰਾਂ ਤੱਕ ਪਹੁੰਚ ਕਰਨ ਤੇ ਮਿਲਣ ਦੀ ਆਪਣੀ ਕਿਸਮ ਦੀ ਪਹਿਲੀ ਤੇ ਸਮਰਪਿਤ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ..
ਵਾਲੀਬਾਲ ਨੂੰ 'ਖੇਡਾਂ ਵਤਨ ਪੰਜਾਬ ਦੀਆਂ 2023' 'ਚ ਸ਼ਾਮਲ ਕਰਨ 'ਤੇ ਪੰਜਾਬ ਸੂਟਿੰਗ ਬਾਲ ਐਸ਼ੋਸੀਏਸ਼ਨ ਨੇ ਕੀਤਾ ਪੰਜਾਬ ਸਰਕਾਰ ਦਾ ਧਨਵਾਦ
ਸੂਟਿੰਗਬਾਲ (ਵਾਲੀਬਾਲ) ਨੂੰ ਗਰੇਡਿੰਗ ਪਾਲਸੀ ਵਿਚ ਸ਼ਾਮਲ ਕਰਨ ਨਾਲ ਬੱਝੀ ਆਸ : ਪੰਜਾਬ ਸੂਟਿੰਗ ਬਾਲ ਐਸੋਸੀਏਸ਼ਨ
ਬੇਭਰੋਸਗੀ ਮਤੇ 'ਤੇ ਬੋਲੇ ਹਰਸਿਮਰਤ ਕੌਰ ਬਾਦਲ, “ਸਿੱਖ ਕੌਮ ਕਿਸ ਉਤੇ ਵਿਸ਼ਵਾਸ ਕਰੇ?”
ਮਨੀਪੁਰ ਮੁੱਦੇ ’ਤੇ ਪੁਛਿਆ, “ਸਰਕਾਰ ਦਾ ਘੱਟ ਗਿਣਤੀ ਕਮਿਸ਼ਨ ਕੀ ਕਰ ਰਿਹਾ ਹੈ?”
ਇਟਲੀ 'ਚ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਪਲਟੀ, 41 ਲੋਕਾਂ ਦੀ ਹੋਈ ਮੌਤ
ਮ੍ਰਿਤਕਾਂ ਵਿਚ ਤਿੰਨ ਬੱਚੇ ਹਨ ਸ਼ਾਮਲ
ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਯੂਥ ਕਲੱਬਾਂ ਨੂੰ ਸਰਗਰਮ ਕਰਨ ਦੇ ਨਿਰਦੇਸ਼
ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ
ਕੇਂਦਰ ਸਰਕਾਰ ਨੇ ਫ਼ਰਜ਼ੀ ਖ਼ਬਰਾਂ ਫੈਲਾਉਣ ਵਾਲੇ 8 YouTube ਚੈਨਲਾਂ ਦਾ ਕੀਤਾ ਪਰਦਾਫ਼ਾਸ਼
ਫ਼ੌਜ, ਸਰਕਾਰੀ ਸਕੀਮਾਂ, ਲੋਕ ਸਭਾ ਚੋਣਾਂ ਅਤੇ ਹੋਰ ਗੰਭੀਰ ਮੁੱਦਿਆਂ ਸਬੰਧੀ ਸਾਂਝੀ ਕਰਦੇ ਸਨ ਗ਼ਲਤ ਜਾਣਕਾਰੀ
ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ
ਸਮੂਹ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ਦੀ ਚੈਕਿੰਗ 10 ਸਤੰਬਰ ਤਕ ਮੁਕੰਮਲ ਕਰਨ ਦੇ ਆਦੇਸ਼ ਦਿਤੇ
ਪੰਜਾਬ ਬੰਦ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਚੜ੍ਹਾਈ ਕਾਰ, 2 ਔਰਤਾਂ ਸਣੇ ਤਿੰਨ ਜ਼ਖ਼ਮੀ
ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ
ਕੀਮਤਾਂ ’ਤੇ ਕਾਬੂ ਪਾਉਣ ਲਈ ਸਰਕਾਰ ਖੁੱਲ੍ਹੇ ਬਾਜ਼ਾਰ ’ਚ 50 ਲੱਖ ਟਨ ਕਣਕ, 25 ਲੱਖ ਟਨ ਚੌਲ ਹੋਰ ਵੇਚੇਗੀ
ਕਣਕ ਅਤੇ ਚੌਲਾਂ ਦੀਆਂ ਕੀਮਤਾਂ 6 ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ ’ਤੇ