ਖ਼ਬਰਾਂ
ਆਸਮਾਨ ਛੂਹ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ :ਚੰਡੀਗੜ੍ਹ ’ਚ 200 ਰੁਪਏ ਪ੍ਰਤੀ ਕਿਲੋ ਵਿਕ ਰਹੇ ਟਮਾਟਰ
ਹੋਰ ਸਬਜ਼ੀਆਂ ਦੀਆਂ ਕੀਮਤਾਂ ’ਚ ਵੀ ਹੋਇਆ ਵਾਧਾ
ਭਤੀਜੇ ਨੇ ਅਪਣੇ ਚਾਚਿਆਂ ਦਾ ਬੇਰਹਿਮੀ ਨਾਲ ਕੀਤਾ ਕਤਲ
2 ਔਰਤਾਂ ਤੇ ਇੱਕ ਵਿਅਕਤੀ ਜ਼ਖ਼ਮੀ
ਸ਼੍ਰੀਲੰਕਾਈ ਨੇਵੀ ਨੇ 10 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫਤਾਰ; ਉਨ੍ਹਾਂ ਦੀ ਕਿਸ਼ਤੀ ਨੂੰ ਕੀਤਾ ਜ਼ਬਤ
ਹਿਰਾਸਤ ਵਿਚ ਲਏ ਗਏ ਮਛੇਰੇ ਤਾਮਿਲਨਾਡੂ ਦੇ ਰਹਿਣ ਵਾਲੇ ਹਨ।
ਅਮਰੀਕਾ : 10 ਸਾਲਾ ਬੱਚੀ ਨੇ ਮਰਨ ਤੋਂ ਪਹਿਲਾਂ ਬੁਆਏਫ੍ਰੈਂਡ ਨਾਲ ਕਰਵਾਇਆ ਵਿਆਹ
ਡੈਨੀਅਲ ਮਾਰਸ਼ਲ ਨਾਲ ਵਿਆਹ ਤੋਂ ਕੁਝ ਦਿਨ ਬਾਅਦ ਬੱਚੀ ਨੇ ਤੋੜਿਆ ਦਮ
ਕੈਨੇਡਾ ’ਚ ਪੰਜਾਬੀ ਨੌਜੁਆਨ ਦੀ ਸੜਕ ਹਾਦਸੇ ’ਚ ਮੌਤ
ਕੁੱਝ ਸਮਾਂ ਪਹਿਲਾਂ ਹੀ ਕੈਨੇਡਾ ਗਿਆ ਸੀ ਗੁਰਜੋਤ ਸਿੰਘ
ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼
- ਸੂਬੇ ਵਿੱਚ ਚੱਲ ਰਹੇ ਚਾਰ ਵੱਡੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਮਨੀਪੁਰ ਪੁਲਿਸ ਨੇ ਅਰਧ ਸੈਨਿਕ ਬਲ ਅਸਾਮ ਰਾਈਫਲਜ਼ ਦੇ ਖਿਲਾਫ ਦਰਜ ਕੀਤਾ ਮਾਮਲਾ
ਇਹ ਮਾਮਲਾ 5 ਅਗਸਤ ਨੂੰ ਸੋਸ਼ਲ ਮੀਡੀਆ 'ਤੇ ਮਣੀਪੁਰ ਪੁਲਿਸ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਵਿਚਾਲੇ ਕਥਿਤ ਤੌਰ 'ਤੇ ਵਿਵਾਦ ਦੇ ਕੁਝ ਘੰਟਿਆਂ ਬਾਅਦ ਦਰਜ ਕੀਤਾ ਗਿਆ ਸੀ।
ਨਵਾਂ ਸ਼ਹਿਰ: ਖੂਹ ਦੀ ਮੁਰੰਮਤ ਦਾ ਕੰਮ ਕਰਨ ਲਈ ਉਤਰੇ ਬਜ਼ੁਰਗ ਦੀ ਹਾਰਟ ਅਟੈਕ ਨਾਲ ਹੋਈ ਮੌਤ
ਪਿਛਲੇ ਮਹੀਨੇ ਇਕਲੌਤੇ ਪੁੱਤਰ ਦੀ ਇਸੇ ਖੂਹੀ 'ਚ ਡਿੱਗਣ ਕਾਰਨ ਹੋਈ ਸੀ ਮੌਤ
ਦਿੱਲੀ ਸੇਵਾਵਾਂ ਬਿੱਲ 'ਤੇ ਵਧੇਗੀ ਸਿਆਸੀ ਗਰਮੀ, 16-17 ਅਗਸਤ ਨੂੰ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਇੱਕ ਰਿਪੋਰਟ ਦੇ ਅਨੁਸਾਰ, ਸੰਸਦ ਵਿਚ ਦਿੱਲੀ ਸੇਵਾਵਾਂ ਬਿੱਲ ਦੇ ਪਾਸ ਹੋਣ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਵਿਚ ਸਿਆਸੀ ਗਰਮੀ ਵਧ ਸਕਦੀ ਹੈ।
ਜਿਨਸੀ ਸ਼ੋਸ਼ਣ ਮਾਮਲੇ 'ਚ PAU ਦਾ ਸਹਾਇਕ ਪ੍ਰੋਫੈਸਰ ਮੁਅੱਤਲ
PAU ਦੀ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਦਾ ਮਾਮਲਾ