ਖ਼ਬਰਾਂ
ਬਾਲ ਵਿਕਾਸ ਵਿਭਾਗ ਵਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ
ਆਂਗਨਵਾੜੀ ਕੇਂਦਰਾਂ ਵਿੱਚ ਸਿੱਖਿਆ ਅਤੇ ਪੋਸ਼ਣ ਨੂੰ ਵਧਾਉਣ ਲਈ "ਪੋਸ਼ਣ ਵੀ ਪੜਾਈ ਵੀ" ਵਿਸ਼ੇ ਤੇ ਕਰਵਾਈ ਟਰੇਨਿੰਗ
ਬੰਦੀ ਸਿੰਘਾਂ ਦੀ ਰਿਹਾਈ ਲਈ ਆਜ਼ਾਦੀ ਦਿਹਾੜੇ ਵਾਲੇ ਦਿਨ ਰੋਸ ਮਾਰਚ ਕੱਢੇਗਾ ਕੌਮੀ ਇਨਸਾਫ਼ ਮੋਰਚਾ
7 ਜਨਵਰੀ ਤੋਂ ਚੰਡੀਗੜ੍ਹ ਮੋਹਾਲੀ ਬਾਰਡਰ ਉੱਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਲਗਾਤਾਰ ਸੰਘਰਸ਼ ਚੱਲ ਰਿਹਾ ਹੈ।
ਗੁਜਰਾਤ ਵਿਚ AAP-ਕਾਂਗਰਸ ਦਾ ਗਠਜੋੜ! ਸੂਬਾ ਪ੍ਰਧਾਨ ਨੇ ਕਿਹਾ, "ਮਿਲ ਕੇ ਲੜਾਂਗੇ ਲੋਕ ਸਭਾ ਚੋਣਾਂ"
ਕਾਂਗਰਸ ਨੇ ਕਿਹਾ ਕਿ ਪਾਰਟੀ ਕੇਂਦਰੀ ਲੀਡਰਸ਼ਿਪ ਦੇ ਨਿਰਦੇਸ਼ਾਂ ਦੀ ਪਾਲਣਾ ਕਰੇਗੀ
ਖੰਨਾ 'ਚ ਕਰੰਟ ਲੱਗਣ ਨਾਲ 8 ਮੱਝਾਂ ਦੀ ਮੌਤ, ਪਸ਼ੂ ਪਾਲਕ ਨੇ ਭੱਜ ਕੇ ਬਚਾਈ ਜਾਨ
ਬਿਜਲੀ ਦੀਆਂ ਤਾਰਾਂ ਸੜਕ ’ਤੇ ਡਿੱਗਣ ਕਾਰਨ ਵਾਪਰਿਆ ਹਾਦਸਾ
ਪੰਜਾਬ ਕਾਂਗਰਸ ਲੀਡਰਸ਼ਿਪ ਵੱਲੋਂ ਹੜ੍ਹ ਪੀੜਤਾਂ ਦੀ ਵਿੱਤੀ ਸਹਾਇਤਾ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ
ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਹੜ੍ਹ ਪੀੜਤਾਂ ਲਈ ਤੁਰੰਤ ਮੁਆਵਜ਼ੇ ਦਾ ਐਲਾਨ ਕਰੇ: ਰਾਜਾ ਵੜਿੰਗ
ਪੰਜਾਬ ਨੂੰ ਉਹਨਾਂ ਦਾ ਹੱਕ ਮਿਲਣਾ ਚਾਹੀਦਾ ਹੈ, ਉਹ ਆਪਣਾ ਹੱਕ ਮੰਗ ਰਹੇ ਹਨ ਭੀਖ ਨਹੀਂ : ਸੰਦੀਪ ਪਾਠਕ
ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਤੋਂ ਪੰਜਾਬ ਦਾ ਬਕਾਇਆ ਪੈਸਾ ਮਿਲਣਾ ਚਾਹੀਦਾ ਹੈ।
ਵਿਸ਼ਵ ਪੁਲਿਸ ਖੇਡਾਂ: ਕਰਤਾਰਪੁਰ ਦੇ ਸੰਦੀਪ ਸਿੰਘ ਨੇ 400 ਮੀਟਰ ਅੜਿੱਕਾ ਦੌੜ ਵਿਚ ਜਿੱਤਿਆ ਸੋਨ ਤਮਗ਼ਾ
ਮੰਤਰੀ ਬਲਕਾਰ ਸਿੰਘ ਨੇ ਦਿਤੀ ਵਧਾਈ
ਭਰੇ ਬਾਜ਼ਾਰ 'ਚ ਪਤੀ ਨੇ ਪਤਨੀ 'ਤੇ ਕੀਤਾ ਹਥਿਆਰਾਂ ਨਾਲ ਵਾਰ, ਹਸਪਤਾਲ ਵਿਚ ਭਰਤੀ, ਲੋਕਾਂ ਨੇ ਮੁਲਜ਼ਮ ਦਾ ਚਾੜ੍ਹਿਆ ਕੁਟਾਪਾ
ਪਤੀ ਨੇ ਖ਼ੁਦ ਸਲਫ਼ਾਸ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
ਵਿਰੋਧੀ ਧਿਰਾਂ ਦੇ ਹੰਗਾਮੇ ਵਿਚਾਲੇ ਲੋਕ ਸਭਾ ਵਿਚ ਡਿਜੀਟਲ ਡਾਟਾ ਸੁਰੱਖਿਆ ਬਿੱਲ ਪਾਸ
'ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਬਿੱਲ 2023' ਵਿਅਕਤੀਆਂ ਨੂੰ ਅਪਣੇ ਨਿੱਜੀ ਡੇਟਾ ਦੀ ਸੁਰੱਖਿਆ ਦਾ ਅਧਿਕਾਰ ਪ੍ਰਦਾਨ ਕਰਦਾ ਹੈ।
ਤਰਨਤਾਰਨ: ASI ਪਿਤਾ ਦੀ ਸਰਵਿਸ ਰਿਵਾਲਵਰ 'ਚੋਂ ਅਚਾਨਕ ਗੋਲੀ ਚੱਲਣ ਨਾਲ ਇਕਲੌਤੇ ਪੁੱਤ ਦੀ ਹੋਈ ਮੌਤ
ਸਨਮ ਦੀਪ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ