ਖ਼ਬਰਾਂ
ਸਿੱਖਾਂ ਨੂੰ ਮਾਰਨ ਲਈ ਭੀੜ ਨੂੰ ਟਾਈਟਲਰ ਨੇ ਉਕਸਾਇਆ : CBI ਦਾ ਦੋਸ਼
ਸੀਬੀਆਈ ਨੇ ਕਿਹਾ ਕਿ ਟਾਈਟਲਰ ਨੇ ਭੀੜ ਨੂੰ ਭੜਕਾਇਆ ਤੇ ਅੱਗ ਲਗਾ ਦਿੱਤੀ।
ਗੱਤਕਾ ਫੈਡਰੇਸ਼ਨ ਯੂ.ਐਸ.ਏ. ਵਲੋਂ ਪ੍ਰਿਤਪਾਲ ਸਿੰਘ ਖਾਲਸਾ ਗੱਤਕਾ ਐਸੋਸੀਏਸ਼ਨ ਨਿਊ ਜਰਸੀ ਦੇ ਪ੍ਰਧਾਨ ਨਿਯੁਕਤ
ਪੱਤਰਕਾਰ ਪਰਦੀਪ ਸਿੰਘ ਗਿੱਲ ਨੂੰ ਗੱਤਕਾ ਫੈਡਰੇਸ਼ਨ ਯੂ.ਐਸ.ਏ. ਦਾ ਪ੍ਰੈਸ ਸਕੱਤਰ ਥਾਪਿਆ
ਫਗਵਾੜਾ ਤੋਂ ਸ਼ਰਮਸਾਰ ਕਰਨ ਵਾਲੀ ਖ਼ਬਰ: ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਕੀਤਾ ਜਬਰ-ਜ਼ਨਾਹ
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਸਭ ਤੋਂ ਵੱਧ ਅਰਜ਼ੀਆਂ ਦੀ ਪ੍ਰਵਾਨਗੀ ਨਾਲ ਦੇਸ਼ 'ਚੋਂ ਦੂਜਾ ਸਥਾਨ ਹਾਸਲ ਕੀਤਾ
ਜੁਲਾਈ ਤੱਕ 4745 ਅਰਜ਼ੀਆਂ ਨੂੰ ਦਿੱਤੀ ਪ੍ਰਵਾਨਗੀ
ਹਿੰਸਾ ਪ੍ਰਭਾਵਤ ਨੂਹ ’ਚ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦੀ ਮੁਹਿੰਮ ਜਾਰੀ
2.6 ਏਕੜ ਜ਼ਮੀਨ ’ਤੇ ਬਣੀ ਨਾਜਾਇਜ਼ ਉਸਾਰੀ ’ਤੇ ਫਿਰਿਆ ਬੁਲਡੋਜ਼ਰ
ਹੁਣ ਕੈਨੇਡਾ ਵਿਚ ਕਮਾਓ 3 ਲੱਖ ਪ੍ਰਤੀ ਮਹੀਨਾ, ਨਹੀਂ ਹੋਵੇਗੀ IELTS ਦੀ ਲੋੜ
ਕੈਨੇਡਾ ਦੀ ਪੀਆਰ ਹਾਸਲ ਕਰਨ ਲਈ ਬਿਨਾਂ ਦੇਰ ਕੀਤੇ 90418-49100 ’ਤੇ ਕਰੋ ਸੰਪਰਕ
ਲੁਧਿਆਣਾ 'ਚ ਗੁਰਦੁਆਰਾ ਸਾਹਿਬ ਅੰਦਰ ਨਸ਼ੇੜੀ ਵਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ
ਨੌਜਵਾਨ ਦਾ ਮਾਨਸਿਕ ਸੰਤੁਲਨ ਦੱਸਿਆ ਜਾ ਰਿਹਾ ਹੈ ਖਰਾਬ
ਅੰਮ੍ਰਿਤਸਰ ਵਿਚ 28 ਕਰੋੜ ਦੀ ਹੈਰੋਇਨ ਬਰਾਮਦ: ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਦੀ ਕਾਰਵਾਈ
ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਤੋਂ 4 ਕਿਲੋਗ੍ਰਾਮ ਹੈਰੋਇਨ ਬਰਾਮਦ
'ਘਟਨਾ ਤੋਂ ਪਹਿਲਾਂ ਤੱਕ ਨੂਹ ਹਿੰਸਾ ਬਾਰੇ ਕੋਈ ਖੁਫੀਆ ਜਾਣਕਾਰੀ ਨਹੀਂ ਮਿਲੀ', ਨੂਹ ਹਿੰਸਾ ਦੇ ਸਵਾਲ 'ਤੇ ਬੋਲੇ ਅਨਿਲ ਵਿੱਜ
ਇੱਕ ਸੀਆਈਡੀ ਇੰਸਪੈਕਟਰ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਸਭ ਕੁਝ ਪਹਿਲਾਂ ਤੋਂ ਪਤਾ ਸੀ