ਖ਼ਬਰਾਂ
ਲੰਮੇ ਸਮੇਂ ਤੋਂ ਜੇਲ ਵਿਚ ਬੰਦ ਫਲਸਤੀਨੀ ਨੇਤਾ ਅਤੇ ਇਜ਼ਰਾਈਲ ਦੇ ਮੰਤਰੀ ਹੋਏ ਆਹਮੋ-ਸਾਹਮਣੇ
ਕਿਹਾ, ਇਜ਼ਰਾਈਲ ਅਪਣੇ ਵਿਰੁਧ ਕਾਰਵਾਈ ਕਰਨ ਵਾਲੇ ਕਿਸੇ ਵੀ ਵਿਅਕਤੀ ਦਾ ਮੁਕਾਬਲਾ ਕਰੇਗਾ ਅਤੇ ਉਨ੍ਹਾਂ ਦਾ ਸਫਾਇਆ ਕਰੇਗਾ
ਰੂਸ ਅਤੇ ਚੀਨ ਨਾਲ ਮਿਲ ਕੇ ਭਾਰਤ ਅਮਰੀਕਾ ਦੀ ਗੁੰਡਾਗਰਦੀ ਨੂੰ ਖਤਮ ਕਰੇਗਾ: ਸਵਾਮੀ ਰਾਮਦੇਵ
ਭਾਰਤ, ਰੂਸ ਅਤੇ ਚੀਨ ਅਤੇ ਯੂਰਪ ਅਤੇ ਮੱਧ ਏਸ਼ੀਆ ਦੇ ਕੁਝ ਦੇਸ਼ਾਂ ਵਿਚਕਾਰ ਦੁਨੀਆ ਵਿੱਚ ਇੱਕ ਨਵਾਂ ਗਠਜੋੜ ਬਣ ਰਿਹਾ ਹੈ।
ਨਸ਼ਿਆਂ ਵਿਰੁੱਧ ਲੜਾਈ ਵਿੱਚ ਚੰਗੇ ਕੰਮ ਲਈ ਪੰਜਾਬ ਪੁਲਿਸ ਵਾਲਿਆਂ ਨੂੰ ਇਨਾਮ ਦਿੱਤਾ ਜਾਵੇਗਾ: ਮਾਨ
ਲੋਕਾਂ ਨੂੰ ਇੱਕਜੁੱਟ ਹੋਣ ਅਤੇ ਇੱਕ ਜੀਵੰਤ ਅਤੇ ਖੁਸ਼ਹਾਲ "ਰੰਗਲਾ ਪੰਜਾਬ" ਦੇ ਸੁਪਨੇ ਨੂੰ ਸਾਕਾਰ
ਹਿਮਾਚਲ ਪ੍ਰਦੇਸ਼: ਸੁੱਖੂ ਨੇ ਆਫ਼ਤ ਰਾਹਤ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਕੀਤਾ ਐਲਾਨ
3,000 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਦਾ ਐਲਾਨ ਕੀਤਾ।
ਕੋਟਾ ਵਿੱਚ ਆਜ਼ਾਦੀ ਦਿਵਸ ਸਮਾਗਮ ਤੋਂ ਪਰਤ ਰਹੇ 11 ਸਕੂਲੀ ਵਿਦਿਆਰਥੀ ਸੜਕ ਹਾਦਸੇ ਵਿੱਚ ਜ਼ਖਮੀ
11 ਸਕੂਲੀ ਬੱਚੇ ਅਤੇ ਇੱਕ ਨਿੱਜੀ ਸਕੂਲ ਵੈਨ ਦਾ ਡਰਾਈਵਰ ਜ਼ਖਮੀ ਹੋ ਗਏ।
ਹਰਿੰਦਰ ਸਿੰਘ ਖ਼ਾਲਸਾ ਨਵੇਂ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਰਵਾਇਆ ਸ਼ਾਮਲ
ਕਾਂਗਰਸੀ ਆਗੂਆਂ ਨੇ ਬਦਲੀ ਆਪਣੀ ਸੋਸ਼ਲ ਮੀਡੀਆ DP, "ਵੋਟ ਚੋਰੀ ਤੋਂ ਆਜ਼ਾਦੀ" ਦਾ ਸੱਦਾ ਦਿੱਤਾ
ਪਾਰਟੀ ਨੇ ਲੋਕਾਂ ਨੂੰ ਵੀ 79ਵੇਂ ਆਜ਼ਾਦੀ ਦਿਵਸ ਦੇ ਮੌਕੇ ਆਪਣੇ DP ਬਦਲਣ ਦਾ ਸੱਦਾ ਦਿੱਤਾ
ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ 'ਚ ਭਾਰੀ ਮੀਂਹ ਕਾਰਨ 200 ਤੋਂ ਵੱਧ ਲੋਕਾਂ ਦੀ ਮੌਤ, ਕਈ ਲਾਪਤਾ
ਵੀਰਵਾਰ ਰਾਤ ਭਾਰੀ ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ
ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ:ਗਿਆਨੀ ਹਰਪ੍ਰੀਤ ਸਿੰਘ
ਹਰਿੰਦਰ ਸਿੰਘ ਖ਼ਾਲਸਾ ਨੂੰ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਅਕਾਲੀ ਦਲ ਵਿੱਚ ਕਰਵਾਇਆ ਸ਼ਾਮਲ
ਪੰਜਾਬੀ ਅੱਜ ਵੀ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ: ਜਥੇਦਾਰ ਗੜਗੱਜ
ਸੰਨ 1947 ਵਿੱਚ ਪੰਜਾਬ ਅੰਦਰ ਕਈ ਦਿਨਾਂ ਤੱਕ ਕਤਲੇਆਮ ਹੋਇਆ, ਮਨੁੱਖਤਾ ਦਾ ਘਾਣ ਹੋਇਆ