ਖ਼ਬਰਾਂ
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ
ਯੂਨੀਵਰਸਿਟੀ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ
ਹਰਜੀਤ ਸਿੰਘ ਪੰਜਾਬ 'ਚ ਅੱਤਵਾਦੀ ਫੰਡਿੰਗ, ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ’ਚ ਗ੍ਰਿਫਤਾਰ
- ਪੁਲਿਸ ਟੀਮਾਂ ਨੇ ਖੰਨਾ ਤੋਂ ਹਰਜੀਤ ਦੇ ਨਜ਼ਦੀਕੀ ਸਾਥੀ ਨੂੰ ਵੀ ਕੀਤਾ ਗ੍ਰਿਫਤਾਰ : ਏਆਈਜੀ ਐਸ.ਐਸ.ਓ.ਸੀ ਅਸ਼ਵਨੀ ਕਪੂਰ
- ਪਾਕਿ-ਅਧਾਰਤ ਤਸਕਰਾਂ ਵੱਲੋਂ ਦਰਿਆਈ ਰਸਤੇ ਰਾਹੀਂ ਭਾਰਤੀ ਖੇਤਰ ’ਚ ਭੇਜਿਆ ਜਾ ਰਿਹਾ ਹੈ ਨਸ਼ਾ : DGP ਗੌਰਵ ਯਾਦਵ
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ
ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜ ਭਵਨ 'ਚ ਟਮਾਟਰ ਦੀ ਵਰਤੋਂ 'ਤੇ ਲਗਾਈ ਪਾਬੰਦੀ
ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਦੇ ਵਿਚਕਾਰ ਰਾਜ ਭਵਨ 'ਚ ਟਮਾਟਰ ਦੀ ਵਰਤੋਂ 'ਤੇ ਫਿਲਹਾਲ ਪਾਬੰਦੀ ਲਗਾ ਦਿੱਤੀ ਹੈ।
ਗ੍ਰਹਿ ਮੰਤਰੀ ਨੇ ਮੰਨਿਆ ਕਿ ਸਾਰੇ ਭਾਜਪਾ ਵਾਲੇ ਕੇਜਰੀਵਾਲ ਫੋਬੀਆ ਦਾ ਸ਼ਿਕਾਰ ਹਨ : MP ਰਾਘਵ ਚੱਢਾ
ਕਿਹਾ, ਦਿੱਲੀ ਭਾਜਪਾ ਦੇ ਆਗੂਆਂ ਨੂੰ 'ਆਪ' ਆਗੂਆਂ ਨੇ ਸਿਆਸੀ ਤੌਰ 'ਤੇ ਬੇਰੁਜ਼ਗਾਰ ਕਰ ਦਿਤਾ
ਪ੍ਰਤਾਪ ਬਾਜਵਾ ਨੇ 'ਆਪ' ਤੋਂ ਮੁਫ਼ਤ ਬਿਜਲੀ ਅਤੇ ਭਲਾਈ ਸਕੀਮਾਂ ਨੂੰ ਫ਼ੰਡ ਦੇਣ ਵਾਲੇ ਸਰੋਤਾਂ ਬਾਰੇ ਸਪਸ਼ਟੀਕਰਨ ਮੰਗਿਆ
'ਆਪ' ਅਰਥਵਿਵਸਥਾ ਨੂੰ ਮੁੜ ਸੁਰਜੀਤ ਕਰਨ ਵਿੱਚ ਅਸਫਲ ਰਹੀ, ਅਤੇ ਹੁਣ ਉਸ ਕੋਲ ਫ਼ੰਡ ਉਧਾਰ ਲੈਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ: ਵਿਰੋਧੀ ਧਿਰ ਦੇ ਆਗੂ
ਲੋਕ ਸਭਾ ’ਚ ਦਿੱਲੀ ਸੇਵਾਵਾਂ ਬਿੱਲ ਪਾਸ: MP ਸੁਸ਼ੀਲ ਰਿੰਕੂ ਨੇ ਪਾੜ ਕੇ ਸੁੱਟੀ ਬਿੱਲ ਦੀ ਕਾਪੀ, ਪੂਰੇ ਇਜਲਾਸ ਲਈ ਮੁਅੱਤਲ
ਅਜਿਹੇ 'ਚ ਉਹ ਸਦਨ ਦੀ ਕਾਰਵਾਈ 'ਚ ਹਿੱਸਾ ਨਹੀਂ ਲੈ ਸਕਣਗੇ।
ਮੇਲਾ ਵੇਖ ਕੇ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ
ਦੋ ਔਰਤਾਂ ਹੋਈਆਂ ਗੰਭੀਰ ਜਖ਼ਮੀ
ਹੁਸ਼ਿਆਰਪੁਰ ਵਿਚ ਅੱਠ ਸਾਲ ਦੀ ਬੱਚੀ ਨਾਲ ਬਲਾਤਕਾਰ
ਘਰ ’ਚ ਵੜ ਕੇ 16 ਸਾਲਾ ਮੁਲਜ਼ਮ ਨੇ ਦਿਤਾ ਵਾਰਦਾਤ ਨੂੰ ਅੰਜਾਮ
ਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ 'ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪ੍ਰਾਈਵੇਟ ਵਿਅਕਤੀ ਕਾਬੂ
• ਸਬੰਧਤ ਤਹਿਸੀਲਦਾਰ ਅਤੇ ਪਟਵਾਰੀ ਦੀ ਭੂਮਿਕਾ ਦੀ ਵੀ ਕੀਤੀ ਜਾ ਰਹੀ ਹੈ ਜਾਂਚ