ਖ਼ਬਰਾਂ
ਸਮਰੱਥਾ ਤੋਂ ਵੱਧ ਕੈਦੀ ਰੱਖਣ ਦੇ ਮਾਮਲੇ 'ਚ ਸਿਖ਼ਰ 'ਤੇ ਲੁਧਿਆਣਾ ਦੀ ਕੇਂਦਰੀ ਜੇਲ
31 ਮਾਰਚ, 2023 ਤਕ ਪੰਜਾਬ ਦੀਆਂ ਜੇਲਾਂ 'ਚ ਬੰਦ ਹਨ ਕੁੱਲ 29970 ਇਸਤਰੀ ਅਤੇ ਪੁਰਸ਼ ਕੈਦੀ
ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਐਂਬੂਲੈਂਸ ਡਰਾਈਵਰ ਦਬੋਚਿਆ
ਪ੍ਰਾਈਵੇਟ ਮੁਲਾਜ਼ਮਾਂ ਵਲੋਂ ਮਰੀਜ਼ਾਂ ਨੂੰ ਦੂਜੇ ਸ਼ਹਿਰਾਂ ਤਕ ਲਿਜਾਣ ਲਈ ਵਸੂਲੇ ਜਾਂਦੇ ਕਿਰਾਏ 'ਚੋਂ ਕਰਦਾ ਸੀ ਹਿੱਸੇ ਦੀ ਮੰਗ
ਅਸਾਮ 'ਚ ਸਿੱਖ ਵਿਆਹਾਂ ਨੂੰ ਆਨੰਦ ਮੈਰਿਜ ਐਕਟ, 1909 ਤਹਿਤ ਦਿਤੀ ਜਾਵੇਗੀ ਮਾਨਤਾ- CM ਅਸਾਮ
ਕੈਬਨਿਟ ਵਲੋਂ ਲਗਾਈ ਗਈ ਫ਼ੈਸਲੇ 'ਤੇ ਮੋਹਰ
ਪੰਜਾਬ ਦੇ167 DSP ਰੈਂਕ ਦੇ ਅਫ਼ਸਰਾਂ ਦਾ ਹੋਇਆ ਤਬਾਦਲਾ, ਵੇਖੋ ਲਿਸਟ
ਅਜ਼ਾਦ ਦਵਿੰਦਰ ਸਿੰਘ, ਰਾਜੇਸ਼ ਕੱਕੜ ਸਮੇਤ ਹੋਰ ਕਈ ਨਾਮ ਸ਼ਾਮਲ
ਡਿਜੀਟਲ ਕਰ ਪ੍ਰਸ਼ਾਸਨ ਦੀ ਮਜ਼ਬੂਤੀ ਰਾਹੀਂ ਪੰਜਾਬ ਕਰ ਪ੍ਰਣਾਲੀ 'ਚ ਲਿਆਵੇਗਾ ਵਧੇਰੇ ਪਾਰਦਰਸ਼ਤਾ - ਹਰਪਾਲ ਚੀਮਾ
ਡਿਜੀਟਲ ਕਰ ਪ੍ਰਸ਼ਾਸਨ ਦੀ ਮਜ਼ਬੂਤੀ ਰਾਹੀਂ ਪੰਜਾਬ ਕਰ ਪ੍ਰਣਾਲੀ ਵਿੱਚ ਲਿਆਵੇਗਾ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ - ਹਰਪਾਲ ਚੀਮਾ
ਨੂਹ ਜ਼ਿਲ੍ਹੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ: ਕੁਲਤਾਰ ਸਿੰਘ ਸੰਧਵਾਂ
ਕਿਹਾ, ਸੱਭਿਅਕ ਸਮਾਜ ਵਿੱਚ ਅਜਿਹੀਆਂ ਘਿਨੌਣੀਆਂ ਘਟਨਾਵਾਂ ਲਈ ਕੋਈ ਸਥਾਨ ਨਹੀਂ
ਸੜਕ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਭਾਰਤੀ ਵਿਦਿਆਰਥੀ ਦੀ ਹੋਈ ਪਛਾਣ, ਮਾਪਿਆਂ ਦਾ ਇਕਲੌਤਾ ਪੁੱਤ ਸੀ ਅਕਸ਼ੈ ਦੌਲਤਾਨੀ
ਪਿਛਲੇ ਹਫ਼ਤੇ ਫੂਡ ਡਿਲੀਵਰੀ ਦੌਰਾਨ SUV ਨੇ ਮਾਰੀ ਸੀ ਟੱਕਰ
ਕੁਈਨਜ਼ਲੈਂਡ ਅਦਾਲਤ ਨੇ ਸਿੱਖਾਂ ਨੂੰ ਸਕੂਲਾਂ ਅਤੇ ਜਨਤਕ ਥਾਵਾਂ 'ਤੇ ਕਿਰਪਾਨ ਲੈ ਕੇ ਜਾਣ ਦੀ ਦਿੱਤੀ ਇਜਾਜ਼ਤ
ਅਦਾਲਤ ਨੇ ਕਿਹਾ ਕਿ ਨਸਲੀ ਭੇਦਭਾਵ ਐਕਟ (ਆਰਡੀਏ) ਤਹਿਤ ਇਹ ਪਾਬੰਦੀ ਗੈਰ-ਸੰਵਿਧਾਨਕ ਹੈ।
ਯੂ.ਜੀ.ਸੀ. ਨੇ 20 ਯੂਨੀਵਰਸਿਟੀਆਂ ਨੂੰ ਐਲਾਨਿਆ ਫਰਜ਼ੀ, ਇਨ੍ਹਾਂ ਨੂੰ ਡਿਗਰੀਆਂ ਦੇਣ ਦਾ ਅਧਿਕਾਰ ਨਹੀਂ
ਦਿੱਲੀ ’ਚ ਅਜਿਹੀਆਂ ਯੂਨੀਵਰਸਿਟੀਆਂ ਦੀ ਗਿਣਤੀ ਅੱਠ
ਰਾਜਸਥਾਨ : ਘਰੋਂ ਬੱਕਰੀਆਂ ਚਰਾਉਣ ਗਈ 14 ਸਾਲਾ ਮਾਸੂਮ ਨੂੰ ਕੋਲਾ ਭੱਠੀ ਵਿਚ ਸਾੜਿਆ
ਸਮੂਹਿਕ ਬਲਾਤਕਾਰ ਦਾ ਖ਼ਦਸ਼ਾ, ਸ਼ੱਕ ਦੇ ਅਧਾਰ 'ਤੇ 3 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ