ਖ਼ਬਰਾਂ
ਵਿਜੀਲੈਂਸ ਨੇ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ASI ਹਰਦੀਪ ਸਿੰਘ
SHO ਪਰਮਜੀਤ ਸਿੰਘ ਅਤੇ ASI ਰਣਧੀਰ ਸਿੰਘ ਵੀ ਜਾਂਚ ਦੇ ਘੇਰੇ ਵਿਚ
ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ: ਲਾਲਜੀਤ ਸਿੰਘ ਭੁੱਲਰ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਡਿਪਟੀ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਅਹਿਮ ਮੀਟਿੰਗ
‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ਅਭਿਆਨ
- ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਖੁਦ ਅਗਵਾਈ ਕਰਦਿਆਂ ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ ਦੇ ਨਾਲ ਪਟਿਆਲਾ ਸੈਂਟਰਲ ਜੇਲ੍ਹ ਦੀ ਚੈਕਿੰਗ ਕੀਤੀ
ਕੌਮੀ ਇਨਸਾਫ ਮੋਰਚਾ ਹਟਾਉਣ ਲਈ ਹਾਈਕੋਰਟ ਨੇ ਦਿਤਾ ਆਖਰੀ ਮੌਕਾ
17 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ
ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਚੇਤਨ ਸਿੰਘ ਜੌੜੇਮਾਜਰਾ ਕਰਨਗੇ ਕੇਂਦਰੀ ਮੰਤਰੀ ਨਾਲ ਮੁਲਾਕਾਤ
ਇਸ ਅਤਿ ਜ਼ਰੂਰੀ ਮਾਮਲੇ ਦਾ ਜਲਦ ਨਿਪਟਾਰਾ ਕਰਨ ਲਈ ਕਰਨਗੇ ਗਲਬਾਤ
ਜਾਣੋ ਕੌਣ ਹਨ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰੀ ਦੀ ਦੌੜ 'ਚ ਸ਼ਾਮਲ ਹੋਣ ਵਾਲੇ ਡਾ.ਹਰਸ਼ਵਰਧਨ ਸਿੰਘ
ਭਾਰਤੀ ਮੂਲ ਦੇ ਇੰਜੀਨੀਅਰ ਨੇ ਰਿਪਬਲੀਕਨ ਪਾਰਟੀ ਵਿਚ ਪੇਸ਼ ਕੀਤੀ ਦਾਅਵੇਦਾਰੀ
ਦਿੱਲੀ 'ਚ ਚੀਨੀ ਡੋਰ ਦੀ ਵਰਤੋਂ ਕਰਨ 'ਤੇ ਹੋਵੇਗੀ 5 ਸਾਲ ਦੀ ਸਜ਼ਾ ਤੇ 1 ਲੱਖ ਰੁਪਏ ਦਾ ਜੁਰਮਾਨਾ
ਜੇਕਰ ਕੋਈ ਇਸ ਦੀ ਵਰਤੋਂ ਕਰਦਾ ਜਾਂ ਵੇਚਦਾ ਪਾਇਆ ਗਿਆ ਤਾਂ ਹੋਵੇਗੀ ਕਾਰਵਾਈ- ਵਾਤਾਵਰਨ ਮੰਤਰੀ ਗੋਪਾਲ ਰਾਏ
ਸਰਕਾਰ ਨੇ ਇੰਦਰਪ੍ਰੀਤ ਸਿੰਘ ਚੱਢਾ ਕੇਸ ਵਿਚ ਸਿਧਾਰਥ ਚਟੋਪਾਧਿਆਇ ਵਿਰੁਧ ਜਾਂਚ ’ਤੇ ਰੋਕ ਹਟਾਉਣ ਦੀ ਮੰਗ ਕੀਤੀ
ਹਾਈ ਕੋਰਟ ਨੇ ਇਸ ਮਾਮਲੇ ਵਿਚ ਸੁਣਵਾਈ ਵੀਰਵਾਰ ’ਤੇ ਪਾ ਦਿਤੀ
ਏਜੰਟ ਦੀ ਧੋਖਾਧੜੀ ਕਾਰਨ ਪੁਰਤਗਾਲ ਵਿਚ ਨੌਜਵਾਨ ਦੀ ਮੌਤ, 3 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਪ੍ਰਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ, ਏਜੰਟ ਨੂੰ ਦਿਤੇ ਸੀ 14 ਲੱਖ ਰੁਪਏ
ਦਿੱਲੀ 'ਚ ਦਿਨ ਦਿਹਾੜੇ ਵੱਡੀ ਵਾਰਦਾਤ, ਨੌਜਵਾਨ ਦਾ ਚਾਕੂਆਂ ਨਾਲ ਬੇਰਹਿਮੀ ਨਾਲ ਕੀਤਾ ਕਤਲ
ਵਾਰਦਾਤ ਦੀ ਵੀਡੀਓ ਸੋਸ਼ਲ ਮੀਡੀਆ ਤੇ ਹੋਈ ਵਾਇਰਲ