ਖ਼ਬਰਾਂ
ਖ਼ਾਲਸਾ ਏਡ ਦੇ ਪਟਿਆਲਾ ਦਫ਼ਤਰ ਅਤੇ ਏਸ਼ੀਆ ਪ੍ਰਧਾਨ ਅਮਰਪ੍ਰੀਤ ਸਿੰਘ ਦੇ ਘਰ NIA ਦੀ ਛਾਪੇਮਾਰੀ
ਸਵੇਰੇ 5.30 ਵਜੇ ਤੋਂ 10 ਵਜੇ ਤਕ ਕੀਤੀ ਗਈ ਜਾਂਚ
108 ਐਂਬੂਲੈਂਸ ਸਟਾਫ਼ ਵਲੋਂ ਮੁੜ ਤੋਂ ਹੜਤਾਲ 'ਤੇ ਜਾਣ ਦੀ ਤਿਆਰੀ
ਤਨਖ਼ਾਹ 'ਚ 5 ਹਜ਼ਾਰ ਰੁਪਏ ਦਾ ਵਾਧਾ ਅਤੇ ਹੋਰ ਹੱਕੀ ਮੰਗਾਂ ਲਈ ਸਰਕਾਰ ਨੂੰ ਦਿਤਾ ਅਲਟੀਮੇਟਮ
Hero MotoCorp ਦੇ ਸੀਈਓ ਪਵਨ ਮੁੰਜਾਲ ਦੇ ਘਰ ED ਦਾ ਛਾਪਾ, ਕਰੀਬੀ ਦੋਸਤ ਕੋਲੋਂ ਮਿਲੀ ਵਿਦੇਸ਼ੀ ਕਰੰਸੀ
ਡੀਆਰਆਈ ਨੇ ਹਵਾਈ ਅੱਡੇ 'ਤੇ ਪਵਨ ਮੁੰਜਾਲ ਦੇ ਕਰੀਬੀ ਸਹਿਯੋਗੀ ਨੂੰ ਫੜਿਆ
ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲੈ ਕੇ ਆਈ ਦਿੱਲੀ ਪੁਲਿਸ
ਸਚਿਨ ਫਰਜ਼ੀ ਪਾਸਪੋਰਟ ਇਸ ਇਸਤੇਮਾਲ ਕਰ ਕੇ ਦੇਸ਼ ਤੋਂ ਭੱਜ ਗਿਆ ਸੀ।
ਹਰਿਆਣਾ: ਨੂਹ ਹਿੰਸਾ ਦੌਰਾਨ ਚਰਚਾ ਵਿਚ ਆਇਆ ਬਜਰੰਗ ਦਲ ਦਾ ਮੈਂਬਰ ਮੋਨੂੰ ਮਾਨੇਸਰ ਕੌਣ ਹੈ?
ਮੋਨੂੰ ਮਾਨੇਸਰ ਕੁੱਝ ਮਹੀਨੇ ਪਹਿਲਾਂ ਜ਼ਿੰਦਾ ਸਾੜੇ ਗਏ ਨਾਸਿਰ-ਜੁਨੈਦ ਕਤਲ ਕਾਂਡ ਦਾ ਮੁੱਖ ਮੁਲਜ਼ਮ ਹੈ
ਖੇਤ 'ਚ ਕੰਮ ਕਰਦੇ ਸਮੇਂ ਕਿਰਤੀ ਨੂੰ ਸੱਪ ਨੇ ਡੰਗਿਆ
ਹਸਪਤਾਲ ਪਹੁੰਚਣ ਤੋਂ ਪਹਿਲਾਂ ਹੋਈ ਮੌਤ
NDA ਸੰਸਦ ਮੈਂਬਰਾਂ ਨੂੰ ਬੋਲੇ ਪ੍ਰਧਾਨ ਮੰਤਰੀ ਮੋਦੀ, “ਇਸ ਵਾਰ ਪਹਿਲਾਂ ਨਾਲੋਂ ਜ਼ਿਆਦਾ ਸੀਟਾਂ ਜਿੱਤਣੀਆਂ ਪੈਣਗੀਆਂ”
ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਰੋਧੀ ਗਠਜੋੜ ਅਪਣਾ ਨਾਂਅ ਬਦਲ ਕੇ ‘ਭ੍ਰਿਸ਼ਟਾਚਾਰ ਅਤੇ ਕੁਸ਼ਾਸਨ ਦੇ ਗੁਨਾਹਾਂ’ ਨੂੰ ਧੋ ਨਹੀਂ ਸਕੇਗਾ।
ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਨੂੰ ਅਗਵਾ ਕਰਨ ਦੀ ਕੋਸ਼ਿਸ਼!
ਜੱਗੂ ਭਗਵਾਨਪੁਰੀਆ ਨੇ ਭੇਜੇ ਗੈਂਗਸਟਰ!
ਠਾਣੇ : ਪੁੱਲ ਦੇ ਨਿਰਮਾਣ ਦੌਰਾਨ ਗਾਰਡਰ ਲਾਂਚਿੰਗ ਮਸ਼ੀਨ ਡਿੱਗਣ ਕਾਰਨ 17 ਮਜ਼ਦੂਰਾਂ ਦੀ ਮੌਤ
ਇਸ ਦੇ ਹੇਠਾਂ ਅਜੇ ਵੀ ਕੁਝ ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ
ਵਪਾਰਕ LPG ਸਿਲੰਡਰ ਦੀਆਂ ਕੀਮਤਾਂ ਵਿਚ ਕਟੌਤੀ; ਕਰੀਬ 100 ਰੁਪਏ ਸਸਤਾ ਹੋਇਆ ਸਿਲੰਡਰ
ਘਰੇਲੂ ਗੈਸ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।