ਖ਼ਬਰਾਂ
ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
ਮ੍ਰਿਤਕ ਦੀ ਬਾਂਹ 'ਤੇ ਲੱਗੀ ਮਿਲੀ ਸਰਿੰਜ
ਮਨੀਪੁਰ ਮੁੱਦੇ ਨੂੰ ਛੇਤੀ ਹੱਲ ਨਾ ਕੀਤਾ ਤਾਂ ਦੇਸ਼ ਦੀ ਸੁਰਖਿਆ ਲਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਨੇ : ਅਧੀਰ ਰੰਜਨ ਚੌਧਰੀ
ਕਿਹਾ, ਮੈਤੇਈ ਅਤੇ ਕੁਕੀ ਲੋਕਾਂ ਵਿਚਕਾਰ ਭਰੋਸਾ ਸਥਾਪਤ ਕਰਨ ਲਈ ਸਰਬ ਪਾਰਟੀ ਵਫ਼ਦ ਕਰੇ ਸੂਬੇ ਦਾ ਦੌਰਾ
ਮਨੀਪੁਰ ਹਿੰਸਾ ਨੂੰ ਰੋਕਣ ’ਚ ਸਰਕਾਰ ਦੀ ਨਾਕਾਮੀ ਪ੍ਰਧਾਨ ਮੰਤਰੀ ਦੀ ‘ਘੋਰ ਉਦਾਸੀਨਤਾ’ ਵਿਖਾਉਂਦੀ ਹੈ : ਵਿਰੋਧੀ ਗਠਜੋੜ
‘ਇੰਡੀਆ’ ਦੇ ਸੰਸਦ ਮੈਂਬਰਾਂ ਨੇ ਮਨੀਪੁਰ ’ਚ ਸ਼ਾਂਤੀ ਅਤੇ ਭਾਈਚਾਰਾ ਸਥਾਪਤ ਕਰਨ ਲਈ ਪ੍ਰਭਾਵਤ ਲੋਕਾਂ ਦੇ ਮੁੜਵਸੇਬੇ ਦੀ ਮੰਗ ਕਰਦਿਆਂ ਇਕ ਯਾਦ ਪੱਤਰ ’ਤੇ ਹਸਤਾਖ਼ਰ ਕੀਤੇ
ਦਿੱਲੀ ਸੇਵਾ ਬਿਲ ਲਿਆਉਣ ਨੂੰ ਤਿਆਰ ਸਰਕਾਰ, ਇਸ ਹਫ਼ਤੇ ਵੀ ਸੰਸਦ ’ਚ ਹੰਗਾਮੇ ਦੇ ਆਸਾਰ
ਬੇਭਰੋਸਗੀ ਮਤੇ ਨੂੰ ਮਨਜ਼ੂਰ ਕਰਨ ਮਗਰੋਂ ਵੀ ਸਰਕਾਰ ਵਲੋਂ ਬਿਲ ਪਾਸ ਕੀਤੇ ਜਾਣ ਤੋਂ ਵਿਰੋਧੀ ਧਿਰ ਨਾਰਾਜ਼
ਫ਼ਿਰੋਜ਼ਪੁਰ ਵਿਚ ਵਿਆਹੁਤਾ ਦੀ ਹੋਈ ਮੌਤ, ਪੇਕੇ ਪ੍ਰਵਾਰ ਨੇ ਸਹੁਰਾ ਪ੍ਰਵਾਰ 'ਤੇ ਲਗਾਏ ਦੋਸ਼
ਤਿੰਨ ਸਾਲ ਪਹਿਲਾਂ ਹੋਇਆ ਸੀ ਮ੍ਰਿਤਕਾ ਦਾ ਵਿਆਹ
ਲੀਬੀਆ 'ਚ ਪਿਛਲੇ 6 ਮਹੀਨਿਆਂ ਤੋਂ ਫਸੇ 17 ਭਾਰਤੀ ਪਰਤੇ ਵਤਨ
ਟਰੈਵਲ ਏਜੰਟਾਂ ਨੇ ਨੌਜਵਾਨਾਂ ਨਾਲ ਮਾਰੀ ਲਗਭਗ 11 ਲੱਖ ਦੀ ਠੱਗੀ
ਸਮਕਾਲੀ ਚੁਨੌਤੀਆਂ ਨਾਲ ਨਜਿੱਠਣ ਲਈ ਗੱਤਕਾ ਪ੍ਰਮੋਟਰਾਂ ਵਲੋਂ ਗੱਤਕੇ ਦੀ ਕਲਾ ਨੂੰ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦਾ ਸੱਦਾ
ਸਵੈ-ਰੱਖਿਆ, ਔਰਤਾਂ ਦੇ ਸਸ਼ਕਤੀਕਰਨ ਤੇ ਨਸ਼ਾਖੋਰੀ ਵਿਰੁਧ ਅਮਰੀਕਾ ਵਿਖੇ ਕਰਾਇਆ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ
ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ
ਉਕਤ ਪੀ.ਐਸ.ਪੀ.ਸੀ.ਐਲ ਮੁਲਾਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਪਿੰਡ ਖੁਰਸ਼ੇਦਪੁਰ ਤਹਿਸੀਲ ਜਗਰਾਉਂ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸਤਲੁਜ 'ਚ ਵਹਿ ਕੇ ਪਾਕਿਸਤਾਨ ਪਹੁੰਚੇ ਲੁਧਿਆਣਾ ਦੇ 2 ਨੌਜਵਾਨ, ਪਾਕਿ ਰੇਂਜਰਾਂ ਨੇ ਫੜੇ, ਅਧਿਕਾਰੀਆਂ ਨੇ ਨਹੀਂ ਕੀਤੀ ਪੁਸ਼ਟੀ
ਇਹਨਾਂ 2 ਨੌਜਵਾਨਾਂ ਦੇ ਨਾਂ ਰਤਨਪਾਲ ਪੁੱਤਰ ਮਹਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਲੁਧਿਆਣਾ ਦੱਸੇ ਜਾ ਰਹੇ ਹਨ
ਮੋਗਾ 'ਚ ਗੁੰਡਾਗਰਦੀ ਦਾ ਨੰਗਾ ਨਾਚ, ਆਪਸ ਵਿਚ ਭਿੜੀਆਂ ਦੋ ਧਿਰਾਂ, ਹੋਇਆ ਖੂਨ ਖਰਾਬਾ
ਪੁਲਿਸ ਨੇ 3 ਲੋਕਾਂ ਨੂੰ ਹਿਰਾਸਤ 'ਚ ਲਿਆ