ਖ਼ਬਰਾਂ
ਮੁੱਖ ਮੰਤਰੀ ਭਗਵੰਤ ਮਾਨ ਭਲਕੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਕਰਨਗੇ ਰਵਾਨਾ
ਆਈ.ਆਈ.ਐਮ.ਅਹਿਮਦਾਬਾਦ ਵਿਖੇ ਭੇਜਿਆ ਜਾ ਰਿਹਾ ਹੈ 50 ਹੈੱਡ ਮਾਸਟਰਾਂ ਦਾ ਬੈਚ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ
ਫਿਰੋਜ਼ਪੁਰ ਤੋਂ ਸ਼ਰਮਸਾਰ ਕਰਨ ਵਾਲੀ ਖ਼ਬਰ, ਤਲਾਕਸ਼ੁਦਾ ਔਰਤ ਨਾਲ ਕੀਤਾ ਬਲਾਤਕਾਰ
ਵਿਆਹ ਦੇ ਬਹਾਨੇ ਮੁਲਜ਼ਮ ਨੇ ਜਬਰਦਸਤੀ ਬਣਾਏ ਸਰੀਰਕ ਸਬੰਧ
ਹੁਣ ਘਰ-ਘਰ ਪਹੁੰਚੇਗਾ ਆਟਾ/ਦਾਲ, ਪੰਜਾਬ ਕੈਬਨਿਟ ਵੱਲੋਂ ਨਵੀਂ ਪ੍ਰਣਾਲੀ ਨੂੰ ਪ੍ਰਵਾਨਗੀ
ਐਨ.ਐਫ.ਐਸ.ਏ. ਤਹਿਤ ਮਾਡਲ ਫੇਅਰ ਪ੍ਰਾਈਸ ਸ਼ਾਪਸ ਹੋਣਗੀਆਂ ਕਾਇਮ
ਪੰਜਾਬ-ਹਰਿਆਣਾ ਸਰਹੱਦ ਨੇੜੇ ਘੱਗਰ ਦੇ ਬੰਨ੍ਹ ਨੂੰ ਪੱਕਾ ਕਰਨਗੇ ਕਿਸਾਨ, 50 ਤੋਂ ਵੱਧ ਪਿੰਡਾਂ ਨੇ ਲਿਆ ਫ਼ੈਸਲਾ
ਕਿਹਾ, ਦੋਵੇਂ ਸੂਬਿਆਂ ਦੀਆਂ ਸਰਕਾਰਾਂ ਨੇ ਨਹੀਂ ਚੁੱਕਿਆ ਕੋਈ ਕਦਮ
ਚੀਨ ਵਿਖੇ ਚੱਲ ਰਹੀਆਂ 'ਵਿਸ਼ਵ ਯੂਨੀਵਰਸਿਟੀ ਖੇਡਾਂ' ਵਿੱਚ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਕੀਤੀ ਜੇਤੂ ਸ਼ੁਰੂਆਤ
-ਤਿੰਨ ਈਵੈਂਟਸ ਵਿੱਚ ਤਗ਼ਮੇ ਬਣਾਏ ਯਕੀਨੀ, ਕੋਚ ਸੁਰਿੰਦਰ ਰੰਧਾਵਾ ਨੇ ਲਗਾਈ ਸਹੂਲਤਾਂ ਬਾਰੇ ਗੁਹਾਰ, ਵਿਸ਼ਵ ਪੱਧਰ ਦੀਆਂ ਸਹੂਲਤਾਂ ਦੇ ਬਾਵਜੂਦ ਖਿਡਾਰੀ ਸਹੂਲਤਾਂ ਤੋਂ ਸੱਖਣੇ
ਮੁਹਾਲੀ: ਖਾਣੇ 'ਚੋਂ ਕਿਰਲੀ ਮਿਲਣ ਦਾ ਮਾਮਲਾ, ਖੇਡ ਵਿਭਾਗ ਨੇ 3 ਦਿਨਾਂ 'ਚ ਮੰਗੀ ਕਾਰਵਾਈ ਦੀ ਰਿਪੋਰਟ
ਸੈਂਪਲ ਲੈਣ ਤੋਂ ਪਹਿਲਾਂ ਦੀ ਦਲੀਆ ਸੁੱਟਿਆ
ਨਵਾਂਸ਼ਹਿਰ 'ਚ ਮਾਂ-ਪੁੱਤ ਦਾ ਇਕੱਠਿਆਂ ਦਾ ਕੀਤਾ ਗਿਆ ਸਸਕਾਰ, ਹਰ ਇਕ ਦੀ ਨਮ ਹੋਈ ਅੱਖ
ਕੈਨੇਡਾ 'ਚ ਹੋਈ ਸੀ ਪੁੱਤ ਦੀ ਮੌਤ, ਸਦਮੇ 'ਚ ਮਾਂ ਨੇ ਵੀ ਤੋੜਿਆ ਦਮ
ਮਨੀਪੁਰ ਘਟਨਾ ਵਿਰੁਧ CNI ਚਰਚ ਧਾਰੀਵਾਲ ਵਿਖੇ ਇਸਾਈ ਭਾਈਚਾਰੇ ਵਲੋਂ ਕੱਢਿਆ ਗਿਆ ਰੋਸ ਮਾਰਚ
ਪ੍ਰਤਾਪ ਸਿੰਘ ਬਾਜਵਾ ਨੇ ਵੀ ਕੀਤੀ ਸ਼ਮੂਲੀਅਤ
ਕੈਨੇਡਾ ਜਾਣ ਦੇ ਚਾਹਵਾਨਾਂ ਲਈ ਜ਼ਰੂਰੀ ਖ਼ਬਰ: ਵੀਜ਼ਾ ਪ੍ਰਕਿਰਿਆ ਵਿਚ ਦੇਰੀ ਨੂੰ ਲੈ ਕੇ ਸਰਕਾਰ ਦਾ ਅਹਿਮ ਐਲਾਨ
ਵਧੇਰੇ ਜਾਣਕਾਰੀ ਲਈ 86994-43211 'ਤੇ ਕਰੋ ਸੰਪਰਕ