ਖ਼ਬਰਾਂ
ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੇ ਹੁਕਮ
ਕਿਹਾ, ਪੰਜਾਬ ਸਰਕਾਰ ਹਲਕੇ ਦੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਯਤਨਸ਼ੀਲ
ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਕਬਾਇਲੀ ਪਿੰਡ ’ਚ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 21 ਹੋਈ
ਰਾਏਗੜ੍ਹ ਜ਼ਿਲ੍ਹੇ ਦੇ ਕਬਾਇਲੀ ਪਿੰਡ ’ਚ 114 ਜਣੇ ਅਜੇ ਵੀ ਲਾਪਤਾ
ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਲਗਨ ਤੇ ਸੁਹਿਰਦਤਾ ਨਾਲ ਪ੍ਰਦਾਨ ਕਰ ਰਹੀਆਂ ਹਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੈਡੀਕਲ ਸੇਵਾਵਾਂ
26800 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
ਮਣੀਪੁਰ ਮੁੱਦੇ ’ਤੇ ਘਿਰੀ ਭਾਜਪਾ ਨੇ ਬੰਗਾਲ, ਰਾਜਸਥਾਨ ’ਚ ਔਰਤਾਂ ਵਿਰੁਧ ਹੋ ਰਹੇ ਅਤਿਆਚਾਰਾਂ ’ਤੇ ਵਿਰੋਧੀ ਧਿਰ ਨੂੰ ਘੇਰਿਆ
ਪਛਮੀ ਬੰਗਾਲ ’ਚ ਵੀ ਮਣੀਪੁਰ ਵਰਗੀਆਂ ਦੋ ਘਟਨਾਵਾਂ ਵਾਪਰੀਆਂ, ਪਰ ਪੁਲਿਸ ਨੇ ਵੀਡੀਉ ਨਹੀਂ ਬਣਨ ਦਿਤੇ : ਮਜ਼ੂਮਦਾਰ
ਅਦਾਲਤ ਨੇ ਮਨੀਪੁਰ ਵੀਡੀਓ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਚਾਰੇ ਮੁਲਜ਼ਮਾਂ ਨੂੰ 11 ਦਿਨਾਂ ਲਈ ਪੁਲਿਸ ਹਿਰਾਸਤ 'ਚ ਭੇਜਿਆ
ਘਟਨਾ ਬਾਰੇ ਪ੍ਰਧਾਨ ਮੰਤਰੀ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਨਰਾਜ਼ਗੀ ਅਤੇ ਗੁੱਸਾ ਜ਼ਾਹਰ ਕੀਤਾ ਹੈ।
ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਚੌਹਾਲ ਈਕੋ ਟੂਰਿਜ਼ਮ ਪ੍ਰਾਜੈਕਟ ਦਾ ਡਿਜੀਟਲ ਉਦਘਾਟਨ
ਸੈਲਾਨੀਆਂ ਦੇ ਘੁੰਮਣ ਲਈ ਜੀਪ ਸਫਾਰੀ, ਨੇਚਰ ਟ੍ਰੇਲ ਦੀ ਸੁਵਿਧਾ ਵੀ ਉਪਲਬਧ
ਮੁੱਖ ਮੰਤਰੀ ਰਾਹਤ ਫ਼ੰਡ ਲਈ ਇਕ ਦਿਨ ਦੀ ਤਨਖ਼ਾਹ ਦੇਣਗੇ ਪੀ.ਡੀ.ਐਸ.ਏ. ਪੰਜਾਬ ਦੇ ਮੈਂਬਰ
ਕੁੱਲ 10 ਲੱਖ ਰੁਪਏ ਬਣੇਗੀ 500 ਖੇਤੀਬਾੜੀ ਵਿਕਾਸ ਅਫ਼ਸਰਾਂ ਅਤੇ ਬਾਗਬਾਨੀ ਵਿਕਾਸ ਅਫ਼ਸਰਾਂ ਤੋਂ ਪ੍ਰਾਪਤ ਇਕ ਦਿਨ ਦੀ ਤਨਖ਼ਾਹ
ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਜ਼ਮੀਨ ਦੇ ਇੰਤਕਾਲ ਵਿਚ ਹੋਈ ਗ਼ਲਤੀ ਦਰੁਸਤ ਕਰਨ ਬਦਲੇ ਮੰਗੀ ਸੀ ਰਿਸ਼ਵਤ
ਖੁਦਕੁਸ਼ੀ ਕਰਨ ਲਈ ਹਰੀਕੇ 'ਚ ਪਹੁੰਚੀ ਔਰਤ: ਫਰੀਦਕੋਟ ਪੁਲਿਸ ਮੁਲਾਜ਼ਮ ਨੇ ਪਿੱਛੇ ਖਿੱਚ ਕੇ ਬਚਾਈ ਜਾਨ
ਔਰਤ ਨੇ ਕਿਹਾ- ਰੋਜ਼ ਦੀਆਂ ਪ੍ਰੇਸ਼ਾਨੀਆਂ ਤੋਂ ਤੰਗ ਆ ਚੁੱਕੀ ਹਾਂ, ਮਰਨਾ ਚਾਹੁੰਦੀ ਹਾਂ
ਮਨੀਪੁਰ 'ਚ ਦੋ ਔਰਤਾਂ ਨਾਲ ਹੋਈ ਹੈਵਾਨੀਅਤ 'ਤੇ ਭੜਕਿਆ ਬਾਲੀਵੁੱਡ, ਸੋਨੂੰ ਸੂਦ ਤੋਂ ਲੈ ਕੇ ਪ੍ਰਿਯੰਕਾ ਨੇ ਕਿਹਾ- ਸ਼ਰਮਨਾਕ!
ਵਾਇਰਲ ਵੀਡੀਓ ਨੂੰ ਦੇਖਣ ਤੋਂ ਬਾਅਦ ਬਾਲੀਵੁੱਡ ਸਿਤਾਰੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ।