ਖ਼ਬਰਾਂ
ਮਨਿੰਦਰਜੀਤ ਬੇਦੀ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਨਿਯੁਕਤ
ਐਡਵੋਕੇਟ ਬੇਦੀ ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪ੍ਰੈਕਟਿਸ ਕਰ ਰਹੇ ਸਨ
ਭਗਵੰਤ ਮਾਨ 28 ਜੁਲਾਈ ਨੂੰ ਵੰਡਣਗੇ 12500 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਦਾ ਪੱਤਰ: ਹਰਜੋਤ ਸਿੰਘ ਬੈਂਸ
ਸਿੱਖਿਆ ਪ੍ਰੋਵਾਈਡਰ, ਸਪੈਸ਼ਲ ਇੰਕਲੂਸਿਵ ਟੀਚਰ ਅਤੇ ਆਈ.ਈ. ਵਲੰਟੀਅਰਜ਼ ਨੂੰ ਮਿਲਣਗੇ ਸੇਵਾਵਾਂ ਪੱਕੀਆਂ ਕਰਨ ਦੇ ਪੱਤਰ
ਲੋਕਾਂ ਦਾ ਸਰਕਾਰੀ ਸਕੂਲਾਂ ਵਿਚ ਮੁੜ ਭਰੋਸਾ ਬਣਿਆ: ਹਰਜੋਤ ਸਿੰਘ ਬੈਂਸ
7 ਦਿਨਾਂ ਟਰੇਨਿੰਗ ਲਈ ਸਿੰਘਾਪੁਰ ਜਾ ਰਹੇ ਪ੍ਰਿੰਸੀਪਲਾਂ ਨਾਲ ਕੀਤੀ ਸਿੱਖਿਆ ਮੰਤਰੀ ਨੇ ਮੁਲਾਕਾਤ
ਮਣੀਪੁਰ ਘਟਨਾ 'ਤੇ ਭੜਕੇ ਹਰਭਜਨ ਸਿੰਘ: ਕਿਹਾ- ਗੁੱਸੇ ਨਾਲ ਸੁੰਨ ਹਾਂ, ਦੋਸ਼ੀਆਂ ਨੂੰ ਦਿੱਤੀ ਜਾਵੇ ਮੌਤ ਦੀ ਸਜ਼ਾ
ਹਰਭਜਨ ਸਿੰਘ ਨੇ ਕਿਹਾ ਕਿ ਜੇਕਰ ਉਹਨਾਂ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ ਤਾਂ ਸਾਨੂੰ ਆਪਣੇ ਆਪ ਨੂੰ ਇਨਸਾਨ ਕਹਿਣਾ ਬੰਦ ਕਰ ਦੇਣਾ ਚਾਹੀਦਾ ਹੈ।
ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜ੍ਹਾਏ ਜਾਣ 'ਤੇ ਨਿੱਜੀ ਸਕੂਲ ਨੂੰ ਜੁਰਮਾਨਾ
ਪੰਜਾਬੀ ਭਾਸ਼ਾ ਪ੍ਰਤੀ ਬੇਰੁਖ਼ੀ ਦਾ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸਕੂਲ ਸਿੱਖਿਆ ਮੰਤਰੀ
ਮਨੀਪੁਰ ਵਿਚ ਡਬਲ ਇੰਜਣ ਵਾਲੀ ਸਰਕਾਰ, ਫਿਰ ਵੀ ਹੋ ਰਹੀ ਹਿੰਸਾ- ਰਾਘਵ ਚੱਢਾ
ਮਨੀਪੁਰ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਕੀਤੀ ਮੰਗ
ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੇ ਹੁਕਮ
ਕਿਹਾ, ਪੰਜਾਬ ਸਰਕਾਰ ਹਲਕੇ ਦੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਯਤਨਸ਼ੀਲ
ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਕਬਾਇਲੀ ਪਿੰਡ ’ਚ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 21 ਹੋਈ
ਰਾਏਗੜ੍ਹ ਜ਼ਿਲ੍ਹੇ ਦੇ ਕਬਾਇਲੀ ਪਿੰਡ ’ਚ 114 ਜਣੇ ਅਜੇ ਵੀ ਲਾਪਤਾ
ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਲਗਨ ਤੇ ਸੁਹਿਰਦਤਾ ਨਾਲ ਪ੍ਰਦਾਨ ਕਰ ਰਹੀਆਂ ਹਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੈਡੀਕਲ ਸੇਵਾਵਾਂ
26800 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
ਮਣੀਪੁਰ ਮੁੱਦੇ ’ਤੇ ਘਿਰੀ ਭਾਜਪਾ ਨੇ ਬੰਗਾਲ, ਰਾਜਸਥਾਨ ’ਚ ਔਰਤਾਂ ਵਿਰੁਧ ਹੋ ਰਹੇ ਅਤਿਆਚਾਰਾਂ ’ਤੇ ਵਿਰੋਧੀ ਧਿਰ ਨੂੰ ਘੇਰਿਆ
ਪਛਮੀ ਬੰਗਾਲ ’ਚ ਵੀ ਮਣੀਪੁਰ ਵਰਗੀਆਂ ਦੋ ਘਟਨਾਵਾਂ ਵਾਪਰੀਆਂ, ਪਰ ਪੁਲਿਸ ਨੇ ਵੀਡੀਉ ਨਹੀਂ ਬਣਨ ਦਿਤੇ : ਮਜ਼ੂਮਦਾਰ