ਖ਼ਬਰਾਂ
ਭਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ: ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਵਿਨੋਦ ਤੋਮਰ ਨੂੰ ਮਿਲੀ ਰੈਗੂਲਰ ਜ਼ਮਾਨਤ
ਅਦਾਲਤ ਨੇ 25-25 ਹਜ਼ਾਰ ਦੇ ਨਿਜੀ ਮੁਚੱਲਕੇ ’ਤੇ ਦਿਤੀ ਰਾਹਤ
ਲੜਕੀ ਨੇ ਮਹਿਲਾ 'ਤੇ ਲਗਾਇਆ ਦੇਹ ਵਪਾਰ ਕਰਵਾਉਣ ਦਾ ਇਲਜ਼ਾਮ, 3 ਸਾਲ ਤੱਕ ਘਰ 'ਚ ਬਣਾਇਆ ਬੰਧਕ
ਲੜਕੀ ਨੇ ਦੱਸਿਆ ਕਿ ਮਹਿਲਾ ਉਸ ਤੋਂ ਪਿਛਲੇ ਤਿੰਨ ਸਾਲਾਂ ਤੋਂ ਧੰਦਾ ਕਰਵਾ ਰਹੀ ਸੀ
ਇਸਰੋ ਨੇ ਚੰਦਰਯਾਨ-3 ਨੂੰ ਚੰਦਰਮਾ ਦੇ ਪੰਧ ਵਿਚ ਉਤਾਰਨ ਲਈ ਚੌਥੀ ਚਾਲ ਨੂੰ ਕੀਤਾ ਸਫਲਤਾਪੂਰਵਕ ਪੂਰਾ
ਚੰਦਰਯਾਨ-3 ਨੂੰ 14 ਜੁਲਾਈ ਨੂੰ ਲਾਂਚ ਕੀਤਾ ਗਿਆ ਸੀ
ਕੇਂਦਰ ਦੇ ਆਰਡੀਨੈਂਸ ਨੂੰ ਚੁਨੌਤੀ ਦੇਣ ਦਾ ਮਾਮਲਾ: ਸੁਪ੍ਰੀਮ ਕੋਰਟ ਨੇ 5 ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜੀ ਪਟੀਸ਼ਨ
ਦਿੱਲੀ ਸਰਕਾਰ ਨੇ ਦਿਤੀ ਸੀ ਚੁਨੌਤੀ
ਬਿਕਰਮ ਮਜੀਠੀਆ ਨੇ ਬੇਂਗਲੁਰੂ ਮੀਟਿੰਗ ’ਤੇ ਚੁੱਕੇ ਸਵਾਲ; ਪੁਛਿਆ, “ਮੁੱਖ ਮੰਤਰੀ ਜੀ, ਕੀ ਹੁਣ ਵੀ ਸੱਭ ਫੜੇ ਜਾਣਗੇ”
ਤਸਵੀਰਾਂ ਸਾਂਝੀਆਂ ਕਰਦਿਆਂ ਕਿਹਾ, ਕਾਂਗਰਸ ਅਤੇ ‘ਆਪ’ ਨੂੰ ਗਠਜੋੜ ਦੀ ਵਧਾਈ
ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼
ਜਲ ਸਰੋਤ ਮੰਤਰੀ ਨੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ
ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਸੌਂਪੇ 2 ਮੰਗ ਪੱਤਰ
ਹੜ੍ਹ ਪੀੜਤਾਂ ਨੂੰ ਮੁਆਵਜ਼ਾ ਤੇ ਵੱਖਰੀ ਵਿਧਾਨ ਸਭਾ ਲਈ ਚੰਡੀਗੜ੍ਹ ਦੀ 10 ਏਕੜ ਜ਼ਮੀਨ ਹਰਿਆਣਾ ਨੂੰ ਦੇਣ ਦੇ ਫੈਸਲੇ ਨੂੰ ਤੁਰੰਤ ਰੱਦ ਕੀਤਾ ਜਾਵੇ
ਭੋਗ ਸਮਾਗਮ ਮਗਰੋਂ ਗੁਰਦੁਆਰਾ ਸਾਹਿਬ 'ਚ ਹੀ ਚੱਲੀਆਂ ਗੋਲ਼ੀਆਂ, ਇਕ ਵਿਅਕਤੀ ਦੀ ਮੌਤ
ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ
ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨੂੰ ਮੰਤਰ, 'ਸਫ਼ਲਤਾ ਲਈ ਹੌਸਲੇ ਬੁਲੰਦ ਰੱਖੋ'
• ਰੋਜ਼ਗਾਰ ਉਤਪਤੀ ਮੰਤਰੀ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85% ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 14 ਕੈਡਿਟਾਂ ਦਾ "ਅਕੈਡਮਿਕ ਟਾਰਚ" ਨਾਲ ਸਨਮਾਨ
ਸਿਹਤ ਵਿਭਾਗ ਹੜ੍ਹਾਂ ਦੀ ਸਥਿਤੀ ਦਾ ਟਾਕਰਾ ਕਰਨ ਲਈ ਪੂਰੀ ਤਰ੍ਹਾਂ ਸਮਰੱਥ - ਸਿਹਤ ਮੰਤਰੀ ਬਲਬੀਰ ਸਿੰਘ
ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਵੱਲੋਂ ਹੜ੍ਹ ਦੇ ਸੰਭਾਵੀ ਖ਼ਤਰੇ ਦੌਰਾਨ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜਾ