ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 20 IAS ਤੇ 6 PCS ਅਧਿਕਾਰੀਆਂ ਦੇ ਕੀਤੇ ਤਬਾਦਲੇ
ਪਟਿਆਲਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਬਰਨਾਲਾ ਦੇ ਡੀ.ਸੀ. ਬਦਲੇ
ਚੰਡੀਗੜ੍ਹ ਦੇ ਸੈਕਟਰ-32 ਗੋਲੀਬਾਰੀ ਮਾਮਲੇ ਵਿੱਚ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਕਾਬੂ
ਪੁਲਿਸ ਮੁਕਾਬਲੇ ਵਿੱਚ 2 ਗੰਭੀਰ ਜ਼ਖਮੀ ਹੋਏ
ਗੈਂਗਸਟਰਾਂ ਵਿਰੁੱਧ ਮੁਹਿੰਮ: ਗੈਂਗਸਟਰਾਂ ਦੇ 70 ਮੈਂਬਰਾਂ ਨੂੰ ਕੀਤਾ ਗਿਆ ਰਾਊਂਡਅੱਪ
ਵੱਖ-ਵੱਖ ਥਾਵਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ
ਮੈਕਸੀਕੋ ਨੇ ਡਰੱਗ ਗਿਰੋਹ ਦੇ 37 ਮੈਂਬਰਾਂ ਨੂੰ ਅਮਰੀਕਾ ਨੂੰ ਸੌਂਪਿਆ
ਟਰੰਪ ਪ੍ਰਸ਼ਾਸਨ ਵੱਲੋਂ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਅਪਰਾਧਿਕ ਨੈੱਟਵਰਕਾਂ 'ਤੇ ਸਖ਼ਤ ਕਾਰਵਾਈ
ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ
"ਸੁਖਨਾ ਝੀਲ ਨੂੰ ਹੋਰ ਕਿੰਨਾ ਸੁਕਾਇਆ ਜਾਵੇਗਾ?"
Prayagraj Aircraft Crash: ਪ੍ਰਯਾਗਰਾਜ ਵਿੱਚ ਤਲਾਅ ਵਿੱਚ ਡਿੱਗਿਆ ਫੌਜ ਦਾ ਸਿਖਲਾਈ ਜਹਾਜ਼
Prayagraj Aircraft Crash: ਤਿੰਨ ਲੋਕਾਂ ਨੂੰ ਸੁਰੱਖਿਅਤ ਬਚਾਇਆ
ਖੰਨਾ 'ਚ ਟਰਾਂਸਪੋਰਟ ਵਿਭਾਗ ਤੇ ਪੰਜਾਬ ਪੁਲਿਸ ਵੱਲੋਂ ਸਕੂਲ ਬੱਸਾਂ ਦੀ ਕੀਤੀ ਗਈ ਚੈਕਿੰਗ
ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਕੱਟੇ ਗਏ ਚਲਾਨ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਨੇ ਚਰਨਜੀਤ ਸਿੰਘ ਚੰਨੀ 'ਤੇ ਵਿੰਨਿਆ ਸਿਆਸੀ ਨਿਸ਼ਾਨਾ
ਕਿਹਾ : ਚਰਨਜੀਤ ਸਿੰਘ ਚੰਨੀ ਦੇ ਬਿਆਨਾਂ ਨਾਲ ਪਾਰਟੀ ਨੂੰ ਹੋ ਸਕਦਾ ਹੈ ਨੁਕਸਾਨ
ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ਖੇਡਾਂ ਦੇ ਨਾਲ-ਨਾਲ ਕਰਵਾਈ ਜਾਵੇਗੀ ਪੜ੍ਹਾਈ-ਮੰਤਰੀ ਡਾ.ਬਲਜੀਤ ਕੌਰ
'ਮਿਸ਼ਨ ਆਰੰਭ' ਤਹਿਤ ਮਾਪਿਆਂ ਨੂੰ ਬੱਚਿਆਂ ਦੀਆਂ ਗਤੀਵਿਧੀਆਂ ਬਾਰੇ ਫੋਨ ਰਾਹੀਂ ਦਿੱਤੀ ਜਾਂਦੀ ਜਾਣਕਾਰੀ
ਨਾਭਾ ਦੇ ਪਿੰਡ ਜੱਸੋਮਾਜਰਾ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ
ਮ੍ਰਿਤਕ ਦੀ ਸੰਦੀਪ ਕੁਮਾਰ ਵਜੋਂ ਹੋਈ ਪਛਾਣ