ਖ਼ਬਰਾਂ
ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ’ਚ ਤਾਮਿਲਨਾਡੂ ਸਰਕਾਰ ਦੇ ਮੰਤਰੀ ਅਤੇ ਉਨ੍ਹਾਂ ਦੇ ਪੁੱਤਰ ਦੇ ਟਿਕਾਣਿਆਂ ’ਤੇ ED ਦੀ ਛਾਪੇਮਾਰੀ
ਵਿਰੋਧੀ ਪਾਰਟੀਆਂ ਵਲੋਂ ਸਖ਼ਤ ਨਿੰਦਾ
ਪੰਜਾਬ ਸਰਕਾਰ ਨੇ 30 ਹਜ਼ਾਰ ਕਰਮਚਾਰੀਆਂ ਦੀ ਕੀਤੀ ਰੈਗੂਲਰ ਭਰਤੀ : ਬ੍ਰਹਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਨਵੇਂ ਸਕੱਤਰਾਂ ਨੂੰ ਵੰਡੇ ਨਿਯੁਕਤੀ ਪੱਤਰ
ਉੱਤਰ ਪ੍ਰਦੇਸ਼ : ਨਾਨਕੇ ਆਏ ਦੋ ਭਰਾ ਰੀਲ ਬਣਾਉਂਦੇ ਸਮੇਂ ਨਦੀ ਵਿਚ ਰੁੜ੍ਹੇ, 1 ਨੌਜੁਆਨ ਦੀ ਲਾਸ਼ ਬਰਾਮਦ ਤੇ ਦੂਜਾ ਲਾਪਤਾ
ਦਿੱਲੀ ਦੇ ਰਹਿਣ ਵਾਲੇ ਸਨ ਰੇਹਾਨ (17) ਅਤੇ ਚਾਂਦ ਸੇਂਗਰ (13)
ਜੰਮੂ-ਕਸ਼ਮੀਰ: ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਤਿੰਨ ਸਰਕਾਰੀ ਕਰਮਚਾਰੀ ਬਰਖ਼ਾਸਤ
ਪਾਕਿਸਤਾਨੀ ਅਤਿਵਾਦੀ ਸੰਗਠਨਾਂ ਨਾਲ ਕੰਮ ਕਰਨਾ, ਅਤਿਵਾਦੀਆਂ ਦੀ ਆਉਣ-ਜਾਣ 'ਚ ਮਦਦ ਕਰਨਾ, ਉਨ੍ਹਾਂ ਲਈ ਫੰਡ ਇਕੱਠਾ ਕਰਨ ਦੇ ਇਲਜ਼ਾਮ
ਅਦਾਲਤ ਨੇ ਇਤਰਾਜ਼ਯੋਗ ਬਿਆਨ ਮਾਮਲੇ 'ਚ ਕੇਜਰੀਵਾਲ ਵਿਰੁਧ ਕਾਰਵਾਈ 'ਤੇ ਵਧਾਈ ਰੋਕ
ਬੈਂਚ ਨੇ ਕਿਹਾ, ”ਅੰਤ੍ਰਿਮ ਹੁਕਮ ਲਾਗੂ ਰਹੇਗਾ।
ਗ੍ਰਹਿ ਮੰਤਰੀ ਨਾਲ ਪੰਜਾਬ CM ਦੀ ਮੀਟਿੰਗ, ਨਸ਼ਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਦਿੱਤੀ ਜਾਣਕਾਰੀ
ਹੁਣ ਤੱਕ 1000 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ ਤੇ ਨਾਲ ਹੀ 22 ਹਜ਼ਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਭੋਪਾਲ-ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਦੇ ਬੈਟਰੀ ਬਾਕਸ 'ਚ ਲੱਗੀ ਅੱਗ
ਜਾਨੀ ਨੁਕਸਾਨ ਤੋਂ ਬਚਾਅ
ਜੰਮੂ-ਕਸ਼ਮੀਰ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਅਤਿਵਾਦੀ ਹਲਾਕ
ਤਲਾਸ਼ੀ ਮੁਹਿੰਮ ਅਜੇ ਵੀ ਜਾਰੀ
ਚੰਡੀਗੜ੍ਹ ਯੂਨੀਵਰਸਿਟੀ ਦੇ 2 ਵਿਦਿਆਰਥੀਆਂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਇਕ ਦੀ ਮੌਤ
ਦੂਜਾ ਗੰਭੀਰ ਰੂਪ 'ਚ PGI ਦਾਖ਼ਲ
ਅੰਮ੍ਰਿਤਸਰ ਵਿਚ ਖੁੱਲ੍ਹੇਗਾ ਨਵਾਂ NCB ਦਫ਼ਤਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੱਖਿਆ ਨੀਂਹ ਪੱਥਰ
ਕੇਂਦਰ ਸਰਕਾਰ ਵਲੋਂ 12 ਕਰੋੜ ਰੁਪਏ ਜਾਰੀ