ਖ਼ਬਰਾਂ
ਐਨ.ਡੀ.ਆਰ.ਐਫ਼. ਨੇ ਗਾਵਾਂ ਅਤੇ ਕੁੱਤਿਆਂ ਸਮੇਤ 1 ਕਰੋੜ ਰੁਪਏ ਦੇ ਸਾਨ੍ਹ ਦੀ ਜਾਨ ਬਚਾਈ
ਦੇਸ਼ ਦਾ ਨੰਬਰ ਇਕ ਸਾਨ੍ਹ ਹੈ ਪ੍ਰੀਤਮ
ਕਪੂਰਥਲਾ: ਰਾਣਾ ਇੰਦਰ ਪ੍ਰਤਾਪ ਨੇ ਸਮਰਥਕਾਂ ਨਾਲ ਮਿਲ ਕੇ ਢਾਹਿਆ ਧੁੱਸੀ ਬੰਨ੍ਹ, ਮਾਮਲਾ ਦਰਜ
ਡਰੇਨੇਜ ਵਿਭਾਗ ਦੇ ਐਕਸੀਅਨ ਦੀ ਸ਼ਿਕਾਇਤ 'ਤੇ ਇਹ ਕਾਰਵਾਈ ਕੀਤੀ ਗਈ
ਸੁਖਜਿੰਦਰ ਰੰਧਾਵਾ ਦਾ SGPC ਪ੍ਰਧਾਨ ਨੂੰ ਸਵਾਲ, ''ਤੁਸੀਂ ਬਾਦਲਾਂ ਨਾਲ ਯਾਰੀਆਂ ਨਿਭਾ ਰਹੇ ਹੋ?''
ਬੋਲੇ - “ਘਰ ਦੀ ਕੰਧ ਘਰੇ ਡਿੱਗ ਪਈ”
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਣ ਤੇਜ਼
- 25 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਂਵਾਂ ’ਤੇ ਪਹੁੰਚਾਇਆ
ਲੁਧਿਆਣਾ ’ਚ ਹੜ੍ਹ ਮਗਰੋਂ ਬੀਮਾਰੀਆਂ ਤੋਂ ਸੁਚੇਤ ਰਹਿਣ ਲੋਕ, ਸਿਹਤ ਵਿਭਾਗ ਦੀਆਂ ਟੀਮਾਂ ਦਾ ਗਠਨ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਇਨਫੈਕਸ਼ਨ ਤੋਂ ਬਚਣ ਲਈ ਵਾਰ-ਵਾਰ ਸਾਬਣ ਨਾਲ ਹੱਥ ਧੋਣ ਦਾ ਅਭਿਆਸ ਕਰਨਾ ਚਾਹੀਦਾ ਹੈ
ਹੜ੍ਹ ਪੀੜਤਾਂ ਲਈ ਅੱਗੇ ਆਏ ਆਈ.ਪੀ.ਐਸ. ਹਰਿੰਦਰ ਸਿੰਘ ਚਾਹਲ, ਮੁੱਖ ਮੰਤਰੀ ਰਾਹਤ ਫੰਡ ਲਈ ਦੇਣਗੇ 3 ਮਹੀਨਿਆਂ ਦੀ ਪੈਨਸ਼ਨ
ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਔਕੜਾਂ ਦਾ ਲਿਆ ਜਾਇਜ਼ਾ
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ
ਐਪਰਨ ਲਾਗੂ ਕਰਨ ਸਬੰਧੀ ਵਿਭਾਗੀ ਪੱਤਰ ਜ਼ਾਰੀ
ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ
• ਪਾਣੀ ਵਧਣ ਕਾਰਨ ਪਿੰਡਾਂ ਦੇ ਸੰਪਰਕ ਨਾਲੋਂ ਟੁੱਟੇ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਗਏ ਆਦੇਸ਼ ਪ੍ਰਤਾਪ ਕੈਰੋਂ ਦੇ ਪੁੱਤ ਦਾ ਕਾਫ਼ਲਾ ਰੋਕਿਆ, ਲੋਕਾਂ ਨੇ ਕੀਤੀ ਨਾਅਰੇਬਾਜ਼ੀ
ਸਾਬਕਾ ਮੰਤਰੀ ਸਿਰਫ਼ ਸਿਆਸਤ ਕਰਨ ਤੇ ਫੋਟੋਆਂ ਖਿਚਵਾਉਣ ਲਈ ਹੀ ਸਵੇਰ ਤੋਂ ਆਪਣੇ ਸਾਥੀਆਂ ਨਾਲ ਗੱਡੀਆਂ 'ਚ ਬੈਠ ਕੇ ਪਿੰਡਾਂ ਵਿਚੋਂ ਲੰਘ ਰਹੇ ਹਨ - ਪਿੰਡ ਵਾਸੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ: ਜਿੰਪਾ
ਇਹ ਰਾਸ਼ੀ ਐਸਡੀਆਰ ਫੰਡ ਵਿਚੋਂ ਦਿੱਤੀ ਗਈ ਹੈ