ਖ਼ਬਰਾਂ
ਅਮਰੀਕਾ ਦੀ ਸੰਸਦੀ ਕਮੇਟੀ ਨੇ ਅਰੁਣਾਂਚਲ ਪ੍ਰਦੇਸ਼ ਨੂੰ ਭਾਰਤ ਦਾ ਅਨਿੱਚੜਵਾਂ ਹਿੱਸਾ ਦੱਸਣ ਵਾਲਾ ਮਤਾ ਪਾਸ ਕੀਤਾ
ਚੀਨ ਦਾ ਅਰੁਣਾਂਚਲ ’ਤੇ ਦਾਅਵਾ ਹੋਇਆ ਕਮਜ਼ੋਰ, ਸੀਨੇਟ ’ਚ ਵੋਟਿੰਗ ਲਈ ਪੇਸ਼ ਕੀਤਾ ਜਾਵੇਗਾ ਮਤਾ
MLA ਹਲਕਾ ਸਰਦੂਲਗੜ੍ਹ ਦੀ ਵੱਡੀ ਪਹਿਲ, ਹੜ੍ਹ ਪੀੜਤਾਂ ਦੀ ਮਦਦ ਲਈ ਆਪਣੇ ਇੱਕ ਮਹੀਨੇ ਦੀ ਤਨਖਾਹ ਕੀਤੀ ਦਾਨ
ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਹੜ੍ਹ ਪੀੜਤਾਂ ਦੀ ਮਦਦ ਲਈ ਪੂਰੀ ਮੂਸਤੈਦੀ ਨਾਲ ਕੰਮ ਕਰ ਰਿਹਾ ਹੈ
ਮਨਾਲੀ 'ਚ ਲਾਪਤਾ ਹੋਈ PRTC ਬੱਸ ਦੇ ਕੰਡਕਟਰ ਦੀ ਮਿਲੀ ਲਾਸ਼, ਬੀਤੇ ਦਿਨੀਂ ਮਿਲੀ ਸੀ ਡਰਾਈਵਰ ਦੀ ਲਾਸ਼
ਐਤਵਾਰ ਨੂੰ ਚੰਡੀਗੜ੍ਹ ਤੋਂ ਮਨਾਲੀ ਰਵਾਨਾ ਬੱਸ ਹੋਈ ਸੀ ਲਾਪਤਾ
ਪ੍ਰਧਾਨ ਮੰਤਰੀ ਮੋਦੀ ਨੂੰ ਫਰਾਂਸ ਦਾ ਸਰਵਉੱਚ ਸਨਮਾਨ ਦੋਹਾਂ ਦੇਸ਼ਾਂ ਦੇ ਚੰਗੇ ਸਬੰਧਾਂ ਨੂੰ ਦਰਸਾਉਂਦਾ ਹੈ: ਜੈਸ਼ੰਕਰ
ਇਹ ਉਨ੍ਹਾਂ ਦੀ ਅੰਤਰਰਾਸ਼ਟਰੀ ਸਾਖ ਅਤੇ ਮਹੱਤਵਪੂਰਨ ਗਲੋਬਲ ਮੁੱਦਿਆਂ ਨੂੰ ਹੱਲ ਕਰਨ ਵਿਚ ਯੋਗਦਾਨ ਨੂੰ ਵੀ ਦਰਸਾਉਂਦਾ ਹੈ - ਜੈਸ਼ੰਕਰ
ਅਬੋਹਰ ਨਗਰ ਨਿਗਮ ਦੇ 2 ਮੁਲਾਜ਼ਮ ਬਰਖ਼ਾਸਤ, ਦੋਵੇਂ ਡਿਊਟੀ ਤੋਂ ਸੀ ਗੈਰਹਾਜ਼ਰ
ਕਮਿਸ਼ਨਰ ਨੇ ਨਿਰੀਖਣ ਦੌਰਾਨ ਕੀਤੀ ਕਾਰਵਾਈ
ਉੱਜਵਲ ਭੂਈਆਂ ਅਤੇ ਐਸ.ਵੀ ਭੱਟੀ ਨੇ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁੱਕੀ
ਜਸਟਿਸ ਡੀਵਾਈ ਚੰਦਰਚੂੜ ਨੇ ਚੁਕਾਈ ਸਹੁੰ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮੀਟਿੰਗ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਬਾਰੇ ਜਾਣਕਾਰੀ ਲਈ ਗਈ।
ਪੰਜਾਬ 'ਚ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ
17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਦਫ਼ਤਰ
ਰੂਪਨਗਰ : ਥਰਮਲ ਪਲਾਂਟ ਤੋਂ ਬਿਜਲੀ ਉਤਪਾਦਨ ਹਾਲੇ ਵੀ ਠੱਪ
ਅੱਜ 6 ਨੰਬਰ ਯੂਨਿਟ ਸ਼ਾਮ ਤੱਕ ਚਾਲੂ ਹੋ ਜਾਵੇਗਾ
20 ਤੋਂ ਵੱਧ ਔਰਤਾਂ ਨਾਲ ਛੇੜਛਾੜ, ਹੁਣ ਭਾਰਤਵੰਸ਼ੀ ਬ੍ਰੌਡਕਾਸਟਰ ਵਿਰੁਧ ਪੁਲਿਸ ਕਰੇਗੀ ਜਾਂਚ
ਇੱਕ ਮਹਿਲਾ ਖੋਜਕਰਤਾ ਪ੍ਰਤੀ ਅਣਉਚਿਤ ਵਿਵਹਾਰ ਦੇ ਦੋਸ਼ਾਂ ਤੋਂ ਬਾਅਦ ਬੀਬੀਸੀ ਦੁਆਰਾ ਛੇ ਮਹੀਨਿਆਂ ਲਈ ਬਰਖਾਸਤ ਕਰ ਦਿਤਾ ਗਿਆ ਸੀ