ਖ਼ਬਰਾਂ
ਮੀਂਹ ਕਾਰਨ ਦੇਸ਼ ਦੇ ਕਈ ਹਿੱਸਿਆਂ ’ਚ ਵਿਗੜੇ ਹਾਲਾਤ, ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ
ਅਧਿਕਾਰੀਆਂ ਨੇ ਵਿਗੜਦੀ ਸਥਿਤੀ ਬਾਰੇ ਕਰਵਾਇਆ ਜਾਣੂ
ਅਮਰੀਕਾ ਦੇ ਨਿਊਯਾਰਕ 'ਚ ਭਾਰੀ ਮੀਂਹ ਕਾਰਨ ਆਇਆ ਹੜ੍ਹ, ਇਕ ਵਿਅਕਤੀ ਦੀ ਮੌਤ
ਮੀਂਹ ਕਾਰਨ ਸੜਕਾਂ 'ਤੇ ਆਵਾਜਾਈ ਨੂੰ ਰੋਕਿਆ ਗਿਆ
ਅਮਰੀਕਾ ਦੇ ਨਿਊਯਾਰਕ 'ਚ ਭਾਰੀ ਮੀਂਹ ਕਾਰਨ ਆਇਆ ਹੜ੍ਹ, ਇਕ ਵਿਅਕਤੀ ਦੀ ਮੌਤ
ਮੀਂਹ ਕਾਰਨ ਸੜਕਾਂ 'ਤੇ ਆਵਾਜਾਈ ਨੂੰ ਰੋਕਿਆ ਗਿਆ
ਪਟਿਆਲਾ ’ਚ ਮੀਂਹ ਦਾ ਪਾਣੀ ਰਾਜਪੁਰਾ ਥਰਮਲ ਪਲਾਂਟ ’ਚ ਵੜਿਆ, ਇਕ ਇਕਾਈ ਬੰਦ
ਫ਼ੌਜ ਦੀ ਮਦਦ ਮੰਗੀ ਗਈ, ਸਤਲੁਜ-ਯਮੁਨਾ ਲਿੰਕ ਨਹਿਰ ’ਚ ਪਾੜ ਪੈਣ ਕਾਰਨ ਉਫ਼ਾਨ ’ਤੇ
ਮੁੱਖ ਸਕੱਤਰ ਵਲੋਂ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਬੰਧਕੀ ਸਕੱਤਰਾਂ ਤੇ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ
ਡੀ.ਸੀ.,ਐਸ.ਐਸ.ਪੀ, ਐਸ.ਡੀ.ਐਮਜ਼, ਤਹਿਸੀਲਦਾਰ, ਬੀ.ਡੀ.ਪੀ.ਓ, ਪਟਵਾਰੀ ਸਣੇ ਸਾਰੇ ਵਿਭਾਗੀ ਅਧਿਕਾਰੀਆਂ ਨੂੰ ਫੀਲਡ ਵਿੱਚ ਤਾਇਨਾਤ ਰਹਿਣ ਦੇ ਆਦੇਸ਼
ਇੰਗਲੈਂਡ 'ਚ 37 ਸਾਲਾ ਸਿੱਖ ਨਸਲੀ ਹਮਲੇ ਦਾ ਸ਼ਿਕਾਰ, ਵਿਰੋਧੀ ਨਾਲ ਹੋਏ ਝਗੜੇ ਤੋਂ ਬਾਅਦ ਹੋਈ ਇਕ ਸਾਲ ਦੀ ਜੇਲ੍ਹ
ਲਾਲੀ ਨੂੰ ਪਹਿਲਾਂ ਕੰਮ ਵਾਲੀ ਥਾਂ 'ਤੇ ਆਪਣੇ ਧਰਮ ਅਤੇ ਦਿੱਖ ਨੂੰ ਲੈ ਕੇ ਦੁਰਵਿਵਹਾਰ ਦਾ ਸਾਹਮਣਾ ਕਰਨਾ ਪਿਆ ਸੀ
ਅਬੋਹਰ 'ਚ ਮਹਿਲਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਮਾਨਸਿਕ ਤੌਰ 'ਤੇ ਰਹਿੰਦੀ ਸੀ ਪ੍ਰੇਸ਼ਾਨ
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ
ਨਾਇਬ ਸੂਬੇਦਾਰ ਕੁਲਦੀਪ ਸਿੰਘ ਦਾ ਪਿੰਡ ਸਵਰਗਾਪੁਰੀ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਮ ਸਸਕਾਰ
ਜੰਮੂ-ਕਸ਼ਮੀਰ ਵਿਖੇ ਪਾਣੀ 'ਚ ਰੁੜ੍ਹੇ ਸਾਥੀ ਦੀ ਜਾਨ ਬਚਾਉਂਦੇ ਸਮੇਂ ਗਈ ਸੀ ਜਾਨ
ਸਤੇਂਦਰ ਜੈਨ ਦੀ ਅੰਤਰਿਮ ਜ਼ਮਾਨਤ 24 ਜੁਲਾਈ ਤਕ ਵਧੀ; 3 ਹਸਪਤਾਲਾਂ ਨੇ ਦਿਤਾ ਸਰਜਰੀ ਦਾ ਸੁਝਾਅ
ਸੁਪ੍ਰੀਮ ਕੋਰਟ ਨੇ 26 ਮਈ ਨੂੰ ਡਾਕਟਰੀ ਆਧਾਰ 'ਤੇ ਜੈਨ ਨੂੰ ਛੇ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿਤੀ ਸੀ
UCC ਨੂੰ ਮੁਸਲਿਮ ਔਰਤਾਂ ਦਾ ਸਮਰਥਨ, 67% ਮਹਿਲਾਵਾਂ ਚਾਹੁੰਦੀਆਂ ਹਨ ਇਕੋ ਜਿਹਾ ਕਾਨੂੰਨ, ਕੀ ਕਹਿੰਦਾ ਹੈ ਸਰਵੇਖਣ
ਸਰਵੇਖਣ ਵਿਚ 18 ਤੋਂ 65 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ