ਖ਼ਬਰਾਂ
ਮੌਸਮ ਵਿਭਾਗ ਨੇ ਪੰਜਾਬ ਵਿਚ ਜਾਰੀ ਕੀਤਾ ਯੈਲੋ ਅਲਰਟ: 14 ਜ਼ਿਲ੍ਹਿਆਂ ਵਿਚ ਮੀਂਹ ਤੇ 30 ਕਿਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੇਗੀ ਹਵਾ
ਤਾਪਮਾਨ ਵਿਚ ਆਵੇਗੀ 3 ਡਿਗਰੀ ਤੱਕ ਦੀ ਗਿਰਾਵਟ
95 ਲੱਖ 'ਚ ਬਾਘ ਦਾ ਬੱਚਾ ਵੇਚਣ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਖਿਲਾਫ਼ ਮਾਮਲਾ ਕੀਤਾ ਦਰਜ
ਜੰਗਲਾਤ ਵਿਭਾਗ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਕੀਤੀ ਕਾਰਵਾਈ
ਮੋਦੀ ਸਰਨੇਮ ਮਾਮਲਾ : ਗੁਜਰਾਤ ਹਾਈ ਕੋਰਟ ਨੇ ਰੱਦ ਕੀਤੀ ਰਾਹੁਲ ਗਾਂਧੀ ਦੀ ਮੁੜ ਵਿਚਾਰ ਪਟੀਸ਼ਨ
ਮਾਣਹਾਨੀ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ 'ਤੇ ਰੋਕ ਲਗਾਉਣ ਦੀ ਕੀਤੀ ਸੀ ਅਪੀਲ
ਕਾਰ ਨੂੰ ਸੜਕ ਕਿਨਾਰੇ ਰੋਕ ਕੇ ਬੰਪਰ ਨੂੰ ਬੰਨ੍ਹ ਰਹੇ ਡਰਾਈਵਰ ਨੂੰ ਟੈਂਪੂ ਨੇ ਕੁਚਲਿਆ, ਮੌਤ
ਡੀਪੀਆਰਓ 'ਚ ਬਤੌਰ ਡਰਾਈਵਰ ਕੰਮ ਕਰਦਾ ਸੀ ਮ੍ਰਿਤਕ ਵਿਅਕਤੀ
ਅਜੇ ਮੁੱਕਿਆ ਨੀ.. ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦਾ ਡਿਵਾਇਨ ਨਾਲ ਗੀਤ “ਚੋਰਨੀ” ਅੱਜ ਹੋਵੇਗਾ ਰਿਲੀਜ਼
ਟੀਮ ਨੇ ਮਰਹੂਮ ਕਲਾਕਾਰ ਦੇ ਇੰਸਟਾਗ੍ਰਾਮ ਹੈਂਡਲ 'ਤੇ ਉਹੀ ਪੋਸਟਰ ਸਾਂਝਾ ਕਰਕੇ ਸਹਿਯੋਗ ਦੀ ਪੁਸ਼ਟੀ ਕੀਤੀ
ਆਸਟ੍ਰੇਲੀਆ 'ਚ ਪੰਜਾਬਣ ਦੇ ਕਤਲ ਮਾਮਲੇ 'ਚ ਦੋਸ਼ੀ ਪੰਜਾਬੀ ਨੌਜਵਾਨ ਨੂੰ ਸੁਣਾਈ ਗਈ ਉਮਰਕੈਦ
ਦੋਸ਼ੀ ਤਾਰਿਕਜੋਤ ਨੇ ਪੰਜਾਬਣ ਨੂੰ ਜ਼ਿੰਦਾ ਦਫਨਾਇਆ ਸੀ
ਸਕਾਲਰਸ਼ਿਪ ਪ੍ਰੀਖਿਆ 'ਚ ਬਰਨਾਲੇ ਦੀ ਧੀ ਨੇ ਹਾਸਲ ਕੀਤਾ ਪਹਿਲਾ ਸਥਾਨ
ਰਿਸ਼ਤੇਦਾਰਾਂ ਕੋਲ ਰਹਿ ਕੇ ਪੜ੍ਹਾਈ ਕਰ ਰਹੀ ਜਸਲੀਨ, ਪਿਤਾ ਹੈ ਕਿਰਤੀ
ਇਟਲੀ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ ਨੌਜਵਾਨ
ਇੰਟਰਪੋਲ ਨੇ ਲਾਰੈਂਸ ਬਿਸ਼ਨੋਈ ਗੈਂਗ ਦੋ ਗੈਂਗਸਟਰਾਂ ਖ਼ਿਲਾਫ਼ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ
ਸਲਮਾਨ ਖਾਨ 'ਤੇ ਹਮਲੇ ਦੀ ਵਿਕਰਮ ਬਰਾੜ ਨੇ ਰਚੀ ਸਾਜ਼ਿਸ਼