ਖ਼ਬਰਾਂ
ਜੌਰਜੀਆ ਵਿਚ ਅਪਣੇ ਪ੍ਰਵਾਰ ਦੇ ਇਕੋ-ਇਕ ਸਹਾਰੇ, ਮਨਦੀਪ ਸਿੰਘ ਦਾ ਗੋਲੀ ਮਾਰ ਕੇ ਕਤਲ
ਰੈਨਸ ਸ਼ਹਿਰ ਦੇ ਇਕ ਸਟੋਰ ’ਚ ਕਲਰਕ ਦਾ ਕੰਮ ਕਰਦਾ ਸੀ ਮਨਦੀਪ, 2 ਨਾਬਾਲਗ ਹਿਰਾਸਤ ਵਿਚ
ਭਾਰੀ ਮੀਂਹ ਕਰਨ ਡਿੱਗਿਆ ਫੈਕਟਰੀ ਦਾ ਸ਼ੈੱਡ, ਇਕ ਮਜ਼ਦੂਰ ਦੀ ਮੌਤ ਅਤੇ ਤਿੰਨ ਜ਼ਖ਼ਮੀ
ਮ੍ਰਿਤਕ ਦੀ ਪਛਾਣ ਸੁਰਿੰਦਰ ਕੁਮਾਰ ਵਜੋਂ ਹੋਈ
ਬਠਿੰਡਾ ਅਤੇ ਪਠਾਨਕੋਟ ਦੀਆਂ ਧੀਆਂ ਦੀ ਆਫੀਸਰਜ਼ ਟਰੇਨਿੰਗ ਅਕੈਡਮੀ, ਚੇਨੱਈ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੋਣ
ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋਵੇਂ ਮਹਿਲਾ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ
ਨੱਢਾ ਨਾਲ ਦਿੱਲੀ ’ਚ ਮੁਲਾਕਾਤ ਮਗਰੋਂ ਬੋਲੇ ਜਾਖੜ : ਪੰਜਾਬ ’ਚ ਭਾਜਪਾ ਨੂੰ ਹੀ ਬਦਲ ਵਜੋਂ ਸਥਾਪਿਤ ਕਰਨਾ ਮੇਰੀ ਤਰਜੀਹ
ਅਕਾਲੀ ਦਲ ਨਾਲ ਗਠਜੋੜ ’ਤੇ ਕਿਹਾ - ਹੁਣ ਭਾਜਪਾ ਵੱਡੇ ਭਰਾ ਵਜੋਂ ਗੱਲ ਕਰਨ ਦੀ ਸਥਿਤੀ ’ਚ ਆ ਗਈ ਹੈ
ਚਰਨਜੀਤ ਸਿੰਘ ਚੰਨੀ ਦੀ ਚੁਨੌਤੀ, “ਅਖ਼ਬਾਰਾਂ ਵਿਚ ਨਸ਼ਰ ਕੀਤੇ ਜਾਣ ਮੇਰੀ ਜਾਇਦਾਦ ਦੇ ਵੇਰਵੇ”
ਕਿਹਾ, ਜੇਕਰ ਇਸ ਤੋਂ ਇਲਾਵਾ ਮੇਰੀ ਜਾਇਦਾਦ ਨਿਕਲੀ ਤਾਂ ਤੁਰਤ ਹਲਫ਼ਨਾਮਾ ਦੇ ਕੇ ਸਰਕਾਰ ਦੇ ਨਾਂਅ ਕਰ ਦੇਵਾਂਗਾ
ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਲਿਵਰੀ ਸ਼ੁਰੂ ਕਰਨ ਦੀ ਯੋਜਨਾ
ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ 400 ਤਰ੍ਹਾਂ ਦੀਆਂ ਸੇਵਾਵਾਂ ਲੋਕ ਘਰ ਬੈਠੇ ਹਾਸਲ ਕਰ ਸਕਣਗੇ: ਅਮਨ ਅਰੋੜਾ
ਮੁੱਖ ਮੰਤਰੀ ਨੇ ਪੰਜਾਬ ਵਿਚ 10ਵਾਂ ਟੋਲ ਪਲਾਜ਼ਾ ਟੋਲ ਮੁਕਤ ਕਰਵਾਇਆ, ਹੁਣ ਤਕ 10 ਟੋਲ ਪਲਾਜ਼ੇ ਕੀਤੇ ਬੰਦ
ਵਿਰੋਧੀ ਜਾਂ ਤਾਂ ਮੇਰੇ 'ਤੇ ਨਿਜੀ ਹਮਲੇ ਕਰਦੇ ਹਨ ਜਾਂ ਫਿਰ ਪੱਤਰਕਾਰਾਂ ਦੇ ਗਲ ਪੈਂਦੇ ਹਨ : ਮੁੱਖ ਮੰਤਰੀ ਭਗਵੰਤ ਮਾਨ
ਨਿਊਜ਼ੀਲੈਂਡ ਦੀ ਪ੍ਰਮੁੱਖ ਰੀਅਲ ਅਸਟੇਟ ਕੰਪਨੀ ਦੇ ਅਹਿਮ ਅਹੁਦੇ ’ਤੇ ਪਹੁੰਚਿਆ ਪੰਜਾਬੀ
ਗੁਰਜੀਤ ਪੰਜਾਬ ਦੇ ਬਾਬਾ ਬੰਦਾ ਸਿੰਘ ਬਹਾਦ ਕਾਲਜ ਤੋਂ ਬੀ,ਟੈੱਕ ਦੀ ਡਿਗਰੀ ਹਾਸਲ ਕਰ ਕੇ ਇੱਥੇ ਪਹੁੰਚਿਆ ਸੀ
ਹੁਸ਼ਿਆਰਪੁਰ: ਸਹੁਰਿਆਂ ਦੀ ਸਤਾਈ ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਪਿਛਲੇ ਸਾਲ ਹੋਇਆ ਸੀ ਵਿਆਹ
ਸੁਪਰੀਮ ਕੋਰਟ ਨੇ ਸਿਮਰਜੀਤ ਸਿੰਘ ਬੈਂਸ ਨੂੰ ਮਿਲੀ ਜ਼ਮਾਨਤ ’ਚ ਦਖਲ ਦੇਣ ਤੋਂ ਕੀਤਾ ਇਨਕਾਰ
ਬਲਾਤਕਾਰ ਦੇ ਮਾਮਲੇ ’ਚ 25 ਜਨਵਰੀ ਨੂੰ ਬੈਂਸ ਨੂੰ ਮਿਲੀ ਸੀ ਜ਼ਮਾਨਤ