ਖ਼ਬਰਾਂ
ਬਿਜਲੀ ਮੰਤਰੀ ਵਲੋਂ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ, ਇਕ ਯੂਨਿਟ ਵਲੋਂ ਉਤਪਾਦਨ ਸ਼ੁਰੂ
ਬਾਕੀ 2 ਯੂਨਿਟਾਂ ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿਤਾ ਜਾਵੇਗਾ
ਸਿਹਤ ਵਿਭਾਗ ਵਿਚ ਨਵੀਆਂ ਅਸਾਮੀਆਂ ਲਈ ਜਲਦ ਹੀ ਦਿਤਾ ਜਾਵੇਗਾ ਇਸ਼ਤਿਹਾਰ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਨੂੰ ਪੂਰੀ ਹਮਦਰਦੀ ਨਾਲ ਸੁਣਿਆ
ਵਿਜੀਲੈਂਸ ਵਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ
ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ ਮੰਗ ਰਿਹਾ ਸੀ 5 ਲੱਖ ਰੁਪਏ
ਪੰਜਾਬ ਭਾਜਪਾ ਪ੍ਰਧਾਨ ਬਣਨ 'ਤੇ ਵੱਖ-ਵੱਖ ਆਗੂਆਂ ਨੇ ਸੁਨੀਲ ਜਾਖੜ ਨੂੰ ਦਿਤੀ ਵਧਾਈ
ਉਨ੍ਹਾਂ ਕਿਹਾ ਕਿ ਸਾਨੂੰ ਯਕੀਨ ਹੈ ਕਿ ਉਹ ਪੰਜਾਬ ਵਿਚ ਪਾਰਟੀ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ
ਪੰਜਾਬ ਵਿਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ ਭਾਜਪਾ: ਸੁਨੀਲ ਜਾਖੜ
ਪੰਜਾਬ ਭਾਜਪਾ ਪ੍ਰਧਾਨ ਵਜੋਂ ਨਿਯੁਕਤੀ ਤੋਂ ਬਾਅਦ ਸੁਨੀਲ ਜਾਖੜ ਦਾ ਬਿਆਨ
ਪੰਜਾਬ ਦੇ ਕਿਸਾਨ ਟਿਊਬਵੈੱਲਾਂ ਨਾਲ ਸਿੰਜਾਈ ਕਰਨ ਲਈ ਮਜਬੂਰ : ਰਾਜੇਵਾਲ
ਕਿਸਾਨ ਆਗੂ ਨੇ ਸੂਬਾ ਸਰਕਾਰ ਦੇ ਮੰਤਰੀ ਦੇ ਬਿਆਨ ਨੂੰ ਝੂਠਾ ਕਰਾ ਦਿਤਾ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਨਿਯਮਾਂ ਨੂੰ ਹਰਿਆਣਾ ਕੈਬਨਿਟ ਦੀ ਮਨਜ਼ੂਰੀ
ਹਰਿਆਣਾ ’ਚ ਗੁਰਦੁਆਰਿਆਂ ਦੇ ਪ੍ਰਬੰਧਨ ਅਤੇ ਨਿਗਰਾਨੀ ਲਈ ਬਣਾਈ ਗਈ ਐਡਹਾਕ ਕਮੇਟੀ ਦਾ ਕਾਰਜਕਾਲ 18 ਮਹੀਨਿਆਂ ਬਾਅਦ ਖਤਮ ਹੋਣ ਜਾ ਰਿਹਾ ਹੈ
ਯੂਨੀਫਾਰਮ ਸਿਵਲ ਕੋਡ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ-'ਇਹ ਭਾਜਪਾ ਦਾ ਏਜੰਡਾ, ਚੋਣਾਂ ਨੇੜੇ ਆਉਂਦਿਆਂ ਹੀ ਲੈਂਦੇ ਨੇ ਧਰਮ ਦਾ ਸਹਾਰਾ'
ਕਿਹਾ, ਦੇਸ਼ ਇਕ ਗੁਲਦਸਤੇ ਵਾਂਗ ਹੈ ਪਰ ਬੀ.ਜੇ.ਪੀ. ਚਾਹੁੰਦੀ ਕਿ ਗੁਲਦਸਤਾ ਇਕੋ ਰੰਗ ਦਾ ਹੋ ਜਾਵੇ
ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਅਸ਼ਵਨੀ ਸ਼ਰਮਾ ਨੇ ਕੀਤਾ ਟਵੀਟ, ਸਮਰਥਕਾਂ ਦਾ ਕੀਤਾ ਧਨਵਾਦ
ਲਿਖਿਆ, ਤੁਹਾਡਾ ਸਹਿਯੋਗ ਹਮੇਸ਼ਾ ਮੇਰੀ ਤਾਕਤ ਰਿਹਾ ਹੈ ਅੱਗੇ ਵੀ ਤਾਕਤ ਬਣਿਆ ਰਹੇਗਾ
ਮਾਸਕੋ ’ਤੇ ਯੂਕਰੇਨ ਦਾ ਡਰੋਨ ਹਮਲਾ ਨਾਕਾਮ ਕੀਤਾ ਗਿਆ : ਰੂਸ
ਮਾਸਕੋ ਦੇ ਬਾਹਰੀ ਇਲਾਕੇ ’ਚ ਪੰਜ ’ਡਰੋਨਾਂ ਨਾਲ ਹਮਲੇ ਦੀ ਕੋਸ਼ਿਸ਼