ਖ਼ਬਰਾਂ
ਫ਼ਰਾਂਸ : ਪੁਲਿਸ ਦੀ ਗੋਲੀਬਾਰੀ ’ਚ ਮਾਰੇ ਗਏ ਨਾਬਾਲਗ ਦੀ ਨਾਨੀ ਨੇ ਸ਼ਾਂਤੀ ਦੀ ਅਪੀਲ ਕੀਤੀ
ਕਿਹਾ, ਸਾਰੇ ਪੁਲਿਸ ਵਾਲਿਆਂ ਤੋਂ ਗੁੱਸੇ ਨਹੀਂ, ਨਿਆਂਇਕ ਪ੍ਰਣਾਲੀ ’ਤੇ ਭਰੋਸਾ ਪ੍ਰਗਟਾਇਆ
ਇਜ਼ਰਾਈਲ ਦੇ ਹਮਲਿਆਂ ’ਚ ਪੰਜ ਫ਼ਲਸਤੀਨੀ ਮਾਰੇ ਗਏ
13 ਹੋਰ ਜ਼ਖ਼ਮੀ, ਤਿੰਨ ਦੀ ਹਾਲਤ ਗੰਭੀਰ
ਦਿੱਲੀ ਸ਼ਰਾਬ ਘੁਟਾਲਾ ਮਾਮਲਾ : ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਰੱਦ ਕੀਤੀ ਜ਼ਮਾਨਤ ਪਟੀਸ਼ਨ
ਸਾਬਕਾ ਮੀਡੀਆ ਇੰਚਾਰਜ ਵਿਜੇ ਨਾਇਰ, ਹੈਦਰਾਬਾਦ ਦੇ ਉੱਦਮੀ ਅਭਿਸ਼ੇਕ ਬੋਇਨਾਪੱਲੀ ਅਤੇ ਬਿਨੈ ਬਾਬੂ ਦੀਆਂ ਜ਼ਮਾਨਤ ਅਰਜ਼ੀਆਂ ਵੀ ਰੱਦ ਕਰ ਦਿਤੀਆਂ ਗਈਆਂ ਹਨ
ਮੁੱਖ ਮੰਤਰੀ ਨੇ ਸੁਖਜਿੰਦਰ ਰੰਧਾਵਾ ਨੂੰ ਭੇਜਿਆ ਨੋਟਿਸ, ਲਿਖਿਆ- ਆਹ ਲਓ ਰੰਧਾਵਾ ਸਾਬ੍ਹ ਤੁਹਾਡੇ “ਅੰਸਾਰੀ” ਵਾਲਾ ਨੋਟਿਸ
ਨੋਟਿਸ ਵਿਚ ਸਰਕਾਰ ਨੇ ਪੈਸੇ ਦੀ ਰਿਕਵਰੀ ਵਾਲਾ ਵੇਰਵਾ ਕੀਤਾ ਜਨਤਕ
ਫ਼ਿਰੋਜ਼ਪੁਰ : ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਬਜ਼ੁਰਗ ਨੂੰ ਮਾਰੀ ਟੱਕਰ, ਮੌਤ
ਮੁਲਜ਼ਮ ਕਾਰ ਚਾਲਕ ਰੋਬਿਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ
2000 ਰੁਪਏ ਦੇ ਨੋਟ ਵਾਪਸ ਲੈਣ ਵਿਰੁਧ ਦਾਇਰ ਜਨਹਿੱਤ ਪਟੀਸ਼ਨ ਅਦਾਲਤ ਵਲੋਂ ਖ਼ਾਰਜ
ਇਸ ਤੋਂ ਪਹਿਲਾਂ 30 ਮਈ ਨੂੰ ਪਟੀਸ਼ਨ 'ਤੇ ਫ਼ੈਸਲਾ ਸੁਰੱਖਿਅਤ ਰਖਿਆ ਗਿਆ ਸੀ
ਦਾਦੀ ਨੂੰ ਮਿਲਣ ਲਈ ਘਰੋਂ ਨਿਕਲੇ ਮਾਸੂਮ ਭੈਣ-ਭਰਾ ਹੋਏ ਲਾਪਤਾ
ਪਿਤਾ ਨੇ ਪੁਲਿਸ ਨੂੰ ਗੁੰਮਸ਼ੁਦਾ ਬੱਚਿਆਂ ਨੂੰ ਲੱਭਣ ਦੀ ਅਪੀਲ ਕੀਤੀ ਹੈ।
ਮੁਖਤਾਰ ਅੰਸਾਰੀ ਕੇਸ ਵਿਚ ਖਰਚੇ ਸਬੰਧੀ ਸੁਖਜਿੰਦਰ ਰੰਧਾਵਾ ਦਾ ਬਿਆਨ, ‘ਮੇਰੇ ਕਾਰਜਕਾਲ ਦੌਰਾਨ ਕੋਈ ਅਦਾਇਗੀ ਨਹੀਂ ਹੋਈ’
ਕਿਹਾ, ਜਿਸ ਚੀਜ਼ ਦੀ ਪੇਮੈਂਟ ਹੀ ਨਹੀਂ ਹੋਈ, ਉਸ ਦੀ ਰਿਕਵਰੀ ਕਿਵੇਂ ਹੋ ਸਕਦੀ ਹੈ
ਅਸੀਂ ਪੰਜਾਬ ਦੇ ਖ਼ਜ਼ਾਨੇ ਦੇ ਪਹਿਰੇਦਾਰ ਹਾਂ ਅਤੇ ਲੁਟੇਰਿਆਂ ਤੋਂ ਲਵਾਂਗੇ ਇਕ-ਇਕ ਰੁਪਏ ਦਾ ਹਿਸਾਬ : ਮਾਲਵਿੰਦਰ ਸਿੰਘ ਕੰਗ
ਕਿਹਾ, ਬਤੌਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 9 ਸਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਸਾਲ ਇਕ ਬਰਾਬਰ
ਜਗਦਲਪੁਰ: ਡੀਜ਼ਲ ਨਾਲ ਭਰਿਆ ਟੈਂਕਰ ਪਲਟਿਆ, ਬਾਲਟੀਆਂ ਭਰ ਕੇ ਲੈ ਗਏ ਲੋਕ
ਜਾਨ ਨਾਲੋਂ ਜ਼ਿਆਦਾ ਪਿਆਰਾ ਹੋਇਆ ਮੁਫ਼ਤ ਦਾ ਮਾਲ