ਖ਼ਬਰਾਂ
ਪੰਜਾਬ ਦੇ ਦੁਆਬੇ 'ਚ ਮੀਂਹ ਦਾ ਅਲਰਟ, ਛਾਏ ਰਹਿਣਗੇ ਬੱਦਲ
ਅੱਧ ਜੁਲਾਈ ਤੱਕ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ
ਨਸ਼ਿਆਂ ਲਈ ਪੈਸੇ ਨਾ ਮਿਲਣ 'ਤੇ ਕਲਯੁਗੀ ਪੁੱਤ ਨੇ ਮਾਂ-ਪਿਓ ਨੂੰ ਬੇਰਹਿਮੀ ਨਾਲ ਕੁੱਟਿਆ
ਮਾਂ ਦੀਆਂ ਟੁੱਟੀਆਂ ਪਸਲੀਆਂ, ਹਸਪਤਾਲ ਭਰਤੀ
ਵਿਆਹ ਦੇ ਡੇਢ ਮਹੀਨੇ ਬਾਅਦ ਨੌਜੁਆਨ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ
ਪਤਨੀ ਨੂੰ ਛੱਡ ਕੇ ਘਰ ਪਰਤ ਰਿਹਾ ਸੀ
ਯੂਪੀ 'ਚ ਟਰੱਕ ਅਤੇ ਬੋਲੈਰੋ ਦੀ ਆਪਸ 'ਚ ਹੋਈ ਭਿਆਨਕ ਟੱਕਰ, 7 ਦੀ ਮੌਤ
1 ਦੀ ਹਾਲਤ ਗੰਭੀਰ
ਉਤਰਾਖੰਡ : ਗੰਗਾ ’ਚ ਵਹੇ ਹਰਿਆਣਾ ਖੇਤੀਬਾੜੀ ਵਿਭਾਗ ਦੇ ਸੰਯੁਕਤ ਨਿਰਦੇਸ਼ਕ, ਨਹਾਉਂਦੇ ਸਮੇਂ ਫਿਸਲਿਆ ਪੈਰ
ਬਚਾਅ ਟੀਮ ਨੇ ਉਸ ਦੀ ਭਾਲ ਸ਼ੁਰੂ ਕਰ ਦਿਤੀ ਪਰ ਹੁਣ ਤੱਕ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।
ਬਠਿੰਡਾ 'ਚ ਡਿਊਟੀ ਦੌਰਾਨ ਫੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਦੋ ਸਾਲ ਬਾਅਦ ਹੋਣਾ ਸੀ ਰਿਟਾਇਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਮੈਟਰੋ 'ਚ ਕੀਤਾ ਸਫਰ, ਲੋਕਾਂ ਨਾਲ ਕੀਤੀ ਗੱਲਬਾਤ
ਉਨ੍ਹਾਂ ਇਹ ਦੌਰਾ ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਵਰ੍ਹੇ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਕੀਤਾ
ਜ਼ੀਰਾ : ‘ਆਪ’ ਦਾ ਪੱਲਾ ਛੱਡ ਕਾਂਗਰਸ ’ਚ ਸ਼ਮਲ ਹੋਏ ਵਿਧਾਇਕ ਨਰੇਸ਼ ਕਟਾਰੀਆ ਦੇ ਭੈਣ ਤੇ ਜੀਜਾ
ਇਹ ਸ਼ਮੂਲੀਅਤ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਹਰੀਸ਼ ਕੁਮਾਰ ਤਾਂਗਰਾ ਦੀ ਬਦੌਲਤ ਹੋਈ ਹੈ।
ਮੋਗਾ ਪੁਲਿਸ ਨੇ ਵੱਖਵਾਦੀ ਦੇ ਨਾਅਰੇ ਲਿਖਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼- ਡੀਜੀਪੀ ਗੌਰਵ ਯਾਦਵ
ਮੁਲਜ਼ਮ ਪੰਨੂ ਦੇ ਇਸ਼ਾਰੇ 'ਤੇ ਲਿਖਦੇ ਸਨ ਨਾਅਰੇ
ਤਰਨਤਾਰਨ : ਨਹਿਰ ’ਚ ਨਹਾਉਣ ਗਏ ਪਿਓ-ਪੁੱਤ ਦੀ ਡੁੱਬਣ ਕਾਰਨ ਮੌਤ, ਤਿੰਨ ਦਿਨ ਬਾਅਦ ਸੀ ਵੱਡੇ ਪੁੱਤ ਦਾ ਵਿਆਹ
ਘਰ ’ਚ ਵਿਆਹ ਦੀਆਂ ਤਿਆਰੀਆਂ ਚਲ ਰਹੀਆਂ ਸਨ