ਖ਼ਬਰਾਂ
ਗ੍ਰੀਨ ਕਾਰਡ ਦੇ ਚਾਹਵਾਨਾਂ ਨੂੰ ਮਿਲੀ ਰਾਹਤ, ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਅਮਰੀਕਾ ਨੇ ਕੀਤਾ ਵੱਡਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਪਹਿਲੀ ਮਹਿਲਾ ਜਿਲ ਬਾਈਡੇਨ ਦੇ ਸੱਦੇ 'ਤੇ 21 ਜੂਨ ਤੋਂ 24 ਜੂਨ ਤੱਕ ਅਮਰੀਕਾ ਦਾ ਦੌਰਾ ਕਰਨਗੇ।
ਝੁੱਗੀ 'ਚ ਖ਼ਜਾਨਾ, ਨਸ਼ੇ ਦੀ ਤਲਾਸ਼ ਵਿਚ ਗਈ ਪੁਲਿਸ ਨੂੰ ਮਿਲਿਆ 13 ਲੱਖ ਰੁਪਏ ਕੈਸ਼ ਅਤੇ 4 ਕਿਲੋ ਚਾਂਦੀ
ਪੁਲਿਸ ਨੇ ਥਾਣਾ ਸਦਰ 'ਚ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਚੰਬਾ ਕਤਲ ਕਾਂਡ : ਹਿਮਾਚਲ ਪ੍ਰਦੇਸ਼ ’ਚ ਸਥਿਤੀ ਤਣਾਅਪੂਰਨ
ਵਿਸ਼ਵ ਹਿੰਦੂ ਪਰਿਸ਼ਦ ਨੇ ਚੰਬਾ ਦੇ ਨੌਜੁਆਨ ਦੇ ਕਾਤਲਾਂ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ
ਸਿੰਗਾਪੁਰ ਵਿਚ ਇਮਾਰਤ ਦੇ ਮਲਬੇ ’ਚੋਂ ਮਿਲੀ ਭਾਰਤੀ ਦੀ ਲਾਸ਼
ਲਾਸ਼ ਨੂੰ ਛੇ ਘੰਟੇ ਦੀ ਖੋਜ ਅਤੇ ਬਚਾਅ ਕਾਰਜ ਤੋਂ ਬਾਅਦ ਕੱਢਿਆ ਗਿਆ
ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਰਿਲੀਜ਼
ਸਿਵਲ ਅਤੇ ਪੁਲਿਸ ਅਧਿਕਾਰੀਆਂ ਦਰਮਿਆਨ ਨਜ਼ਦੀਕੀ ਤਾਲਮੇਲ 'ਤੇ ਦਿਤਾ ਜ਼ੋਰ
ਜਥੇਦਾਰ ਦੀ ਨਿਯੁਕਤੀ ਨਾਲ ਮੁੜ ਸੁਰਜੀਤ ਹੋਈ ਪੁਰਾਣੀ ਰਿਵਾਇਤ : ਪਰਮਜੀਤ ਸਿੰਘ ਸਰਨਾ
ਕਿਹਾ, ਸੰਗਤ ਦੀ ਮੰਗ 'ਤੇ ਲਿਆ ਗਿਆ ਇਹ ਫ਼ੈਸਲਾ ਬਿਲਕੁਲ ਠੀਕ
ਮੁੱਖ ਮੰਤਰੀ ਵਲੋਂ ਸੂਬੇ 'ਚ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਦੀ ਮਜ਼ਬੂਤੀ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ
ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁਕਿਆ ਕਦਮ
ਵਿਜੀਲੈਂਸ ਦਫ਼ਤਰ 'ਚ ਪੇਸ਼ ਨਹੀਂ ਹੋਏ ਬਰਜਿੰਦਰ ਸਿੰਘ ਹਮਦਰਦ, ਵਕੀਲ ਰਾਹੀਂ ਭੇਜੇ ਸਵਾਲਾਂ ਦੇ ਜਵਾਬ
ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਵੇਲੇ ਘੁਟਾਲੇ ਦੀ ਚੱਲ ਰਹੀ ਹੈ ਜਾਂਚ
AGTF ਨੇ ਕਰਨ ਔਜਲਾ ਅਤੇ ਸ਼ੈਰੀ ਮਾਨ ਨੂੰ ਧਮਕੀ ਦੇਣ ਵਾਲੇ ਗੈਂਗਸਟਰ ਨੂੰ ਕੀਤਾ ਗ੍ਰਿਫਤਾਰ
ਦਵਿੰਦਰ ਬੰਬੀਹਾ ਗੈਂਗ ਦਾ ਗੈਂਗਸਟਰ ਸੀ ਜੱਸਾ ਹੁਸ਼ਿਆਰਪੁਰੀਆ
ਦਮ ਘੁਟਣ ਵਾਲੇ ਸ਼ਹਿਰ ਵਿਚ ਦਰੱਖਤਾਂ ਦੀ ਕਟਾਈ ਆਖ਼ਰੀ ਵਿਕਲਪ ਹੋਣਾ ਚਾਹੀਦਾ ਹੈ: ਦਿੱਲੀ ਹਾਈ ਕੋਰਟ
ਅਦਾਲਤ ਨੇ ਹਰਿਆਲੀ ਵਾਲੀ ਥਾਂ ਨੂੰ ਖਾਲੀ ਕਰਨ ’ਤੇ ਲਗਾਈ ਰੋਕ