ਖ਼ਬਰਾਂ
ਜਾਅਲੀ SC ਸਰਟੀਫਿਕੇਟ ਸਬੰਧੀ 93 ਸ਼ਕਾਇਤਾਂ ਨੂੰ 15 ਦਿਨਾਂ ਅੰਦਰ ਨਿਬੇੜਿਆਂ: ਹਰਪਾਲ ਚੀਮਾ
'ਰਾਖਵਾਂਕਰਨ ਚੋਰ ਫੜ੍ਹੋ ਮੋਰਚਾ' ਵੱਲੋਂ ਮੁਹੱਈਆ ਕਰਵਾਈ ਗਈ ਸੂਚੀ 'ਤੇ ਵਿਭਾਗ ਨੂੰ ਮਹੀਨੇ ਅੰਦਰ ਕਾਰਵਾਈ ਕਰਨ ਲਈ ਕਿਹਾ
ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ
ਚੀਨੀ ਕੰਪਨੀਆਂ ਦੇ ਹੋਣਗੇ ਭਾਰਤੀ ਬੌਸ, ਟੈਕਸ ਤੋਂ ਬਚਣਾ ਹੋਵੇਗਾ ਮੁਸ਼ਕਿਲ
ਇਨ੍ਹਾਂ ਅਧਿਕਾਰੀਆਂ ਨੇ ਕਿਹਾ ਕਿ ਚੀਨੀ ਕੰਪਨੀਆਂ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਕਾਨੂੰਨੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਭਾਰਤ ਵਿਚ ਟੈਕਸਾਂ ਤੋਂ ਬਚਣ।
ਡਿਫਾਲਟਰ ਰਾਈਸ ਮਿੱਲਰਾਂ ਲਈ ਯਕਮੁਸ਼ਤ ਨਿਬੇੜਾ ਨੀਤੀ ਲਿਆਉਣ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰਾ
ਨੀਤੀ ਦਾ ਖਰੜਾ ਪ੍ਰਵਾਨਗੀ ਲਈ ਵਿੱਤ ਵਿਭਾਗ ਨੂੰ ਭੇਜਿਆ ਜਾਵੇਗਾ : ਲਾਲ ਚੰਦ ਕਟਾਰੂਚੱਕ
ਗਲ਼ ਘੁੱਟ ਕੇ ਕੀਤਾ ਤਾਏ ਦਾ ਕਤਲ, ਸਬੂਤ ਮਿਟਾਉਣ ਲਈ ਪੈਟਰੋਲ ਪਾ ਕੇ ਸਾੜੀ ਲਾਸ਼
ਮਾਮੇ ਦੇ ਪੁੱਤ ਨਾਲ ਮਿਲ ਕੇ ਭਤੀਜੀ ਨੇ ਦਿਤਾ ਵਾਰਦਾਤ ਨੂੰ ਅੰਜਾਮ
ਪਾਕਿਸਤਾਨ ਵਿਚ ਆਇਆ 5.6 ਤੀਬਰਤਾ ਦਾ ਭੂਚਾਲ
ਪੀ.ਐਮ.ਡੀ. ਨੇ ਦਸਿਆ ਕਿ ਭੂਚਾਲ ਦਾ ਕੇਂਦਰ ਪੂਰਬੀ ਕਸ਼ਮੀਰ ਸੀ।
ਗੁਰੂ ਨਾਨਕ ਕਾਲਜ ਬੁਢਲਾਡਾ ਨੈਕ ਨੂੰ ਮਿਲਿਆ ਅਹਿਮ ਦਰਜਾ, ਦੇਸ਼ ਦੀਆਂ ਸਰਵੋਤਮ ਸੰਸਥਾਵਾਂ 'ਚ ਸ਼ਾਮਲ
-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ, ਇਹ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਦੀ ਬਿਹਤਰ ਕਾਰਗੁਜ਼ਾਰੀ 'ਤੇ ਮੋਹਰ
ਯੂਕਰੇਨ ਦੇ ਰਾਸ਼ਟਰਪਤੀ ਦੇ ਗ੍ਰਹਿ ਸ਼ਹਿਰ 'ਚ ਰੂਸੀ ਮਿਜ਼ਾਈਲ ਹਮਲੇ 'ਚ 6 ਦੀ ਮੌਤ
ਮੰਗਲਵਾਰ ਸਵੇਰੇ 5 ਮੰਜ਼ਿਲਾ ਰਿਹਾਇਸ਼ੀ ਇਮਾਰਤ 'ਤੇ ਹਮਲਾ ਹੋਇਆ ਅਤੇ ਇਲਾਕੇ 'ਚ ਅੱਗ ਲੱਗ ਗਈ।
ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਦੂਜੇ ਸੂਬਿਆਂ ਦੀਆਂ ਬਿਨਾਂ ਟੈਕਸ ਚਲਦੀਆਂ ਦੋ ਬੱਸਾਂ ਦੇ 50-50 ਹਜ਼ਾਰ ਰੁਪਏ ਦੇ ਚਲਾਨ
ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਤਿੰਨ ਕੰਡਕਟਰ ਫੜੇ
ਚੰਬਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪਹਿਲਾਂ ਡੰਡੇ ਨਾਲ ਕੀਤੀ ਕੁੱਟਮਾਰ ਤੇ ਫਿਰ ਲਾਸ਼ ਦੇ ਕੀਤੇ ਕਈ ਟੁਕੜੇ
ਲਾਸ਼ ਨੂੰ ਬੋਰੀ 'ਚ ਪਾ ਕੇ ਨਾਲੇ ਵਿਚ ਸੁਟਿਆ