ਖ਼ਬਰਾਂ
ਸਿਹਤ ਮੰਤਰੀ ਅੱਜ ਐਸਬੀਐਸ ਨਗਰ ਤੋਂ 12 ਜ਼ਿਲ੍ਹਿਆਂ ਲਈ 3 ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਕਰਨਗੇ ਸ਼ੁਰੂਆਤ
ਸਿਹਤ ਵਿਭਾਗ ਨੇ 14 ਲੱਖ ਤੋਂ ਵੱਧ ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ
ਮਹਾਰਾਸ਼ਟਰ: ਪਾਲਘਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਹਲਕੇ ਝਟਕੇ
ਕੋਈ ਜਾਨੀ ਨੁਕਸਾਨ ਨਹੀਂ
ਗਰਭਵਤੀ ਔਰਤ ਦੀ ਜਗ੍ਹਾ ETT ਦਾ ਪੇਪਰ ਦੇਣ ਆਈ ਔਰਤ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਪੇਪਰ ਦੇਣ ਲਈ ਕੁਲਵਿੰਦਰ ਕੌਰ ਨੇ ਕਿਰਨਾ ਰਾਣੀ ਨੂੰ ਦਿਤੇ ਸਨ 25 ਹਜ਼ਾਰ ਰੁਪਏ
ਮਨੀਸ਼ ਸਿਸੋਦੀਆ ਨੇ ਪਹਿਲਵਾਨਾਂ ਦੇ ਸਮਰਥਨ ’ਚ ਜੇਲ ’ਚੋਂ ਲਿਖਿਆ ਪੱਤਰ, “ਧੀਆਂ ਦੇ ਜਿਨਸੀ ਸ਼ੋਸ਼ਣ ’ਤੇ ਪ੍ਰਧਾਨ ਮੰਤਰੀ ਚੁੱਪ ਕਿਉਂ”
ਕਿਹਾ, ਦੇਸ਼ ਦਾ ਮਾਣ ਵਧਾਉਣ ਵਾਲੀਆਂ ਧੀਆਂ ਨੂੰ ਇਨਸਾਫ਼ ਦਿਉ
ਨੇਪਾਲ ਨੇ ਸ਼ੁਰੂ ਕੀਤਾ ਭਾਰਤ ਨੂੰ ਬਿਜਲੀ ਦਾ ਨਿਰਯਾਤ
ਨੇਪਾਲ ਨੇ ਸ਼ੁਰੂ ਕੀਤੀ ਭਾਰਤ ਨੂੰ 600 ਮੈਗਾਵਾਟ ਘੰਟੇ ਦੀ ਬਿਜਲੀ ਦੀ ਵਿਕਰੀ
ਜੂਨ ਤੋਂ ਚੰਡੀਗੜ੍ਹ 'ਚ ਨਹੀਂ ਵਿਕਣਗੇ ਪੈਟਰੋਲ ਵਾਲੇ ਵਾਹਨ, ਰਜਿਸਟ੍ਰੇਸ਼ਨ ਹੋਵੇਗੀ ਬੰਦ
ਸਾਲ 2023-24 ਲਈ ਪੈਟਰੋਲ ਬਾਈਕਾਂ ਦੀ ਰਜਿਸਟ੍ਰੇਸ਼ਨ ਦਾ ਟੀਚਾ 6200 ਹੈ
ਭਾਰਤੀ ਮਹਿਲਾ ਹਾਕੀ ਟੀਮ ਨੇ ਆਸਟ੍ਰੇਲੀਆ ਏ ਨੂੰ 2-1 ਨਾਲ ਹਰਾਇਆ
ਆਸਟ੍ਰੇਲੀਆ ਦੌਰੇ ਦੇ ਅਪਣੇ ਪੰਜਵੇਂ ਅਤੇ ਆਖ਼ਰੀ ਮੈਚ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਕੈਬਨਿਟ ਮੰਤਰੀ ਨਿੱਜਰ ਨੇ ਭਗਤਾਂਵਾਲਾ ਤੋਂ ਮੂਲੇਚੱਕ ਤੱਕ ਸੜਕ ਦਾ ਕੀਤਾ ਉਦਘਾਟਨ
*"70 ਲੱਖ ਰੁਪਏ ਦੀ ਲਾਗਤ ਨਾਲ ਪੂਰੀ ਹੋਵੇਗੀ ਸੜਕ। ਸਕੱਤਰੀ ਬਾਗ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ।"
ਮਨੁੱਖੀ ਤਸਕਰੀ ਅਤੇ ਜਾਅਲੀ ਏਜੰਟਾਂ ਵਿਰੁਧ ਕਾਰਵਾਈ ਲਈ ਪੰਜਾਬ ਸਰਕਾਰ ਨੇ ਬਣਾਈ SIT
DIG ਕੌਸਤੁਭ ਸ਼ਰਮਾ ਨੂੰ ਨਿਯੁਕਤ ਕੀਤਾ ਗਿਆ ਨੋਡਲ ਅਫ਼ਸਰ
ਬਠਿੰਡਾ 'ਚ ਰਿਸ਼ਤੇ ਹੋਏ ਤਾਰ-ਤਾਰ, ਮਾਮੂਲੀ ਤਕਰਾਰ ਤੋਂ ਬਾਅਦ ਭਰਾ ਨੇ ਭਰਾ ਦਾ ਕੀਤਾ ਕਤਲ
ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਹੋਈ ਸੀ ਲੜਾਈ