ਖ਼ਬਰਾਂ
ਪੰਜਾਬ ਪੁਲਿਸ ਵਲੋਂ ਗੈਂਗਵਾਰ ਵਿਚ ਸ਼ਾਮਲ ਅਪਰਾਧਕ ਗਰੋਹ ਦਾ ਪਰਦਾਫਾਸ਼; ਪਿਸਤੌਲ ਸਮੇਤ ਇਕ ਗ੍ਰਿਫ਼ਤਾਰ
ਗ੍ਰਿਫ਼ਤਾਰ ਮੁਲਜ਼ਮ ਦੇ ਸਾਥੀ ਨੂੰ ਫੜਨ ਲਈ ਪੁਲਿਸ ਟੀਮਾਂ ਵਲੋਂ ਛਾਪੇਮਾਰੀ ਜਾਰੀ: ਏਆਈਜੀ ਅਸ਼ਵਨੀ ਕਪੂਰ
ਐਸ.ਸੀ. ਵਜ਼ੀਫੇ ਲਈ ਧਰਨਾ ਦੇ ਰਹੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ, ਹਿਰਾਸਤ ’ਚ ਲਏ ਕਈ ਨੌਜਵਾਨ
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਐਸਸੀ ਸਕਾਲਰਸ਼ਿਪ ਦੇ ਪੈਸੇ ਸਮੇਂ ਸਿਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ।
ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਕਾਂਗਰਸ ਨੇ ਪ੍ਰਧਾਨ ਮੰਤਰੀ ਨੂੰ ਕੀਤੇ 9 ਸਵਾਲ
- ਦੇਸ਼ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਅਸਮਾਨ ਕਿਉਂ ਛੂਹ ਰਹੀ ਹੈ? ਤੁਸੀਂ ਆਪਣੇ ਦੋਸਤਾਂ ਨੂੰ ਜਨਤਕ ਜਾਇਦਾਦ ਕਿਉਂ ਵੇਚ ਰਹੇ ਹੋ?
ਕਾਰ ਤੇ ਮੋਟਰਸਾਈਕਲ ਦੀ ਆਪਸ 'ਚ ਹੋਈ ਭਿਆਨਕ ਟੱਕਰ, ਪਤੀ-ਪਤਨੀ ਦੀ ਹੋਈ ਮੌਤ
ਪੋਤੇ ਦੀਆਂ ਟੁੱਟੀਆਂ ਲੱਤਾਂ
ਮਾਂ ਨਾਲ ਸੜਕ 'ਤੇ ਜਾ ਰਹੇ 3 ਸਾਲਾ ਬੱਚੇ ਨੂੰ ਤੇਜ਼ ਰਫ਼ਤਾਰ ਕਾਰ ਨੇ ਕੁਚਲਿਆ, ਮੌਤ
ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 279, 304ਏ ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਸ਼ੁਰੂ
ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲਾਂ ਨੇ 16 ਨੰਬਰ ਕੋਰਟ ਦਾ ਕੀਤਾ ਬਾਈਕਾਟ
ਜੱਜ ਅਨਿਲ ਛੇਤਰਪਾਲ 'ਤੇ ਲੱਗੇ ਵਕੀਲ ਨਾਲ ਦੁਰਵਿਵਹਾਰ ਕਰਨ ਦੇ ਇਲਜ਼ਾਮ
ਬੁਨਿਆਦੀ ਢਾਂਚੇ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲਾਂ ਨੂੰ ਨਹੀਂ ਮਿਲੇਗੀ ਵਾਧੂ ਸੈਕਸ਼ਨ ਚਲਾਉਣ ਦੀ ਮਨਜ਼ੂਰੀ : ਪੀ.ਐਸ.ਈ.ਬੀ.
ਅਜਿਹੇ ਵਿਦਿਆਰਥੀਆਂ ਨੂੰ ਨਹੀਂ ਮਿਲੇਗੀ ਸਾਲਾਨਾ ਪ੍ਰੀਖਿਆ 'ਚ ਹਾਜ਼ਰ ਹੋਣ ਦੀ ਆਗਿਆ, ਸਕੂਲ ਵਿਰੁਧ ਵੀ ਹੋਵੇਗੀ ਕਾਰਵਾਈ
ਜੂਨ ਵਿਚ ਮਾਨਸੂਨ ਦੀ ਬਾਰਸ਼ ਆਮ ਨਾਲੋਂ ਘੱਟ ਰਹਿਣ ਦਾ ਅਨੁਮਾਨ: ਮੌਸਮ ਵਿਭਾਗ
ਅਲ ਨੀਨੋ ਦੀ ਸ਼ੁਰੂਆਤ ਦੇ ਬਾਵਜੂਦ, ਇਸ ਮੌਸਮ ਵਿਚ ਦਖਣ-ਪਛਮੀ ਮਾਨਸੂਨ ਆਮ ਰਹਿਣ ਦੀ ਉਮੀਦ ਹੈ।
CM ਮਾਨ ਵੱਲੋਂ 10ਵੀਂ 'ਚੋਂ ਅੱਵਲ ਆਏ ਬੱਚਿਆਂ ਨੂੰ 51,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ
ਮੁੱਖ ਮੰਤਰੀ ਨੇ ਦਿੱਤੀ ਵਧਾਈ; ਕਿਹਾ “ਇਹ ਧੀਆਂ ਦਾ ਯੁੱਗ ਹੈ”
‘ਟਾਵਰ ਆਫ਼ ਲੰਡਨ' ਵਿਖੇ ਪ੍ਰਦਰਸ਼ਨੀ ’ਚ ਰਖਿਆ ਜਾਵੇਗਾ ਕੋਹਿਨੂਰ ਹੀਰਾ, ਦੁਨੀਆਂ ਜਾਣੇਗੀ ਇਤਿਹਾਸ
ਨਵੰਬਰ ਤਕ ਚਲੇਗੀ ਪ੍ਰਦਰਸ਼ਨੀ