ਖ਼ਬਰਾਂ
ਜ਼ੀਰਾ ਸ਼ਰਾਬ ਫੈਕਟਰੀ ਨੂੰ ਫਿਲਹਾਲ ਨਹੀਂ ਮਿਲੀ ਰਾਹਤ, ਜ਼ਮੀਨ ਹੇਠਲੇ ਪਾਣੀ ’ਚੋਂ ਮਿਲਿਆ ਸਾਈਨਾਇਡ
ਪਾਣੀ ਵਿੱਚ ਸੇਲੇਨੀਅਮ, ਮੈਂਗਨੀਜ਼ ਅਤੇ ਆਇਰਨ ਦਾ ਗਾੜ੍ਹਾਪਣ ਵਰਗੇ ਤੱਤ ਸਹਿਣਯੋਗ ਮਾਤਰਾਂ ਤੋਂ ਵੱਧ ਪਾਏ ਗਏ ਹਨ।
ਜੇਲ ਅੰਦਰੋਂ ਕੈਦੀ ਵਲੋਂ ਬਣਾਈ ਵੀਡੀਉ ਹੋਈ ਵਾਇਰਲ, ਜੇਲ ਵਿਭਾਗ ਵਲੋਂ ਦੋ ਵਿਰੁਧ ਮਾਮਲਾ ਦਰਜ
ਤਲਾਸ਼ੀ ਦੌਰਾਨ ਚਾਰ ਮੋਬਾਈਲ ਵੀ ਬਰਾਮਦ
ਪਠਾਨਕੋਟ 'ਚ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ ਤੇ ਦੋ ਗੰਭੀਰ ਜ਼ਖ਼ਮੀ
ਟਰੱਕ ਨੇ ਸਕੂਟਰੀ ਸਵਾਰ ਤਿੰਨ ਮੈਂਬਰਾਂ ਨੂੰ ਮਾਰੀ ਟੱਕਰ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ
ਕਿਹਾ, ਰਵਾਇਤੀ ਫ਼ਸਲੀ ਚੱਕਰ ਛੱਡ ਕੇ ਫ਼ਸਲੀ ਵਿਭਿੰਨਤਾ ਵੱਲ ਮੁੜਨ ਕਿਸਾਨ
ਹੁਣ ਅੰਮ੍ਰਿਤਸਰ 'ਚ ਗੈਸ ਹੋਈ ਲੀਕ, ਡਰੇ ਲੋਕ, ਪ੍ਰਸ਼ਾਸਨ ਨੇ ਖਾਲੀ ਕਰਵਾਇਆ ਇਲਾਕਾ
ਵੱਡਾ ਹਾਦਸਾ ਵਾਪਰਨ ਤੋਂ ਹੋਇਆ ਬਚਾਅ
ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦਾ ਹੱਕ ਸਿਰਫ਼ ਇੱਕ ਖ਼ਾਸ ਚੈਨਲ ਨੂੰ ਹੀ ਕਿਉਂ? - CM ਭਗਵੰਤ ਮਾਨ
ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ।
ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਨੂੰ ਕਰਨਾ ਚਾਹੀਦਾ ਹੈ, ਪ੍ਰਧਾਨ ਮੰਤਰੀ ਨਹੀਂ : ਰਾਹੁਲ ਗਾਂਧੀ
28 ਮਈ ਨੂੰ ਸੰਸਦ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
ਕੰਧ ਤੋੜ ਕੇ ਦੁਕਾਨ 'ਚ ਦਾਖ਼ਲ ਹੋਈ ਸਵਿਫ਼ਟ ਕਾਰ, ਜੀਜਾ-ਸਾਲੇ ਦੀ ਹੋਈ ਮੌਤ
ਕਾਰ ਦੀ ਲਪੇਟ ਚ ਆਉਣ ਨਾਲ ਤਿੰਨ ਲੋਕਾਂ ਦੀ ਹੋਈ ਮੌਤ
ਭਲਕੇ ਤੋਂ ਸਮੂਹਿਕ ਛੁੱਟੀ 'ਤੇ ਜਾਣਗੇ ਸੂਬੇ ਭਰ ਦੇ ਰੈਵਨਿਊ ਵਿਭਾਗ ਦੇ ਅਧਿਕਾਰੀ
ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਨੂੰ ਮੁਅੱਤਲ ਕਰਨ ਦਾ ਕਰਨਗੇ ਵਿਰੋਧ
ਦਿੱਲੀ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪ੍ਰਵਾਰਾਂ ਨੂੰ ਪੰਜਾਬ ਸਰਕਾਰ ਦੇਵੇਗੀ ਨੌਕਰੀ
ਜਲੰਧਰ ਪ੍ਰਸ਼ਾਸਨ ਨੇ ਤਿਆਰ ਕੀਤੀ ਜ਼ਿਲ੍ਹੇ ਦੇ 9 ਕਿਸਾਨਾਂ ਦੀ ਸੂਚੀ