ਖ਼ਬਰਾਂ
Amritsar News : ਜਥੇਦਾਰ ਗੜਗੱਜ ਨੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ
Amritsar News : ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਸਤਿਆਪਾਲ ਮਲਿਕ ਨੇ ਨਿਧੜਕ ਹੋ ਕੇ ਪੰਜਾਬ ਤੇ ਸਿੱਖਾਂ ਲਈ ਅਵਾਜ਼ ਉਠਾਈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ
ਡੇਰਾਬੱਸੀ ਵਿਚ ਪੀਜੀ 'ਚ ਲੁੱਕ ਕੇ ਬੈਠੇ ਗੈਂਗਸਟਰ ਨੂੰ ਪੰਜਾਬ ਪੁਲਿਸ ਨੇ ਕੀਤਾ ਕਾਬੂ
ਲੱਤ 'ਚ ਗੋਲੀ ਲੱਗਣ ਕਾਰਨ ਗੈਂਗਸਟਰ ਹੋਇਆ ਜ਼ਖਮੀ
ਐਨ.ਡੀ.ਏ. ਸੰਸਦੀ ਦਲ ਦੀ ਬੈਠਕ 'ਚ ਰੱਖਿਆ ਮੰਤਰੀ ਵਲੋਂ ਕੀਤਾ ਗਿਆ ਪ੍ਰਧਾਨ ਮੰਤਰੀ ਮੋਦੀ ਦਾ ਸਨਮਾਨ
ਆਪ੍ਰੇਸ਼ਨ ਸੰਧੂਰ ਅਤੇ ਆਪ੍ਰੇਸ਼ਨ ਮਹਾਦੇਵ ਦੀ ਸਫਲਤਾ 'ਤੇ ਵਧਾਈ ਦਿੱਤੀ
ਪਟਿਆਲਾ 'ਚ ਪੰਜ ਸਾਲ ਦੇ ਬੱਚੇ ਨਾਲ ਕੀਤੀ ਜ਼ਬਰਦਸਤੀ
ਪਰਿਵਾਰ ਨੇ ਆਰੋਪੀ ਖਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ
ਸੀਆਰਪੀਐਫ ਦੀ ਮਹਿਲਾ ਅਧਿਕਾਰੀ ਦੇ ਘਰ ਹੋਈ ਚੋਰੀ
ਤਾਮਿਲਨਾਡੂ ਪੁਲਿਸ ਵੱਲੋਂ ਨਹੀਂ ਕੀਤੀ ਜਾ ਰਹੀ ਕੋਈ ਕਾਰਵਾਈ
Amritsar News:ਸੌਦਾ ਸਾਧ ਨੂੰ ਪੈਰੋਲ ਮਿਲਣ 'ਤੇ ਗਿਆਨੀ ਰਘਬੀਰ ਸਿੰਘ ਦਾ ਬਿਆਨ,ਬੰਦੀ ਸਿੰਘਾਂ ਦੀ ਰਿਹਾਈ ਨਾ ਕਰਨੀ ਬਹੁਤ ਵੱਡੀ ਨਾ-ਇਨਸਾਫ਼ੀ ਹੈ
Amritsar News:ਕਿਹਾ -ਸੌਦਾ ਸਾਧ ਨੂੰ ਵਾਰ-ਵਾਰ ਰਿਹਾਈ ਦੇ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ''
Ferozepur News : ਫਿਰੋਜਪੁਰ 'ਚ ਸ਼ਰੇਆਮ ਵਿਕ ਰਿਹਾ ਹੈ ਨਸ਼ਾ, ਮੌਕੇ ਦੀ ਸੀਸੀਟੀਵੀ ਵੀ ਆਈ ਸਾਹਮਣੇ
Ferozepur News : ਕਸਬਾ ਮਮਦੋਟ ਦੇ ਨਿਵਾਸੀ ਨਸ਼ਾ ਵੇਚਣ ਅਤੇ ਖਰੀਦਣ ਵਾਲਿਆਂ ਤੋਂ ਹੋਏ ਪਰੇਸ਼ਾਨ
ਜੰਮੂ ਕਸ਼ਮੀਰ ਦੇ ਸਾਬਕਾ ਗਵਰਨਰ ਸੱਤਿਆਪਾਲ ਮਲਿਕ ਦਾ ਦੇਹਾਂਤ
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਲਿਆ ਆਖਰੀ ਸਾਹ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਗਤ ਪੂਰਨ ਸਿੰਘ ਦੀ ਬਰਸੀ ਮੌਕੇ ਪਿੰਗਲਵਾੜਾ 'ਚ ਹੋਏ ਸਮਾਗਮ 'ਚ ਕੀਤੀ ਸ਼ਮੂਲੀਅਤ
ਸੰਗਤਾਂ ਨੂੰ ਭਗਤ ਪੂਰਨ ਸਿੰਘ ਦੇ ਜੀਵਨ ਤੋਂ ਸੇਧ ਲੈਣ ਦੀ ਕੀਤੀ ਅਪੀਲ
ਚੰਡੀਗੜ੍ਹ 'ਚ ਹੁਣ ਪੁਲਿਸ ਕਰਮਚਾਰੀ ਸੜਕ 'ਤੇ ਗੱਡੀ ਰੋਕ ਕੇ ਨਹੀਂ ਕੱਟੇਗੀ ਚਲਾਨ
ਸੜਕ 'ਤੇ ਗੱਡੀ ਰੋਕਣ ਵਾਲੇ ਕਰਮਚਾਰੀ ਖਿਲਾਫ਼ ਹੋਵੇਗੀ ਕਾਰਵਾਈ, ਰਿਸ਼ਵਤ ਲੈਣ ਵਾਲੇ ਕਰਮਚਾਰੀ ਹੋਣਗੇ ਸਸਪੈਂਡ