ਖ਼ਬਰਾਂ
4.80 ਕਰੋੜ ਰੁਪਏ ਦੀ ਲਾਗਤ ਨਾਲ ਬੇਲਾ-ਬਹਿਰਾਮਪੁਰ ਸੜਕ ਨੂੰ ਕੀਤਾ ਜਾਵੇਗਾ ਚੌੜਾ ਅਤੇ ਮਜ਼ਬੂਤ: ਹਰਭਜਨ ਈ.ਟੀ.ਓ.
ਇਸ ਸੜਕ ਦੀ ਲੰਬਾਈ 8.05 ਕਿਲੋਮੀਟਰ ਹੈ ਅਤੇ ਮੌਜੂਦਾ ਚੌੜਾਈ 18 ਫੁੱਟ/24.5 ਫੁੱਟ ਹੈ।
ਪੰਜਾਬਣ ਨਰਸ ਦੀ ਦਰਦਨਾਕ ਕਹਾਣੀ : ‘ਮੇਰੀ ਮਾਂ ਮੈਨੂੰ ‘ਚਿੱਟਾ’ ਲਿਆ ਕੇ ਦਿੰਦੀ ਰਹੀ’
‘ਜਦੋਂ ਮੈਂ ਮਾਂ ਸਾਹਮਣੇ ਡਰੱਗ ਲੈਂਦੀ ਸੀ ਤਾਂ ਉਹ ਬਹੁਤ ਰੋਂਦੇ ਸਨ’
20 ਮਈ ਨੂੰ ਹੋਵੇਗੀ SGPC ਅੰਤਰਿੰਗ ਕਮੇਟੀ ਦੀ ਅਹਿਮ ਮੀਟਿੰਗ! ਜਥੇਦਾਰ ਨੂੰ ਲੈ ਕੇ ਹੋ ਸਕਦਾ ਹੈ ਅਹਿਮ ਫ਼ੈਸਲਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਫ਼ੈਸਲਾ ਲਿਆ ਜਾ ਸਕਦਾ ਹੈ
ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖਾਸ ਖੇਤਰ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ
ਖੇਤਰ ਦੀ ਬੇਮਿਸਾਲ ਕੁਦਰਤੀ ਸੁੰਦਰਤਾ ਪੰਜਾਬ ਨੂੰ ਆਲਮੀ ਸੈਰਗਾਹਾਂ ਦੇ ਨਕਸ਼ੇ ‘ਤੇ ਹੋਰ ਉਭਾਰਨ ਵਿੱਚ ਸਮਰੱਥ: ਮੁੱਖ ਮੰਤਰੀ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਫਸੇ ਸਾਧੂ ਸਿੰਘ ਧਰਮਸੋਤ ਆਏ ਜੇਲ੍ਹ 'ਚੋਂ ਬਾਹਰ
ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚੋਂ ਉਹ ਕਰੀਬ 6 ਵਜੇ ਸ਼ਾਮ ਨੂੰ ਜੇਲ੍ਹ ਤੋਂ ਬਾਹਰ ਆ ਗਏ ਹਨ।
ਔਰਤਾਂ ਲਈ ਬੱਸ ਨਾ ਰੋਕਣ ਵਾਲੇ ਡਰਾਈਵਰ ਦੀ ਹੋਈ ਛੁੱਟੀ, ਸਰਕਾਰ ਨੇ ਕਿਹਾ- ਹੋਵੇਗੀ ਸਖ਼ਤ ਕਾਰਵਾਈ
ਸਰਕਾਰ ਨੇ ਵੀਡੀਓ ਦੇਖਣ ਤੋਂ ਬਾਅਦ ਤੁਰੰਤ ਐਕਸ਼ਨ ਲੈਂਦੇ ਹੋਏ ਡਰਾਈਵਰ ਨੂੰ ਮੁਅੱਤਲ ਕਰ ਦਿੱਤਾ ਹੈ।
ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਤੇ ਡਾਇਰੈਕਟੋਰੇਟ ਆਫ ਫਾਇਰ ਸਰਵਿਸ ਅਤੇ ਫਾਇਰ ਸਟੇਸ਼ਨ ਲੋਕ ਅਰਪਣ
ਕਰੀਬ 04 ਕਰੋੜ ਰੁਪਏ ਦੀ ਲਾਗਤ ਨਾਲ ਮੋਹਾਲੀ ਵਿਖੇ ਤਿਆਰ ਕੀਤੀ ਗਈ ਹੈ ਇਮਾਰਤ
ਕੁਲਦੀਪ ਸਿੰਘ ਧਾਲੀਵਾਲ ਵੱਲੋਂ 10 ਜੂਨ ਤੱਕ ਸਾਰੀਆਂ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਹੁਕਮ
DDPOS ਨਾਲ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਕੰਮ ਕਰਨ ਦੀਆਂ ਹਦਾਇਤਾਂ
ਸਰਕਾਰ ਨੇ ਵਿਰਾਸਤੀ ਸੰਭਾਲ ਨੂੰ ਦਿੱਤੀ ਪਹਿਲ, ਆਜ਼ਾਦੀ ਤੋਂ ਬਾਅਦ ਇਸ ਲਈ ਲੋੜੀਂਦੇ ਉਪਰਾਲੇ ਨਹੀਂ ਹੋਏ: PM ਮੋਦੀ
ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਵਿਚ ਭਾਰਤ ਵਿਚੋਂ ਸੱਭਿਆਚਾਰਕ ਵਸਤੂਆਂ ਦੀ ਤਸਕਰੀ ਵਿਚ ਵੀ ਕਾਫ਼ੀ ਕਮੀ ਆਈ ਹੈ।