ਖ਼ਬਰਾਂ
ਲੁਧਿਆਣਾ : ਕੱਪੜਿਆਂ ਦੀ ਦੁਕਾਨ ’ਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ
ਤਾਰਾਂ ‘ਚ ਸ਼ਾਰਟ ਸਰਕਟ ਨਾਲ ਵਾਪਰਿਆ ਹਾਦਸਾ
ਸਿਹਤ ਵਿਗੜਨ ਕਾਰਨ ਭਾਜਪਾ ਆਗੂ ਰਤਨ ਲਾਲ ਕਟਾਰੀਆ ਦਾ ਦੇਹਾਂਤ
72 ਸਾਲ ਦੀ ਉਮਰ ‘ਚ ਲਏ ਆਖ਼ਰੀ ਸਾਹ
ਭਾਰਤ ਵਿਚ ਵੀ 200 ਸਾਲ ਪੁਰਾਣਾ 'ਪਾਕਿਸਤਾਨ' ਹੈ ਪਰ ਉੱਥੇ ਨਹੀਂ ਰਹਿੰਦਾ ਇੱਕ ਵੀ ਮੁਸਲਿਮ ਪਰਿਵਾਰ
ਗ੍ਰਹਿ ਮੰਤਰਾਲੇ ਨੇ ਇਸ ਦਾ ਨਾਂ ਬਦਲਣ ਦੀ ਮੰਗ ਕਰਨੀ ਸ਼ੁਰੂ ਕਰ ਦਿਤੀ ਹੈ
Nykaa, Dhoni ਸਮੇਤ ਕਈ ਬ੍ਰਾਂਡ ਅਤੇ ਮਸ਼ਹੂਰ ਹਸਤੀਆਂ ਨੇ ਇਸ਼ਤਿਹਾਰ ਦੇ ਤੋੜੇ ਨਿਯਮ, ASCI ਨੇ ਜਾਰੀ ਕੀਤੀ ਰਿਪੋਰਟ
ASCI ਨੇ 2022-23 ਲਈ ਇੱਕ ਰਿਪੋਰਟ ਜਾਰੀ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ 7,928 ਇਸ਼ਤਿਹਾਰਾਂ ਦਾ ਵਿਸ਼ਲੇਸ਼ਣ ਕੀਤਾ ਹੈ
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲੀ ਜ਼ਮਾਨਤ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਹਾਈ ਕੋਰਟ ਨੇ ਦਿਤੀ ਰਾਹਤ
ਵਿਜੀਲੈਂਸ ਬਿਊਰੋ ਨੇ ਸਾਧੂ ਸਿੰਘ ਧਰਮਸੋਤ ਨੂੰ 6 ਫ਼ਰਵਰੀ ਨੂੰ ਕੀਤਾ ਸੀ ਗ੍ਰਿਫ਼ਤਾਰ
ਨਕੋਦਰ ਹਲਕੇ ਤੋਂ 'ਆਪ' ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪੁੱਤ ਨੂੰ ਗੈਂਗਸਟਰਾਂ ਵਲੋਂ ਮਿਲੀਆਂ ਧਮਕੀਆਂ
ਪੁਲਿਸ ਨੇ ਅਣਪਛਾਤੇ ਗੈਂਗਸਟਰ ਖ਼ਿਲਾਫ਼ ਕੇਸ ਕੀਤਾ ਦਰਜ
11ਵੀਂ ਦੇ ਵਿਦਿਆਰਥੀ ਨੇ ਦਿਤਾ ਖ਼ੌਫ਼ਨਾਕ ਵਾਰਦਾਤ ਨੂੰ ਅੰਜਾਮ, 8 ਸਾਲਾ ਬੱਚੇ ਨੂੰ ਅਗਵਾ ਕਰ ਕੇ ਕੀਤਾ ਕਤਲ
ਪ੍ਰਵਾਰ ਤੋਂ ਮੰਗੀ ਸੀ 6 ਲੱਖ ਰੁਪਏ ਦੀ ਫਿਰੌਤੀ, ਮੁਲਜ਼ਮ ਨੇ ਪੁਲਿਸ ਕੋਲ ਕਬੂਲਿਆ ਜੁਰਮ
ਮੁੱਖ ਮੰਤਰੀ ਵਲੋਂ ਜਲੰਧਰ ਵਾਸੀਆਂ ਲਈ ਵੱਡਾ ਤੋਹਫ਼ਾ, ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ
ਕਿਹਾ, ਜਲੰਧਰ ਲੋਕ ਸਭਾ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ
ਸਰਕਾਰੀ ਬੱਸਾਂ ਲਈ ਡੀਜ਼ਲ 'ਤੇ 2.29 ਰੁਪਏ ਪ੍ਰਤੀ ਲੀਟਰ ਦੀ ਦਿਵਾਈ ਛੋਟ: ਲਾਲਜੀਤ ਸਿੰਘ ਭੁੱਲਰ
ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤੇ ਤਹਿਤ ਵਿੱਤੀ ਵਰ੍ਹੇ 2023-24 ਦੌਰਾਨ ਹੋਵੇਗੀ 15 ਕਰੋੜ ਰੁਪਏ ਤੋਂ ਵੱਧ ਦੀ ਬੱਚਤ
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਹੱਦੀ ਖੇਤਰਾਂ 'ਚ CCTV ਕੈਮਰੇ ਲਗਾਉਣ ਲਈ 20 ਕਰੋੜ ਰੁਪਏ ਨੂੰ ਮਨਜ਼ੂਰੀ
ਡੀ.ਜੀ.ਪੀ. ਗੌਰਵ ਯਾਦਵ ਨੇ ਡਰੋਨ ਰਾਹੀਂ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿਚ ਮਦਦ ਕਰਨ ਸਬੰਧੀ ਇਤਲਾਹ ਦੇਣ ਲਈ 1 ਲੱਖ ਰੁਪਏ ਦੇ ਇਨਾਮ ਦਾ ਕੀਤਾ ਐਲਾਨ