ਖ਼ਬਰਾਂ
ਦੁਬਈ ਫਲਾਈਟ 'ਚ ਏਅਰਹੋਸਟੈੱਸ ਨਾਲ ਛੇੜਛਾੜ: ਅੰਮ੍ਰਿਤਸਰ ਉਤਰਦੇ ਹੀ ਯਾਤਰੀ ਗ੍ਰਿਫਤਾਰ
ਸ਼ਿਕਾਇਤ ਅਨੁਸਾਰ ਫਲਾਈਟ ਦੌਰਾਨ ਯਾਤਰੀ ਨੇ ਸ਼ਰਾਬ ਪੀ ਕੇ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਅਤੇ ਉੱਚੀ ਆਵਾਜ਼ ਵਿਚ ਰੌਲਾ ਵੀ ਪਾਇਆ।
ਨਵਾਂਸ਼ਹਿਰ : ਮਾਂ ਦੇ ਸਸਕਾਰ ’ਤੇ ਜਾ ਰਹੇ ਪੁੱਤ ਦੀ ਸੜਕ ਹਾਦਸੇ ’ਚ ਮੌਤ
ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ
ਮੈਕਸੀਕੋ 'ਚ ਟਰੱਕ ਅਤੇ ਵੈਨ ਦੀ ਟੱਕਰ, ਅੱਗ ਲੱਗਣ ਕਾਰਨ 26 ਦੀ ਮੌਤ
ਪੁਲਿਸ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਸੜਕ ਹਾਦਸੇ ਵਿਚ ਨੌਜਵਾਨ ਪੁਲਿਸ ਮੁਲਾਜ਼ਮ ਦੀ ਮੌਤ
ਮ੍ਰਿਤਕ ਰਾਮ ਸਿੰਘ ਜੋ ਪੰਜਾਬ ਪੁਲਿਸ ਵਿਚ ਹੌਲਦਾਰ ਹੈ। ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਪਟਵਾਰੀ ਦੇ ਪੇਪਰ ਦਿਵਾਉਣ ਲਈ ਚੰਡੀਗੜ੍ਹ ਜਾ ਰਿਹਾ ਸੀ
ਕਾਂਗੜਾ : 100 ਮੀਟਰ ਡੂੰਘੀ ਖੱਡ ’ਚ ਡਿੱਗਿਆ ਕੈਂਟਰ, ਕੈਂਟਰ ’ਚ ਸਵਾਰ ਪਤੀ-ਪਤਨੀ ਤੇ ਧੀ ਸਮੇਤ ਪੰਜ ਦੀ ਮੌਤ
ਕੈਂਟਰ ’ਚ ਕਣਕ ਲੱਦ ਕੇ ਲਿਜਾ ਰਹੇ ਲੋਕਾਂ ਨਾਲ ਵਾਪਰਿਆ ਹਾਦਸਾ
ਸੂਬੇ 'ਚ ਪੈ ਰਹੀ ਅੱਤ ਦੀ ਗਰਮੀ, ਤਾਪਮਾਨ 40 ਡਿਗਰੀ ਤੋਂ ਹੋਇਆ ਪਾਰ
ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦਾ ਅਲਰਟ ਕੀਤਾ ਜਾਰੀ
ਰੋਜ਼ ਸਵੇਰੇ ਨੰਗੇ ਪੈਰ ਘਾਹ 'ਤੇ ਕਰੋ ਸੈਰ, ਕਈ ਬਿਮਾਰੀਆਂ ਤੋਂ ਸਰੀਰ ਰਹੇਗਾ ਦੂਰ
ਜੇਕਰ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਐਲਰਜੀ ਹੈ ਤਾਂ ਤੁਹਾਨੂੰ ਇਸ ਤੋਂ ਬਹੁਤ ਰਾਹਤ ਮਿਲੇਗੀ
ਕਰਨਾਟਕ 'ਚ ਮੁੱਖ ਮੰਤਰੀ ਦੇ ਨਾਂ 'ਤੇ ਚੱਲ ਰਹੇ ਮੰਥਨ ਵਿਚਾਲੇ 18 ਮਈ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ
ਸਾਬਕਾ ਮੁੱਖ ਮੰਤਰੀ ਸਿੱਧਰਮਈਆ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਡੀਕੇ ਸ਼ਿਵਕੁਮਾਰ ਨੂੰ ਮੁੱਖ ਮੰਤਰੀ ਅਹੁਦੇ ਲਈ ਸਭ ਤੋਂ ਵੱਡੇ ਦਾਅਵੇਦਾਰ ਮੰਨਿਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪਨਸਪ ਮੁਲਾਜ਼ਮਾਂ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਸੌਗਾਤ
ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਨ ਤੋਂ ਕਦੇ ਵੀ ਪਿੱਛੇ ਨਹੀਂ ਹਟੇਗੀ।
ਤੇਂਦੁਏ ਦੇ ਹਮਲੇ 'ਚ 2 ਸਾਲਾ ਬੱਚੇ ਦੀ ਮੌਤ
ਗੁਜਰਾਤ ਦੇ ਅਮਰੇਲੀ ਵਿਚ ਵਾਪਰੀ ਇਕ ਹਫ਼ਤੇ ਵਿਚ ਤੀਜੀ ਘਟਨਾ