ਖ਼ਬਰਾਂ
ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਦੇ ਮਾਤਾ ਦਾ ਦੇਹਾਂਤ
ਲੰਮੇ ਸਮੇਂ ਤੋਂ ਸਨ ਬੀਮਾਰ
ਕੇਂਦਰ ਨੇ ਸੁਪ੍ਰੀਮ ਕੋਰਟ ਨੂੰ ਕਿਹਾ; “LGBTQ ਭਾਈਚਾਰੇ ਦੀਆਂ ਮੁਸ਼ਕਲਾਂ ਦਾ ਹੱਲ ਲੱਭਾਂਗੇ, ਸਰਕਾਰ ਸਕਾਰਾਤਮਕ’
ਸਮਲਿੰਗੀ ਵਿਆਹ ਮਾਮਲੇ ’ਤੇ ਕਮੇਟੀ ਬਣਾਏਗੀ ਕੇਂਦਰ ਸਰਕਾਰ
ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀ ਗੋਲੀ ,ਇੱਕ ਵਿਅਕਤੀ ਦੀ ਮੌਤ
ਗੁਰਦੁਆਰਾ ਸਾਹਿਬ ਦਾ ਫੰਡ ਹੜੱਪਣ ਦੇ ਲੱਗੇ ਸੀ ਆਰੋਪ
ਅੰਮ੍ਰਿਤਸਰ : ਦੇਸ਼ ਲਈ ਸ਼ਹੀਦੀ ਦਾ ਜਾਮ ਪੀਣ ਵਾਲੇ ਸ਼ਹੀਦ ਹਰਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਦੇ ਨਾਲ ਕੀਤਾ ਗਿਆ ਸਸਕਾਰ
ਕਾਂਸਟੇਬਲ ਹਰਪਾਲ ਸਿੰਘ ਵਾਸੀ ਛੇਹਰਟਾ ਮਨੀਪੁਰ ਬਾਰਡਰ 'ਤੇ ਤਾਇਨਾਤ ਸੀ
ਆਬਕਾਰੀ ਨੀਤੀ ਮਾਮਲਾ : ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ 'ਤੇ ਹਾਈ ਕੋਰਟ ਨੇ ਸੀ.ਬੀ.ਆਈ. ਤੋਂ ਮੰਗੀ ਰਿਪੋਰਟ
ਪਤਨੀ ਦੀ ਬਿਮਾਰੀ ਦੇ ਆਧਾਰ ‘ਤੇ ਅੰਤਰਿਮ ਜ਼ਮਾਨਤ ਦੀ ਕੀਤੀ ਸੀ ਮੰਗ
ਅਮਰੀਕੀ ਮੁਸਲਿਮ ਮੇਅਰ ਨੂੰ ਵ੍ਹਾਈਟ ਹਾਊਸ 'ਚ ਈਦ ਦੇ ਜਸ਼ਨ 'ਚ ਸ਼ਾਮਲ ਹੋਣ ਤੋਂ ਰੋਕਿਆ
ਇਸ ਪ੍ਰੋਗਰਾਮ ਵਿੱਚ ਰਾਸ਼ਟਰਪਤੀ ਜੋਅ ਬਿਡੇਨ ਨੇ ਵੀ ਸ਼ਿਰਕਤ ਕੀਤੀ
ਨਹੀਂ ਰਹੇ ਮਸ਼ਹੂਰ ਪੰਜਾਬੀ ਨਾਵਲਕਾਰ ਤੇ ਫ਼ਿਲਮਸਾਜ਼ ਬੂਟਾ ਸਿੰਘ ਸ਼ਾਦ
ਪੰਜਾਬੀ ਸਾਹਿਤ ਅਤੇ ਫ਼ਿਲਮਾਂ ਵਿਚ ਪਾਇਆ ਸੀ ਵੱਡਾ ਯੋਗਦਾਨ
ਲਹਿੰਦੇ ਪੰਜਾਬ ਦੇ ਸਿੱਖ ਸਿਆਸਤਦਾਨ ਮਹਿੰਦਰਪਾਲ ਸਿੰਘ ਦਾ ਨਾਂ ਦੁਨੀਆਂ ਦੀਆਂ 100 ਸੱਭ ਤੋਂ ਪ੍ਰਭਾਵਸ਼ਾਲੀ ਸਿੱਖ ਸ਼ਖ਼ਸੀਅਤਾਂ ਵਿਚ ਹੋਇਆ ਸ਼ੁਮਾਰ
ਉਨ੍ਹਾਂ ਨੇ ਅਪਣੀ ਨਾਮਜ਼ਦਗੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਪਾਕਿਸਤਾਨ ਦੇ ਸਿੱਖ ਧਰਮ ਨਾਲ ਸਬੰਧਤ ਪਹਿਲੇ ਸਿੱਖ ਸਿਆਸਤਦਾਨ ਹੋਣ ਦਾ ਮਾਣ ਹਾਸਲ ਕਰਨ ਦਾ ਦਾਅਵਾ ਕੀਤਾ
ਕੁਪਵਾੜਾ ਵਿਚ ਮੁਠਭੇੜ ਦੌਰਾਨ ਦੋ ਅਤਿਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ
ਅਤਿਵਾਦੀਆਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ
ਧੋਖਾਧੜੀ 'ਤੇ ਲਗਾਮ ਲੱਗੇਗੀ! ਹੁਣ ਤੁਸੀਂ ਆਧਾਰ ਨਾਲ ਲਿੰਕ ਕੀਤੇ ਨੰਬਰ ਦੀ ਪੁਸ਼ਟੀ ਕਰ ਸਕਦੇ ਹੋ, ਇਸ ਸਹੂਲਤ ਦਾ ਲਾਭ ਉਠਾਓ
ਵੈਰੀਫਿਕੇਸ਼ਨ ਇਹ ਯਕੀਨੀ ਬਣਾਏਗਾ ਕਿ ਤੁਸੀਂ ਜਿਸ ਨੰਬਰ 'ਤੇ ਓਟੀਪੀ ਭੇਜ ਰਹੇ ਹੋ, ਉਹ ਤੁਹਾਡਾ ਹੈ ਨਾ ਕਿ ਕਿਸੇ ਹੋਰ ਵਿਅਕਤੀ ਦਾ